ਪ੍ਹੈਰਾ ਕਿਤਾਬ

pa ਕਿਸੇ ਗੱਲ ਦਾ ਤਰਕ ਦੇਣਾ 1   »   it giustificare qualcosa 1

75 [ਪਝੰਤਰ]

ਕਿਸੇ ਗੱਲ ਦਾ ਤਰਕ ਦੇਣਾ 1

ਕਿਸੇ ਗੱਲ ਦਾ ਤਰਕ ਦੇਣਾ 1

75 [settantacinque]

giustificare qualcosa 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਇਤਾਲਵੀ ਖੇਡੋ ਹੋਰ
ਤੁਸੀਂ ਕਿਉਂ ਨਹੀਂ ਆਉਂਦੇ ? Perc-é-n-n ---ne? P_____ n__ v_____ P-r-h- n-n v-e-e- ----------------- Perché non viene? 0
ਮੌਸਮ ਕਿੰਨਾ ਖਰਾਬ ਹੈ? I------o-- --sì b-utto. I_ t____ è c___ b______ I- t-m-o è c-s- b-u-t-. ----------------------- Il tempo è così brutto. 0
ਮੈਂ ਨਹੀਂ ਆ ਰਿਹਾ / ਰਹੀ ਹਾਂ ਕਿਉਂਕਿ ਮੌਸਮ ਬਹੁਤ ਖਰਾਬ ਹੈ। Non --n-- --r-----l t--po è c-sì-br-t-o. N__ v____ p_____ i_ t____ è c___ b______ N-n v-n-o p-r-h- i- t-m-o è c-s- b-u-t-. ---------------------------------------- Non vengo perché il tempo è così brutto. 0
ਉਹ ਕਿਉਂ ਨਹੀਂ ਆ ਰਿਹਾ? Perc------ viene? P_____ n__ v_____ P-r-h- n-n v-e-e- ----------------- Perché non viene? 0
ਉਸਨੂੰ ਸੱਦਾ ਨਹੀਂ ਦਿੱਤਾ ਗਿਆ। N-- - i--i-a--. N__ è i________ N-n è i-v-t-t-. --------------- Non è invitato. 0
ਉਹ ਨਹੀਂ ਆ ਰਿਹਾ ਕਿਉਂਕਿ ਉਸਨੂੰ ਬੁਲਾਇਆ ਨਹੀਂ ਗਿਆ। N-n---e----er-h- n-- è----i-at-. N__ v____ p_____ n__ è i________ N-n v-e-e p-r-h- n-n è i-v-t-t-. -------------------------------- Non viene perché non è invitato. 0
ਤੂੰ ਕਿਉਂ ਨਹੀਂ ਆਂਉਂਦਾ / ਆਉਂਦੀ? Per--é n-- --e--? P_____ n__ v_____ P-r-h- n-n v-e-i- ----------------- Perché non vieni? 0
ਮੇਰੇ ਕੋਲ ਵਕਤ ਨਹੀਂ ਹੈ। Non-ho-t-mpo. N__ h_ t_____ N-n h- t-m-o- ------------- Non ho tempo. 0
ਮੈਂ ਨਹੀਂ ਆ ਰਿਹਾ / ਰਹੀ ਕਿਉਂਕਿ ਮੇਰੇ ਕੋਲ ਵਕਤ ਨਹੀਂ ਹੈ। N-n-------p------n------temp-. N__ v____ p_____ n__ h_ t_____ N-n v-n-o p-r-h- n-n h- t-m-o- ------------------------------ Non vengo perché non ho tempo. 0
ਤੂੰ ਠਹਿਰ ਕਿਉਂ ਨਹੀਂ ਜਾਂਦਾ / ਜਾਂਦੀ? P-rc-- n----e--i? P_____ n__ r_____ P-r-h- n-n r-s-i- ----------------- Perché non resti? 0
ਮੈਂ ਅਜੇ ਕੰਮ ਕਰਨਾ ਹੈ। De-o -n--r---avor--e. D___ a_____ l________ D-v- a-c-r- l-v-r-r-. --------------------- Devo ancora lavorare. 0
ਮੈਂ ਨਹੀਂ ਰਿਹ ਸਕਦਾ / ਸਕਦੀ ਕਿਉਂਕਿ ਮੈਂ ਅਜੇ ਕੰਮ ਕਰਨਾ ਹੈ। N-n---st----r--é -evo ---o-a-e--n---a. N__ r____ p_____ d___ l_______ a______ N-n r-s-o p-r-h- d-v- l-v-r-r- a-c-r-. -------------------------------------- Non resto perché devo lavorare ancora. 0
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ? Pe-ché--------ne va? P_____ g__ s_ n_ v__ P-r-h- g-à s- n- v-? -------------------- Perché già se ne va? 0
ਮੈਂ ਥੱਕ ਗਿਆ / ਗਈ ਹਾਂ। So-- ---nco. S___ s______ S-n- s-a-c-. ------------ Sono stanco. 0
ਮੈਂ ਜਾ ਰਿਹਾ / ਰਹੀ ਹਾਂ ਕਿਉਂਕਿ ਮੈਂ ਥੱਕ ਗਿਆ / ਗਈ ਹਾਂ। M--n- v--o-pe-ch-----o-st--c-. M_ n_ v___ p_____ s___ s______ M- n- v-d- p-r-h- s-n- s-a-c-. ------------------------------ Me ne vado perché sono stanco. 0
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ? P----é --rte--ià? P_____ p____ g___ P-r-h- p-r-e g-à- ----------------- Perché parte già? 0
ਬਹੁਤ ਦੇਰ ਚੁੱਕੀ ਹੈ। È g-à --r--. È g__ t_____ È g-à t-r-i- ------------ È già tardi. 0
ਮੈਂ ਚੱਲਦਾ / ਚੱਲਦੀ ਹਾਂ ਕਿਉਂਕਿ ਪਹਿਲਾਂ ਹੀ ਦੇਰ ਹੋ ਚੁੱਕੀ ਹੈ। P---- p-rch- - -i--tard-. P____ p_____ è g__ t_____ P-r-o p-r-h- è g-à t-r-i- ------------------------- Parto perché è già tardi. 0

ਮੂਲ ਭਾਸ਼ਾ = ਭਾਵਨਾਤਮਕ, ਵਿਦੇਸ਼ੀ ਭਾਸ਼ਾ = ਵਿਚਾਰਸ਼ੀਲ?

ਜਦੋਂ ਅਸੀਂ ਵਿਦੇਸ਼ੀ ਭਾਸ਼ਾਵਾਂ ਸਿੱਖਦੇ ਹਾਂ, ਅਸੀਂ ਆਪਣੇ ਦਿਮਾਗ ਨੂੰ ਉਤਸ਼ਾਹਿਤ ਕਰਦੇ ਹਾਂ। ਸਿੱਖਿਆ ਰਾਹੀਂ ਸਾਡੀ ਸੋਚ ਵਿੱਚ ਤਬਦੀਲੀ ਆਉਂਦੀ ਹੈ। ਅਸੀਂ ਵਧੇਰੇ ਰਚਨਾਤਮਕ ਅਤੇ ਨਰਮ ਹੋ ਜਾਂਦੇ ਹਾਂ। ਬਹੁਭਾਸ਼ਾਈ ਵਿਅਕਤੀਆਂ ਲਈ ਗੁੰਝਲਦਾਰ ਸੋਚ ਸਰਲ ਬਣ ਜਾਂਦੀ ਹੈ। ਸਿੱਖਣ ਨਾਲ ਯਾਦਾਸ਼ਤ ਦੀ ਕਸਰਤ ਹੁੰਦੀ ਹੈ। ਅਸੀਂ ਜਿੰਨਾ ਜ਼ਿਆਦਾ ਸਿੱਖਾਂਗੇ, ਇਹ ਉਨਾ ਵਧੀਆ ਕੰਮ ਕਰੇਗੀ। ਜਿਨ੍ਹਾਂ ਨੇ ਜ਼ਿਆਦਾ ਭਾਸ਼ਾਵਾਂ ਸਿੱਖੀਆਂ ਹੁੰਦੀਆਂ ਹਨ, ਉਹ ਹੋਰ ਚੀਜ਼ਾਂ ਨੂੰ ਵੀ ਜਲਦੀ ਸਿੱਖਦੇ ਹਨ। ਉਹ ਕਿਸੇ ਵਿਸ਼ੇ ਬਾਰੇ ਵਧੇਰੇ ਇਕਾਗਰਤਾ ਨਾਲ ਜ਼ਿਆਦਾ ਸਮੇਂ ਤੱਕ ਸੋਚ ਸਕਦੇ ਹਨ। ਨਤੀਜੇ ਵਜੋਂ, ਉਹ ਮੁਸ਼ਕਲਾਂ ਨੂੰ ਜਲਦੀ ਹੱਲ ਕਰਦੇ ਹਨ। ਬਹੁਭਾਸ਼ਾਈ ਵਿਅਕਤੀ ਵਧੇਰੇ ਨਿਰਣਾਇਕ ਵੀ ਹੁੰਦੇ ਹਨ। ਪਰ ਉਹ ਫ਼ੈਸਲੇ ਕਿਵੇਂ ਕਰਦੇ ਹਨ, ਭਾਸ਼ਾਵਾਂ ਉੱਤੇ ਵੀ ਨਿਰਭਰ ਕਰਦਾ ਹੈ। ਜਿਹੜੀ ਭਾਸ਼ਾ ਵਿੱਚ ਅਸੀਂ ਸੋਚਦੇ ਹਾਂ, ਉਹ ਸਾਡੇ ਫ਼ੈਸਲਿਆਂ ਨੂੰ ਪ੍ਰਭਾਵਿਤ ਕਰਦੀ ਹੈ। ਮਨੋਵਿਗਿਆਨਕਾਂ ਨੇ ਇੱਕ ਅਧਿਐਨ ਲਈ ਕਈ ਵਿਅਕਤੀਆਂ ਦੀ ਜਾਂਚ ਕੀਤੀ। ਜਾਂਚ-ਅਧੀਨ ਸਾਰੇ ਵਿਅਕਤੀ ਦੁਭਾਸ਼ੀਏ ਸਨ। ਉਹ ਆਪਣੀ ਮੂਲ ਭਾਸ਼ਾ ਤੋਂ ਇਲਾਵਾ ਇੱਕ ਹੋਰ ਭਾਸ਼ਾ ਵੀ ਬੋਲਦੇ ਸਨ। ਜਾਂਚ-ਅਧੀਨ ਵਿਅਕਤੀਆਂ ਨੇ ਇੱਕ ਸਵਾਲ ਦਾ ਜਵਾਬ ਦੇਣਾ ਸੀ। ਇਹ ਸਵਾਲ ਇੱਕ ਮੁਸ਼ਕਲ ਦੇ ਹੱਲ ਨਾਲ ਸੰਬੰਧਤ ਸੀ। ਇਸ ਪ੍ਰਕ੍ਰਿਆ ਵਿੱਚ, ਜਾਂਚ-ਅਧੀਨ ਵਿਅਕਤੀਆਂ ਨੇ ਦੋ ਵਿਕਲਪਾਂ ਵਿੱਚੋਂ ਇੱਕ ਦੀ ਚੋਣ ਕਰਨੀ ਸੀ। ਇੱਕ ਵਿਕਲਪ ਦੂਜੇ ਨਾਲੋਂ ਵਿਸ਼ੇਸ਼ ਤੌਰ 'ਤੇ ਬਹੁਤ ਜ਼ਿਆਦਾ ਜ਼ੋਖ਼ਮ ਵਾਲਾ ਸੀ। ਜਾਂਚ-ਅਧੀਨ ਵਿਅਕਤੀਆਂ ਨੇ ਸਵਾਲ ਦਾ ਜਵਾਬ ਦੋਹਾਂ ਭਾਸ਼ਾਵਾਂ ਵਿੱਚ ਦੇਣਾ ਸੀ। ਅਤੇ ਭਾਸ਼ਾ ਦੀ ਤਬਦੀਲੀ ਦੇ ਨਾਲ ਜਵਾਬ ਵੀ ਬਦਲ ਜਾਂਦੇ ਸਨ! ਜਦੋਂ ਉਹ ਆਪਣੀ ਮੂਲ ਭਾਸ਼ਾ ਵਿੱਚ ਬੋਲ ਰਹੇ ਸਨ, ਜਾਂਚ-ਅਧੀਨ ਵਿਅਕੀਆਂ ਨੇ ਜ਼ੋਖ਼ਮਾਂ ਦੀ ਚੋਣ ਕੀਤੀ। ਪਰ ਵਿਦੇਸ਼ੀ ਭਾਸ਼ਾ ਵਿੱਚ ਉਨ੍ਹਾਂ ਨੇ ਸੁਰੱਖਿਅਤ ਵਿਕਲਪ ਦੀ ਚੋਣ ਕੀਤੀ। ਇਸ ਤਜਰਬੇ ਤੋਂ ਬਾਦ, ਜਾਂਚ-ਅਧੀਨ ਵਿਅਕਤੀਆਂ ਨੇ ਸ਼ਰਤਾਂ ਲਗਾਉਣੀਆਂ ਸਨ। ਇੱਥੇ ਵੀ ਫ਼ਰਕ ਸਪੱਸ਼ਟ ਸੀ। ਜਦੋਂ ਉਨ੍ਹਾਂ ਨੇ ਵਿਦੇਸ਼ੀ ਭਾਸ਼ਾ ਦੀ ਵਰਤੋਂ ਕੀਤੀ, ਉਹ ਵਧੇਰੇ ਬੁੱਧੀਮਾਨ ਸਨ। ਖੋਜਕਰਤਾਵਾਂ ਦੇ ਅੰਦਾਜ਼ੇ ਅਨੁਸਾਰ ਅਸੀਂ ਵਿਦੇਸ਼ੀ ਭਾਸ਼ਾਵਾਂ ਪ੍ਰਤੀ ਵਧੇਰੇ ਇਕਾਗਰਚਿਤ ਹੁੰਦੇ ਹਾਂ। ਇਸਲਈ, ਅਸੀਂ ਭਾਵਨਾਤਮਕਤਾ ਨਾਲ ਨਹੀਂ, ਬਲਕਿ ਵਿਚਾਰਸ਼ੀਲਤਾ ਨਾਲ ਫ਼ੈਸਲੇ ਕਰਦੇਹਾਂ...