ਪ੍ਹੈਰਾ ਕਿਤਾਬ

pa ਕਿਸੇ ਗੱਲ ਦਾ ਤਰਕ ਦੇਣਾ 1   »   nn grunngje noko 1

75 [ਪਝੰਤਰ]

ਕਿਸੇ ਗੱਲ ਦਾ ਤਰਕ ਦੇਣਾ 1

ਕਿਸੇ ਗੱਲ ਦਾ ਤਰਕ ਦੇਣਾ 1

75 [syttifem]

grunngje noko 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਨਾਰਵੇਜਿਅਨ ਨਾਇਨੋਰਸਕ ਖੇਡੋ ਹੋਰ
ਤੁਸੀਂ ਕਿਉਂ ਨਹੀਂ ਆਉਂਦੇ ? K--f-- -jem -- ik---? K_____ k___ d_ i_____ K-i-o- k-e- d- i-k-e- --------------------- Kvifor kjem du ikkje? 0
ਮੌਸਮ ਕਿੰਨਾ ਖਰਾਬ ਹੈ? V-r-- e--så ------. V____ e_ s_ d______ V-r-t e- s- d-r-e-. ------------------- Vêret er så dårleg. 0
ਮੈਂ ਨਹੀਂ ਆ ਰਿਹਾ / ਰਹੀ ਹਾਂ ਕਿਉਂਕਿ ਮੌਸਮ ਬਹੁਤ ਖਰਾਬ ਹੈ। Eg---em-i-kje-f---i----et e---å --r---. E_ k___ i____ f____ v____ e_ s_ d______ E- k-e- i-k-e f-r-i v-r-t e- s- d-r-e-. --------------------------------------- Eg kjem ikkje fordi vêret er så dårleg. 0
ਉਹ ਕਿਉਂ ਨਹੀਂ ਆ ਰਿਹਾ? Kvif-r ---- han -kkj-? K_____ k___ h__ i_____ K-i-o- k-e- h-n i-k-e- ---------------------- Kvifor kjem han ikkje? 0
ਉਸਨੂੰ ਸੱਦਾ ਨਹੀਂ ਦਿੱਤਾ ਗਿਆ। Han-er---k-e-i--i-ert. H__ e_ i____ i________ H-n e- i-k-e i-v-t-r-. ---------------------- Han er ikkje invitert. 0
ਉਹ ਨਹੀਂ ਆ ਰਿਹਾ ਕਿਉਂਕਿ ਉਸਨੂੰ ਬੁਲਾਇਆ ਨਹੀਂ ਗਿਆ। H-- kje- i-k----o--i-h-n -kk-e e- in--t-rt. H__ k___ i____ f____ h__ i____ e_ i________ H-n k-e- i-k-e f-r-i h-n i-k-e e- i-v-t-r-. ------------------------------------------- Han kjem ikkje fordi han ikkje er invitert. 0
ਤੂੰ ਕਿਉਂ ਨਹੀਂ ਆਂਉਂਦਾ / ਆਉਂਦੀ? K-i--- -j-m d- -kk-e? K_____ k___ d_ i_____ K-i-o- k-e- d- i-k-e- --------------------- Kvifor kjem du ikkje? 0
ਮੇਰੇ ਕੋਲ ਵਕਤ ਨਹੀਂ ਹੈ। Eg -------je--id. E_ h__ i____ t___ E- h-r i-k-e t-d- ----------------- Eg har ikkje tid. 0
ਮੈਂ ਨਹੀਂ ਆ ਰਿਹਾ / ਰਹੀ ਕਿਉਂਕਿ ਮੇਰੇ ਕੋਲ ਵਕਤ ਨਹੀਂ ਹੈ। E- ka- -k-j- -o-- ford- -g----j- --r-t--. E_ k__ i____ k___ f____ e_ i____ h__ t___ E- k-n i-k-e k-m- f-r-i e- i-k-e h-r t-d- ----------------------------------------- Eg kan ikkje kome fordi eg ikkje har tid. 0
ਤੂੰ ਠਹਿਰ ਕਿਉਂ ਨਹੀਂ ਜਾਂਦਾ / ਜਾਂਦੀ? K--fo--bl-- d- -----? K_____ b___ d_ i_____ K-i-o- b-i- d- i-k-e- --------------------- Kvifor blir du ikkje? 0
ਮੈਂ ਅਜੇ ਕੰਮ ਕਰਨਾ ਹੈ। Eg--å--o--e. E_ m_ j_____ E- m- j-b-e- ------------ Eg må jobbe. 0
ਮੈਂ ਨਹੀਂ ਰਿਹ ਸਕਦਾ / ਸਕਦੀ ਕਿਉਂਕਿ ਮੈਂ ਅਜੇ ਕੰਮ ਕਰਨਾ ਹੈ। Eg -an -k-j--b--, for----g-må-jo-b-. E_ k__ i____ b___ f____ e_ m_ j_____ E- k-n i-k-e b-i- f-r-i e- m- j-b-e- ------------------------------------ Eg kan ikkje bli, fordi eg må jobbe. 0
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ? Kv-for-----d--a---r---? K_____ g__ d_ a________ K-i-o- g-r d- a-l-r-i-? ----------------------- Kvifor går du allereie? 0
ਮੈਂ ਥੱਕ ਗਿਆ / ਗਈ ਹਾਂ। Eg-e--t-ø---. E_ e_ t______ E- e- t-ø-t-. ------------- Eg er trøytt. 0
ਮੈਂ ਜਾ ਰਿਹਾ / ਰਹੀ ਹਾਂ ਕਿਉਂਕਿ ਮੈਂ ਥੱਕ ਗਿਆ / ਗਈ ਹਾਂ। Eg--år-f---i -- er-tr---t. E_ g__ f____ e_ e_ t______ E- g-r f-r-i e- e- t-ø-t-. -------------------------- Eg går fordi eg er trøytt. 0
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ? K-if-- -ø-r-- -u ----r-i---o? K_____ k_____ d_ a_______ n__ K-i-o- k-y-e- d- a-l-r-i- n-? ----------------------------- Kvifor køyrer du allereie no? 0
ਬਹੁਤ ਦੇਰ ਚੁੱਕੀ ਹੈ। De- ---sein-. D__ e_ s_____ D-t e- s-i-t- ------------- Det er seint. 0
ਮੈਂ ਚੱਲਦਾ / ਚੱਲਦੀ ਹਾਂ ਕਿਉਂਕਿ ਪਹਿਲਾਂ ਹੀ ਦੇਰ ਹੋ ਚੁੱਕੀ ਹੈ। Eg--øyr-- -or-i d-- e- s-in-. E_ k_____ f____ d__ e_ s_____ E- k-y-e- f-r-i d-t e- s-i-t- ----------------------------- Eg køyrer fordi det er seint. 0

ਮੂਲ ਭਾਸ਼ਾ = ਭਾਵਨਾਤਮਕ, ਵਿਦੇਸ਼ੀ ਭਾਸ਼ਾ = ਵਿਚਾਰਸ਼ੀਲ?

ਜਦੋਂ ਅਸੀਂ ਵਿਦੇਸ਼ੀ ਭਾਸ਼ਾਵਾਂ ਸਿੱਖਦੇ ਹਾਂ, ਅਸੀਂ ਆਪਣੇ ਦਿਮਾਗ ਨੂੰ ਉਤਸ਼ਾਹਿਤ ਕਰਦੇ ਹਾਂ। ਸਿੱਖਿਆ ਰਾਹੀਂ ਸਾਡੀ ਸੋਚ ਵਿੱਚ ਤਬਦੀਲੀ ਆਉਂਦੀ ਹੈ। ਅਸੀਂ ਵਧੇਰੇ ਰਚਨਾਤਮਕ ਅਤੇ ਨਰਮ ਹੋ ਜਾਂਦੇ ਹਾਂ। ਬਹੁਭਾਸ਼ਾਈ ਵਿਅਕਤੀਆਂ ਲਈ ਗੁੰਝਲਦਾਰ ਸੋਚ ਸਰਲ ਬਣ ਜਾਂਦੀ ਹੈ। ਸਿੱਖਣ ਨਾਲ ਯਾਦਾਸ਼ਤ ਦੀ ਕਸਰਤ ਹੁੰਦੀ ਹੈ। ਅਸੀਂ ਜਿੰਨਾ ਜ਼ਿਆਦਾ ਸਿੱਖਾਂਗੇ, ਇਹ ਉਨਾ ਵਧੀਆ ਕੰਮ ਕਰੇਗੀ। ਜਿਨ੍ਹਾਂ ਨੇ ਜ਼ਿਆਦਾ ਭਾਸ਼ਾਵਾਂ ਸਿੱਖੀਆਂ ਹੁੰਦੀਆਂ ਹਨ, ਉਹ ਹੋਰ ਚੀਜ਼ਾਂ ਨੂੰ ਵੀ ਜਲਦੀ ਸਿੱਖਦੇ ਹਨ। ਉਹ ਕਿਸੇ ਵਿਸ਼ੇ ਬਾਰੇ ਵਧੇਰੇ ਇਕਾਗਰਤਾ ਨਾਲ ਜ਼ਿਆਦਾ ਸਮੇਂ ਤੱਕ ਸੋਚ ਸਕਦੇ ਹਨ। ਨਤੀਜੇ ਵਜੋਂ, ਉਹ ਮੁਸ਼ਕਲਾਂ ਨੂੰ ਜਲਦੀ ਹੱਲ ਕਰਦੇ ਹਨ। ਬਹੁਭਾਸ਼ਾਈ ਵਿਅਕਤੀ ਵਧੇਰੇ ਨਿਰਣਾਇਕ ਵੀ ਹੁੰਦੇ ਹਨ। ਪਰ ਉਹ ਫ਼ੈਸਲੇ ਕਿਵੇਂ ਕਰਦੇ ਹਨ, ਭਾਸ਼ਾਵਾਂ ਉੱਤੇ ਵੀ ਨਿਰਭਰ ਕਰਦਾ ਹੈ। ਜਿਹੜੀ ਭਾਸ਼ਾ ਵਿੱਚ ਅਸੀਂ ਸੋਚਦੇ ਹਾਂ, ਉਹ ਸਾਡੇ ਫ਼ੈਸਲਿਆਂ ਨੂੰ ਪ੍ਰਭਾਵਿਤ ਕਰਦੀ ਹੈ। ਮਨੋਵਿਗਿਆਨਕਾਂ ਨੇ ਇੱਕ ਅਧਿਐਨ ਲਈ ਕਈ ਵਿਅਕਤੀਆਂ ਦੀ ਜਾਂਚ ਕੀਤੀ। ਜਾਂਚ-ਅਧੀਨ ਸਾਰੇ ਵਿਅਕਤੀ ਦੁਭਾਸ਼ੀਏ ਸਨ। ਉਹ ਆਪਣੀ ਮੂਲ ਭਾਸ਼ਾ ਤੋਂ ਇਲਾਵਾ ਇੱਕ ਹੋਰ ਭਾਸ਼ਾ ਵੀ ਬੋਲਦੇ ਸਨ। ਜਾਂਚ-ਅਧੀਨ ਵਿਅਕਤੀਆਂ ਨੇ ਇੱਕ ਸਵਾਲ ਦਾ ਜਵਾਬ ਦੇਣਾ ਸੀ। ਇਹ ਸਵਾਲ ਇੱਕ ਮੁਸ਼ਕਲ ਦੇ ਹੱਲ ਨਾਲ ਸੰਬੰਧਤ ਸੀ। ਇਸ ਪ੍ਰਕ੍ਰਿਆ ਵਿੱਚ, ਜਾਂਚ-ਅਧੀਨ ਵਿਅਕਤੀਆਂ ਨੇ ਦੋ ਵਿਕਲਪਾਂ ਵਿੱਚੋਂ ਇੱਕ ਦੀ ਚੋਣ ਕਰਨੀ ਸੀ। ਇੱਕ ਵਿਕਲਪ ਦੂਜੇ ਨਾਲੋਂ ਵਿਸ਼ੇਸ਼ ਤੌਰ 'ਤੇ ਬਹੁਤ ਜ਼ਿਆਦਾ ਜ਼ੋਖ਼ਮ ਵਾਲਾ ਸੀ। ਜਾਂਚ-ਅਧੀਨ ਵਿਅਕਤੀਆਂ ਨੇ ਸਵਾਲ ਦਾ ਜਵਾਬ ਦੋਹਾਂ ਭਾਸ਼ਾਵਾਂ ਵਿੱਚ ਦੇਣਾ ਸੀ। ਅਤੇ ਭਾਸ਼ਾ ਦੀ ਤਬਦੀਲੀ ਦੇ ਨਾਲ ਜਵਾਬ ਵੀ ਬਦਲ ਜਾਂਦੇ ਸਨ! ਜਦੋਂ ਉਹ ਆਪਣੀ ਮੂਲ ਭਾਸ਼ਾ ਵਿੱਚ ਬੋਲ ਰਹੇ ਸਨ, ਜਾਂਚ-ਅਧੀਨ ਵਿਅਕੀਆਂ ਨੇ ਜ਼ੋਖ਼ਮਾਂ ਦੀ ਚੋਣ ਕੀਤੀ। ਪਰ ਵਿਦੇਸ਼ੀ ਭਾਸ਼ਾ ਵਿੱਚ ਉਨ੍ਹਾਂ ਨੇ ਸੁਰੱਖਿਅਤ ਵਿਕਲਪ ਦੀ ਚੋਣ ਕੀਤੀ। ਇਸ ਤਜਰਬੇ ਤੋਂ ਬਾਦ, ਜਾਂਚ-ਅਧੀਨ ਵਿਅਕਤੀਆਂ ਨੇ ਸ਼ਰਤਾਂ ਲਗਾਉਣੀਆਂ ਸਨ। ਇੱਥੇ ਵੀ ਫ਼ਰਕ ਸਪੱਸ਼ਟ ਸੀ। ਜਦੋਂ ਉਨ੍ਹਾਂ ਨੇ ਵਿਦੇਸ਼ੀ ਭਾਸ਼ਾ ਦੀ ਵਰਤੋਂ ਕੀਤੀ, ਉਹ ਵਧੇਰੇ ਬੁੱਧੀਮਾਨ ਸਨ। ਖੋਜਕਰਤਾਵਾਂ ਦੇ ਅੰਦਾਜ਼ੇ ਅਨੁਸਾਰ ਅਸੀਂ ਵਿਦੇਸ਼ੀ ਭਾਸ਼ਾਵਾਂ ਪ੍ਰਤੀ ਵਧੇਰੇ ਇਕਾਗਰਚਿਤ ਹੁੰਦੇ ਹਾਂ। ਇਸਲਈ, ਅਸੀਂ ਭਾਵਨਾਤਮਕਤਾ ਨਾਲ ਨਹੀਂ, ਬਲਕਿ ਵਿਚਾਰਸ਼ੀਲਤਾ ਨਾਲ ਫ਼ੈਸਲੇ ਕਰਦੇਹਾਂ...