ਪ੍ਹੈਰਾ ਕਿਤਾਬ

pa ਕਿਸੇ ਗੱਲ ਦਾ ਤਰਕ ਦੇਣਾ 1   »   sl nekaj utemeljiti 1

75 [ਪਝੰਤਰ]

ਕਿਸੇ ਗੱਲ ਦਾ ਤਰਕ ਦੇਣਾ 1

ਕਿਸੇ ਗੱਲ ਦਾ ਤਰਕ ਦੇਣਾ 1

75 [petinsedemdeset]

nekaj utemeljiti 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵੀਨੀਅਨ ਖੇਡੋ ਹੋਰ
ਤੁਸੀਂ ਕਿਉਂ ਨਹੀਂ ਆਉਂਦੇ ? Zak-j -e-p-idet-? Z____ n_ p_______ Z-k-j n- p-i-e-e- ----------------- Zakaj ne pridete? 0
ਮੌਸਮ ਕਿੰਨਾ ਖਰਾਬ ਹੈ? Vre-e -e tako g--- -slab--. V____ j_ t___ g___ (_______ V-e-e j- t-k- g-d- (-l-b-)- --------------------------- Vreme je tako grdo (slabo). 0
ਮੈਂ ਨਹੀਂ ਆ ਰਿਹਾ / ਰਹੀ ਹਾਂ ਕਿਉਂਕਿ ਮੌਸਮ ਬਹੁਤ ਖਰਾਬ ਹੈ। Ne ---d--------j- v---e--a-o--l-b-. N_ p______ k__ j_ v____ t___ s_____ N- p-i-e-, k-r j- v-e-e t-k- s-a-o- ----------------------------------- Ne pridem, ker je vreme tako slabo. 0
ਉਹ ਕਿਉਂ ਨਹੀਂ ਆ ਰਿਹਾ? Z-kaj ---ne--r---? Z____ o_ n_ p_____ Z-k-j o- n- p-i-e- ------------------ Zakaj on ne pride? 0
ਉਸਨੂੰ ਸੱਦਾ ਨਹੀਂ ਦਿੱਤਾ ਗਿਆ। Ni-p-v---j--. N_ p_________ N- p-v-b-j-n- ------------- Ni povabljen. 0
ਉਹ ਨਹੀਂ ਆ ਰਿਹਾ ਕਿਉਂਕਿ ਉਸਨੂੰ ਬੁਲਾਇਆ ਨਹੀਂ ਗਿਆ। N- p--de- -e- ni pov-bl---. N_ p_____ k__ n_ p_________ N- p-i-e- k-r n- p-v-b-j-n- --------------------------- Ne pride, ker ni povabljen. 0
ਤੂੰ ਕਿਉਂ ਨਹੀਂ ਆਂਉਂਦਾ / ਆਉਂਦੀ? Z---- ne pr--eš? Z____ n_ p______ Z-k-j n- p-i-e-? ---------------- Zakaj ne prideš? 0
ਮੇਰੇ ਕੋਲ ਵਕਤ ਨਹੀਂ ਹੈ। Nimam ---a. N____ č____ N-m-m č-s-. ----------- Nimam časa. 0
ਮੈਂ ਨਹੀਂ ਆ ਰਿਹਾ / ਰਹੀ ਕਿਉਂਕਿ ਮੇਰੇ ਕੋਲ ਵਕਤ ਨਹੀਂ ਹੈ। Ne b-m priš--/--išl-- -e- --m-- -as-. N_ b__ p_____________ k__ n____ č____ N- b-m p-i-e-/-r-š-a- k-r n-m-m č-s-. ------------------------------------- Ne bom prišel/prišla, ker nimam časa. 0
ਤੂੰ ਠਹਿਰ ਕਿਉਂ ਨਹੀਂ ਜਾਂਦਾ / ਜਾਂਦੀ? Za-aj n--os----š? Z____ n_ o_______ Z-k-j n- o-t-n-š- ----------------- Zakaj ne ostaneš? 0
ਮੈਂ ਅਜੇ ਕੰਮ ਕਰਨਾ ਹੈ। Im-m--e ---o. I___ š_ d____ I-a- š- d-l-. ------------- Imam še delo. 0
ਮੈਂ ਨਹੀਂ ਰਿਹ ਸਕਦਾ / ਸਕਦੀ ਕਿਉਂਕਿ ਮੈਂ ਅਜੇ ਕੰਮ ਕਰਨਾ ਹੈ। Ne o-tane---a-ad--t---, --- i-am--e-d-lo. N_ o______ z_____ t____ k__ i___ š_ d____ N- o-t-n-m z-r-d- t-g-, k-r i-a- š- d-l-. ----------------------------------------- Ne ostanem zaradi tega, ker imam še delo. 0
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ? Z-k-j ---g-e-t-? Z____ ž_ g______ Z-k-j ž- g-e-t-? ---------------- Zakaj že greste? 0
ਮੈਂ ਥੱਕ ਗਿਆ / ਗਈ ਹਾਂ। U---j------sem. U_________ s___ U-r-j-n-a- s-m- --------------- Utrujen(a) sem. 0
ਮੈਂ ਜਾ ਰਿਹਾ / ਰਹੀ ਹਾਂ ਕਿਉਂਕਿ ਮੈਂ ਥੱਕ ਗਿਆ / ਗਈ ਹਾਂ। G-em zat----e- s-m ut-uj--(a). G___ z____ k__ s__ u__________ G-e- z-t-, k-r s-m u-r-j-n-a-. ------------------------------ Grem zato, ker sem utrujen(a). 0
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ? Z--a- ž--o-ha-a--? Z____ ž_ o________ Z-k-j ž- o-h-j-t-? ------------------ Zakaj že odhajate? 0
ਬਹੁਤ ਦੇਰ ਚੁੱਕੀ ਹੈ। P--n- j- ž-. P____ j_ ž__ P-z-o j- ž-. ------------ Pozno je že. 0
ਮੈਂ ਚੱਲਦਾ / ਚੱਲਦੀ ਹਾਂ ਕਿਉਂਕਿ ਪਹਿਲਾਂ ਹੀ ਦੇਰ ਹੋ ਚੁੱਕੀ ਹੈ। Od-aja-,-k-- je -e -oz--. O_______ k__ j_ ž_ p_____ O-h-j-m- k-r j- ž- p-z-o- ------------------------- Odhajam, ker je že pozno. 0

ਮੂਲ ਭਾਸ਼ਾ = ਭਾਵਨਾਤਮਕ, ਵਿਦੇਸ਼ੀ ਭਾਸ਼ਾ = ਵਿਚਾਰਸ਼ੀਲ?

ਜਦੋਂ ਅਸੀਂ ਵਿਦੇਸ਼ੀ ਭਾਸ਼ਾਵਾਂ ਸਿੱਖਦੇ ਹਾਂ, ਅਸੀਂ ਆਪਣੇ ਦਿਮਾਗ ਨੂੰ ਉਤਸ਼ਾਹਿਤ ਕਰਦੇ ਹਾਂ। ਸਿੱਖਿਆ ਰਾਹੀਂ ਸਾਡੀ ਸੋਚ ਵਿੱਚ ਤਬਦੀਲੀ ਆਉਂਦੀ ਹੈ। ਅਸੀਂ ਵਧੇਰੇ ਰਚਨਾਤਮਕ ਅਤੇ ਨਰਮ ਹੋ ਜਾਂਦੇ ਹਾਂ। ਬਹੁਭਾਸ਼ਾਈ ਵਿਅਕਤੀਆਂ ਲਈ ਗੁੰਝਲਦਾਰ ਸੋਚ ਸਰਲ ਬਣ ਜਾਂਦੀ ਹੈ। ਸਿੱਖਣ ਨਾਲ ਯਾਦਾਸ਼ਤ ਦੀ ਕਸਰਤ ਹੁੰਦੀ ਹੈ। ਅਸੀਂ ਜਿੰਨਾ ਜ਼ਿਆਦਾ ਸਿੱਖਾਂਗੇ, ਇਹ ਉਨਾ ਵਧੀਆ ਕੰਮ ਕਰੇਗੀ। ਜਿਨ੍ਹਾਂ ਨੇ ਜ਼ਿਆਦਾ ਭਾਸ਼ਾਵਾਂ ਸਿੱਖੀਆਂ ਹੁੰਦੀਆਂ ਹਨ, ਉਹ ਹੋਰ ਚੀਜ਼ਾਂ ਨੂੰ ਵੀ ਜਲਦੀ ਸਿੱਖਦੇ ਹਨ। ਉਹ ਕਿਸੇ ਵਿਸ਼ੇ ਬਾਰੇ ਵਧੇਰੇ ਇਕਾਗਰਤਾ ਨਾਲ ਜ਼ਿਆਦਾ ਸਮੇਂ ਤੱਕ ਸੋਚ ਸਕਦੇ ਹਨ। ਨਤੀਜੇ ਵਜੋਂ, ਉਹ ਮੁਸ਼ਕਲਾਂ ਨੂੰ ਜਲਦੀ ਹੱਲ ਕਰਦੇ ਹਨ। ਬਹੁਭਾਸ਼ਾਈ ਵਿਅਕਤੀ ਵਧੇਰੇ ਨਿਰਣਾਇਕ ਵੀ ਹੁੰਦੇ ਹਨ। ਪਰ ਉਹ ਫ਼ੈਸਲੇ ਕਿਵੇਂ ਕਰਦੇ ਹਨ, ਭਾਸ਼ਾਵਾਂ ਉੱਤੇ ਵੀ ਨਿਰਭਰ ਕਰਦਾ ਹੈ। ਜਿਹੜੀ ਭਾਸ਼ਾ ਵਿੱਚ ਅਸੀਂ ਸੋਚਦੇ ਹਾਂ, ਉਹ ਸਾਡੇ ਫ਼ੈਸਲਿਆਂ ਨੂੰ ਪ੍ਰਭਾਵਿਤ ਕਰਦੀ ਹੈ। ਮਨੋਵਿਗਿਆਨਕਾਂ ਨੇ ਇੱਕ ਅਧਿਐਨ ਲਈ ਕਈ ਵਿਅਕਤੀਆਂ ਦੀ ਜਾਂਚ ਕੀਤੀ। ਜਾਂਚ-ਅਧੀਨ ਸਾਰੇ ਵਿਅਕਤੀ ਦੁਭਾਸ਼ੀਏ ਸਨ। ਉਹ ਆਪਣੀ ਮੂਲ ਭਾਸ਼ਾ ਤੋਂ ਇਲਾਵਾ ਇੱਕ ਹੋਰ ਭਾਸ਼ਾ ਵੀ ਬੋਲਦੇ ਸਨ। ਜਾਂਚ-ਅਧੀਨ ਵਿਅਕਤੀਆਂ ਨੇ ਇੱਕ ਸਵਾਲ ਦਾ ਜਵਾਬ ਦੇਣਾ ਸੀ। ਇਹ ਸਵਾਲ ਇੱਕ ਮੁਸ਼ਕਲ ਦੇ ਹੱਲ ਨਾਲ ਸੰਬੰਧਤ ਸੀ। ਇਸ ਪ੍ਰਕ੍ਰਿਆ ਵਿੱਚ, ਜਾਂਚ-ਅਧੀਨ ਵਿਅਕਤੀਆਂ ਨੇ ਦੋ ਵਿਕਲਪਾਂ ਵਿੱਚੋਂ ਇੱਕ ਦੀ ਚੋਣ ਕਰਨੀ ਸੀ। ਇੱਕ ਵਿਕਲਪ ਦੂਜੇ ਨਾਲੋਂ ਵਿਸ਼ੇਸ਼ ਤੌਰ 'ਤੇ ਬਹੁਤ ਜ਼ਿਆਦਾ ਜ਼ੋਖ਼ਮ ਵਾਲਾ ਸੀ। ਜਾਂਚ-ਅਧੀਨ ਵਿਅਕਤੀਆਂ ਨੇ ਸਵਾਲ ਦਾ ਜਵਾਬ ਦੋਹਾਂ ਭਾਸ਼ਾਵਾਂ ਵਿੱਚ ਦੇਣਾ ਸੀ। ਅਤੇ ਭਾਸ਼ਾ ਦੀ ਤਬਦੀਲੀ ਦੇ ਨਾਲ ਜਵਾਬ ਵੀ ਬਦਲ ਜਾਂਦੇ ਸਨ! ਜਦੋਂ ਉਹ ਆਪਣੀ ਮੂਲ ਭਾਸ਼ਾ ਵਿੱਚ ਬੋਲ ਰਹੇ ਸਨ, ਜਾਂਚ-ਅਧੀਨ ਵਿਅਕੀਆਂ ਨੇ ਜ਼ੋਖ਼ਮਾਂ ਦੀ ਚੋਣ ਕੀਤੀ। ਪਰ ਵਿਦੇਸ਼ੀ ਭਾਸ਼ਾ ਵਿੱਚ ਉਨ੍ਹਾਂ ਨੇ ਸੁਰੱਖਿਅਤ ਵਿਕਲਪ ਦੀ ਚੋਣ ਕੀਤੀ। ਇਸ ਤਜਰਬੇ ਤੋਂ ਬਾਦ, ਜਾਂਚ-ਅਧੀਨ ਵਿਅਕਤੀਆਂ ਨੇ ਸ਼ਰਤਾਂ ਲਗਾਉਣੀਆਂ ਸਨ। ਇੱਥੇ ਵੀ ਫ਼ਰਕ ਸਪੱਸ਼ਟ ਸੀ। ਜਦੋਂ ਉਨ੍ਹਾਂ ਨੇ ਵਿਦੇਸ਼ੀ ਭਾਸ਼ਾ ਦੀ ਵਰਤੋਂ ਕੀਤੀ, ਉਹ ਵਧੇਰੇ ਬੁੱਧੀਮਾਨ ਸਨ। ਖੋਜਕਰਤਾਵਾਂ ਦੇ ਅੰਦਾਜ਼ੇ ਅਨੁਸਾਰ ਅਸੀਂ ਵਿਦੇਸ਼ੀ ਭਾਸ਼ਾਵਾਂ ਪ੍ਰਤੀ ਵਧੇਰੇ ਇਕਾਗਰਚਿਤ ਹੁੰਦੇ ਹਾਂ। ਇਸਲਈ, ਅਸੀਂ ਭਾਵਨਾਤਮਕਤਾ ਨਾਲ ਨਹੀਂ, ਬਲਕਿ ਵਿਚਾਰਸ਼ੀਲਤਾ ਨਾਲ ਫ਼ੈਸਲੇ ਕਰਦੇਹਾਂ...