ਪ੍ਹੈਰਾ ਕਿਤਾਬ

pa ਕਿਸੇ ਗੱਲ ਦਾ ਤਰਕ ਦੇਣਾ 1   »   ms memberikan sebab 1

75 [ਪਝੰਤਰ]

ਕਿਸੇ ਗੱਲ ਦਾ ਤਰਕ ਦੇਣਾ 1

ਕਿਸੇ ਗੱਲ ਦਾ ਤਰਕ ਦੇਣਾ 1

75 [tujuh puluh lima]

memberikan sebab 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਮਲਯ ਖੇਡੋ ਹੋਰ
ਤੁਸੀਂ ਕਿਉਂ ਨਹੀਂ ਆਉਂਦੇ ? K-na-a-a-da----a--dat-ng? K_____ a___ t____ d______ K-n-p- a-d- t-d-k d-t-n-? ------------------------- Kenapa anda tidak datang? 0
ਮੌਸਮ ਕਿੰਨਾ ਖਰਾਬ ਹੈ? Cu--- ---g-t--u--k. C____ s_____ b_____ C-a-a s-n-a- b-r-k- ------------------- Cuaca sangat buruk. 0
ਮੈਂ ਨਹੀਂ ਆ ਰਿਹਾ / ਰਹੀ ਹਾਂ ਕਿਉਂਕਿ ਮੌਸਮ ਬਹੁਤ ਖਰਾਬ ਹੈ। Sa-- tida-----an- ---a-a c-aca -an-a- bu-uk. S___ t____ d_____ k_____ c____ s_____ b_____ S-y- t-d-k d-t-n- k-r-n- c-a-a s-n-a- b-r-k- -------------------------------------------- Saya tidak datang kerana cuaca sangat buruk. 0
ਉਹ ਕਿਉਂ ਨਹੀਂ ਆ ਰਿਹਾ? Ke-apa-dia -i--- -a----? K_____ d__ t____ d______ K-n-p- d-a t-d-k d-t-n-? ------------------------ Kenapa dia tidak datang? 0
ਉਸਨੂੰ ਸੱਦਾ ਨਹੀਂ ਦਿੱਤਾ ਗਿਆ। D-a -ida---ijemput. D__ t____ d________ D-a t-d-k d-j-m-u-. ------------------- Dia tidak dijemput. 0
ਉਹ ਨਹੀਂ ਆ ਰਿਹਾ ਕਿਉਂਕਿ ਉਸਨੂੰ ਬੁਲਾਇਆ ਨਹੀਂ ਗਿਆ। D-- tidak d----- -e-a--d-a t-d-k-----mput. D__ t____ d_____ s____ d__ t____ d________ D-a t-d-k d-t-n- s-b-b d-a t-d-k d-j-m-u-. ------------------------------------------ Dia tidak datang sebab dia tidak dijemput. 0
ਤੂੰ ਕਿਉਂ ਨਹੀਂ ਆਂਉਂਦਾ / ਆਉਂਦੀ? K---pa---a- tida---a-an-? K_____ a___ t____ d______ K-n-p- a-a- t-d-k d-t-n-? ------------------------- Kenapa awak tidak datang? 0
ਮੇਰੇ ਕੋਲ ਵਕਤ ਨਹੀਂ ਹੈ। Sa---ti---------n-ai ma-a-l----g. S___ t____ m________ m___ l______ S-y- t-d-k m-m-u-y-i m-s- l-p-n-. --------------------------------- Saya tidak mempunyai masa lapang. 0
ਮੈਂ ਨਹੀਂ ਆ ਰਿਹਾ / ਰਹੀ ਕਿਉਂਕਿ ਮੇਰੇ ਕੋਲ ਵਕਤ ਨਹੀਂ ਹੈ। Sa-a-t--a- -a-an- k-r--a--aya---d------pu--ai--a-a---pan-. S___ t____ d_____ k_____ s___ t____ m________ m___ l______ S-y- t-d-k d-t-n- k-r-n- s-y- t-d-k m-m-u-y-i m-s- l-p-n-. ---------------------------------------------------------- Saya tidak datang kerana saya tidak mempunyai masa lapang. 0
ਤੂੰ ਠਹਿਰ ਕਿਉਂ ਨਹੀਂ ਜਾਂਦਾ / ਜਾਂਦੀ? Ke--p--aw-k---d---ti-g-al? K_____ a___ t____ t_______ K-n-p- a-a- t-d-k t-n-g-l- -------------------------- Kenapa awak tidak tinggal? 0
ਮੈਂ ਅਜੇ ਕੰਮ ਕਰਨਾ ਹੈ। Sa-- -erl--bek-r--. S___ p____ b_______ S-y- p-r-u b-k-r-a- ------------------- Saya perlu bekerja. 0
ਮੈਂ ਨਹੀਂ ਰਿਹ ਸਕਦਾ / ਸਕਦੀ ਕਿਉਂਕਿ ਮੈਂ ਅਜੇ ਕੰਮ ਕਰਨਾ ਹੈ। Sa-a-tidak t--g-al------a----a-m-s-h -erl----k-rj-. S___ t____ t______ k_____ s___ m____ p____ b_______ S-y- t-d-k t-n-g-l k-r-n- s-y- m-s-h p-r-u b-k-r-a- --------------------------------------------------- Saya tidak tinggal kerana saya masih perlu bekerja. 0
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ? K-na-a ---- --rgi? K_____ a___ p_____ K-n-p- a-d- p-r-i- ------------------ Kenapa anda pergi? 0
ਮੈਂ ਥੱਕ ਗਿਆ / ਗਈ ਹਾਂ। Saya-p---t. S___ p_____ S-y- p-n-t- ----------- Saya penat. 0
ਮੈਂ ਜਾ ਰਿਹਾ / ਰਹੀ ਹਾਂ ਕਿਉਂਕਿ ਮੈਂ ਥੱਕ ਗਿਆ / ਗਈ ਹਾਂ। Sa----e----k-r--a --y-----i-. S___ p____ k_____ s___ l_____ S-y- p-r-i k-r-n- s-y- l-t-h- ----------------------------- Saya pergi kerana saya letih. 0
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ? K-------nda-p----? K_____ a___ p_____ K-n-p- a-d- p-r-i- ------------------ Kenapa anda pergi? 0
ਬਹੁਤ ਦੇਰ ਚੁੱਕੀ ਹੈ। Sek-ra-g --d-- --w--. S_______ s____ l_____ S-k-r-n- s-d-h l-w-t- --------------------- Sekarang sudah lewat. 0
ਮੈਂ ਚੱਲਦਾ / ਚੱਲਦੀ ਹਾਂ ਕਿਉਂਕਿ ਪਹਿਲਾਂ ਹੀ ਦੇਰ ਹੋ ਚੁੱਕੀ ਹੈ। Say- -e----k----- s-d-h----a-. S___ p____ k_____ s____ l_____ S-y- p-r-i k-r-n- s-d-h l-w-t- ------------------------------ Saya pergi kerana sudah lewat. 0

ਮੂਲ ਭਾਸ਼ਾ = ਭਾਵਨਾਤਮਕ, ਵਿਦੇਸ਼ੀ ਭਾਸ਼ਾ = ਵਿਚਾਰਸ਼ੀਲ?

ਜਦੋਂ ਅਸੀਂ ਵਿਦੇਸ਼ੀ ਭਾਸ਼ਾਵਾਂ ਸਿੱਖਦੇ ਹਾਂ, ਅਸੀਂ ਆਪਣੇ ਦਿਮਾਗ ਨੂੰ ਉਤਸ਼ਾਹਿਤ ਕਰਦੇ ਹਾਂ। ਸਿੱਖਿਆ ਰਾਹੀਂ ਸਾਡੀ ਸੋਚ ਵਿੱਚ ਤਬਦੀਲੀ ਆਉਂਦੀ ਹੈ। ਅਸੀਂ ਵਧੇਰੇ ਰਚਨਾਤਮਕ ਅਤੇ ਨਰਮ ਹੋ ਜਾਂਦੇ ਹਾਂ। ਬਹੁਭਾਸ਼ਾਈ ਵਿਅਕਤੀਆਂ ਲਈ ਗੁੰਝਲਦਾਰ ਸੋਚ ਸਰਲ ਬਣ ਜਾਂਦੀ ਹੈ। ਸਿੱਖਣ ਨਾਲ ਯਾਦਾਸ਼ਤ ਦੀ ਕਸਰਤ ਹੁੰਦੀ ਹੈ। ਅਸੀਂ ਜਿੰਨਾ ਜ਼ਿਆਦਾ ਸਿੱਖਾਂਗੇ, ਇਹ ਉਨਾ ਵਧੀਆ ਕੰਮ ਕਰੇਗੀ। ਜਿਨ੍ਹਾਂ ਨੇ ਜ਼ਿਆਦਾ ਭਾਸ਼ਾਵਾਂ ਸਿੱਖੀਆਂ ਹੁੰਦੀਆਂ ਹਨ, ਉਹ ਹੋਰ ਚੀਜ਼ਾਂ ਨੂੰ ਵੀ ਜਲਦੀ ਸਿੱਖਦੇ ਹਨ। ਉਹ ਕਿਸੇ ਵਿਸ਼ੇ ਬਾਰੇ ਵਧੇਰੇ ਇਕਾਗਰਤਾ ਨਾਲ ਜ਼ਿਆਦਾ ਸਮੇਂ ਤੱਕ ਸੋਚ ਸਕਦੇ ਹਨ। ਨਤੀਜੇ ਵਜੋਂ, ਉਹ ਮੁਸ਼ਕਲਾਂ ਨੂੰ ਜਲਦੀ ਹੱਲ ਕਰਦੇ ਹਨ। ਬਹੁਭਾਸ਼ਾਈ ਵਿਅਕਤੀ ਵਧੇਰੇ ਨਿਰਣਾਇਕ ਵੀ ਹੁੰਦੇ ਹਨ। ਪਰ ਉਹ ਫ਼ੈਸਲੇ ਕਿਵੇਂ ਕਰਦੇ ਹਨ, ਭਾਸ਼ਾਵਾਂ ਉੱਤੇ ਵੀ ਨਿਰਭਰ ਕਰਦਾ ਹੈ। ਜਿਹੜੀ ਭਾਸ਼ਾ ਵਿੱਚ ਅਸੀਂ ਸੋਚਦੇ ਹਾਂ, ਉਹ ਸਾਡੇ ਫ਼ੈਸਲਿਆਂ ਨੂੰ ਪ੍ਰਭਾਵਿਤ ਕਰਦੀ ਹੈ। ਮਨੋਵਿਗਿਆਨਕਾਂ ਨੇ ਇੱਕ ਅਧਿਐਨ ਲਈ ਕਈ ਵਿਅਕਤੀਆਂ ਦੀ ਜਾਂਚ ਕੀਤੀ। ਜਾਂਚ-ਅਧੀਨ ਸਾਰੇ ਵਿਅਕਤੀ ਦੁਭਾਸ਼ੀਏ ਸਨ। ਉਹ ਆਪਣੀ ਮੂਲ ਭਾਸ਼ਾ ਤੋਂ ਇਲਾਵਾ ਇੱਕ ਹੋਰ ਭਾਸ਼ਾ ਵੀ ਬੋਲਦੇ ਸਨ। ਜਾਂਚ-ਅਧੀਨ ਵਿਅਕਤੀਆਂ ਨੇ ਇੱਕ ਸਵਾਲ ਦਾ ਜਵਾਬ ਦੇਣਾ ਸੀ। ਇਹ ਸਵਾਲ ਇੱਕ ਮੁਸ਼ਕਲ ਦੇ ਹੱਲ ਨਾਲ ਸੰਬੰਧਤ ਸੀ। ਇਸ ਪ੍ਰਕ੍ਰਿਆ ਵਿੱਚ, ਜਾਂਚ-ਅਧੀਨ ਵਿਅਕਤੀਆਂ ਨੇ ਦੋ ਵਿਕਲਪਾਂ ਵਿੱਚੋਂ ਇੱਕ ਦੀ ਚੋਣ ਕਰਨੀ ਸੀ। ਇੱਕ ਵਿਕਲਪ ਦੂਜੇ ਨਾਲੋਂ ਵਿਸ਼ੇਸ਼ ਤੌਰ 'ਤੇ ਬਹੁਤ ਜ਼ਿਆਦਾ ਜ਼ੋਖ਼ਮ ਵਾਲਾ ਸੀ। ਜਾਂਚ-ਅਧੀਨ ਵਿਅਕਤੀਆਂ ਨੇ ਸਵਾਲ ਦਾ ਜਵਾਬ ਦੋਹਾਂ ਭਾਸ਼ਾਵਾਂ ਵਿੱਚ ਦੇਣਾ ਸੀ। ਅਤੇ ਭਾਸ਼ਾ ਦੀ ਤਬਦੀਲੀ ਦੇ ਨਾਲ ਜਵਾਬ ਵੀ ਬਦਲ ਜਾਂਦੇ ਸਨ! ਜਦੋਂ ਉਹ ਆਪਣੀ ਮੂਲ ਭਾਸ਼ਾ ਵਿੱਚ ਬੋਲ ਰਹੇ ਸਨ, ਜਾਂਚ-ਅਧੀਨ ਵਿਅਕੀਆਂ ਨੇ ਜ਼ੋਖ਼ਮਾਂ ਦੀ ਚੋਣ ਕੀਤੀ। ਪਰ ਵਿਦੇਸ਼ੀ ਭਾਸ਼ਾ ਵਿੱਚ ਉਨ੍ਹਾਂ ਨੇ ਸੁਰੱਖਿਅਤ ਵਿਕਲਪ ਦੀ ਚੋਣ ਕੀਤੀ। ਇਸ ਤਜਰਬੇ ਤੋਂ ਬਾਦ, ਜਾਂਚ-ਅਧੀਨ ਵਿਅਕਤੀਆਂ ਨੇ ਸ਼ਰਤਾਂ ਲਗਾਉਣੀਆਂ ਸਨ। ਇੱਥੇ ਵੀ ਫ਼ਰਕ ਸਪੱਸ਼ਟ ਸੀ। ਜਦੋਂ ਉਨ੍ਹਾਂ ਨੇ ਵਿਦੇਸ਼ੀ ਭਾਸ਼ਾ ਦੀ ਵਰਤੋਂ ਕੀਤੀ, ਉਹ ਵਧੇਰੇ ਬੁੱਧੀਮਾਨ ਸਨ। ਖੋਜਕਰਤਾਵਾਂ ਦੇ ਅੰਦਾਜ਼ੇ ਅਨੁਸਾਰ ਅਸੀਂ ਵਿਦੇਸ਼ੀ ਭਾਸ਼ਾਵਾਂ ਪ੍ਰਤੀ ਵਧੇਰੇ ਇਕਾਗਰਚਿਤ ਹੁੰਦੇ ਹਾਂ। ਇਸਲਈ, ਅਸੀਂ ਭਾਵਨਾਤਮਕਤਾ ਨਾਲ ਨਹੀਂ, ਬਲਕਿ ਵਿਚਾਰਸ਼ੀਲਤਾ ਨਾਲ ਫ਼ੈਸਲੇ ਕਰਦੇਹਾਂ...