ਪ੍ਹੈਰਾ ਕਿਤਾਬ

pa ਕਿਸੇ ਗੱਲ ਦਾ ਤਰਕ ਦੇਣਾ 1   »   sq tё argumentosh diçka 1

75 [ਪਝੰਤਰ]

ਕਿਸੇ ਗੱਲ ਦਾ ਤਰਕ ਦੇਣਾ 1

ਕਿਸੇ ਗੱਲ ਦਾ ਤਰਕ ਦੇਣਾ 1

75 [shtatёdhjetёepesё]

tё argumentosh diçka 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਅਲਬੇਨੀਅਨ ਖੇਡੋ ਹੋਰ
ਤੁਸੀਂ ਕਿਉਂ ਨਹੀਂ ਆਉਂਦੇ ? Pse--u- ----? P__ n__ v____ P-e n-k v-n-? ------------- Pse nuk vini? 0
ਮੌਸਮ ਕਿੰਨਾ ਖਰਾਬ ਹੈ? M-t--ёsh-ё --q---ke-. M___ ё____ k__ i k___ M-t- ё-h-ё k-q i k-q- --------------------- Moti ёshtё kaq i keq. 0
ਮੈਂ ਨਹੀਂ ਆ ਰਿਹਾ / ਰਹੀ ਹਾਂ ਕਿਉਂਕਿ ਮੌਸਮ ਬਹੁਤ ਖਰਾਬ ਹੈ। Nuk-vij,-s--se-moti ёs-tё-sh-mё i keq. N__ v___ s____ m___ ё____ s____ i k___ N-k v-j- s-p-e m-t- ё-h-ё s-u-ё i k-q- -------------------------------------- Nuk vij, sepse moti ёshtё shumё i keq. 0
ਉਹ ਕਿਉਂ ਨਹੀਂ ਆ ਰਿਹਾ? P-e-n-- ---n--i? P__ n__ v___ a__ P-e n-k v-e- a-? ---------------- Pse nuk vjen ai? 0
ਉਸਨੂੰ ਸੱਦਾ ਨਹੀਂ ਦਿੱਤਾ ਗਿਆ। Ai -uk ёs-tё - f-u--. A_ n__ ё____ i f_____ A- n-k ё-h-ё i f-u-r- --------------------- Ai nuk ёshtё i ftuar. 0
ਉਹ ਨਹੀਂ ਆ ਰਿਹਾ ਕਿਉਂਕਿ ਉਸਨੂੰ ਬੁਲਾਇਆ ਨਹੀਂ ਗਿਆ। Ai-nuk -jen -e nu- ----ё - ftuar. A_ n__ v___ s_ n__ ё____ i f_____ A- n-k v-e- s- n-k ё-h-ё i f-u-r- --------------------------------- Ai nuk vjen se nuk ёshtё i ftuar. 0
ਤੂੰ ਕਿਉਂ ਨਹੀਂ ਆਂਉਂਦਾ / ਆਉਂਦੀ? Ps- ----vjen? P__ n__ v____ P-e n-k v-e-? ------------- Pse nuk vjen? 0
ਮੇਰੇ ਕੋਲ ਵਕਤ ਨਹੀਂ ਹੈ। U------ kam ko-ё. U__ n__ k__ k____ U-ё n-k k-m k-h-. ----------------- Unё nuk kam kohё. 0
ਮੈਂ ਨਹੀਂ ਆ ਰਿਹਾ / ਰਹੀ ਕਿਉਂਕਿ ਮੇਰੇ ਕੋਲ ਵਕਤ ਨਹੀਂ ਹੈ। Nu- v--- -----------am ----. N__ v___ s____ n__ k__ k____ N-k v-j- s-p-e n-k k-m k-h-. ---------------------------- Nuk vij, sepse nuk kam kohё. 0
ਤੂੰ ਠਹਿਰ ਕਿਉਂ ਨਹੀਂ ਜਾਂਦਾ / ਜਾਂਦੀ? Pse -u--r--? P__ n__ r___ P-e n-k r-i- ------------ Pse nuk rri? 0
ਮੈਂ ਅਜੇ ਕੰਮ ਕਰਨਾ ਹੈ। Un- d--et--ё pu----ak-m-. U__ d____ t_ p____ a_____ U-ё d-h-t t- p-n-j a-o-a- ------------------------- Unё duhet tё punoj akoma. 0
ਮੈਂ ਨਹੀਂ ਰਿਹ ਸਕਦਾ / ਸਕਦੀ ਕਿਉਂਕਿ ਮੈਂ ਅਜੇ ਕੰਮ ਕਰਨਾ ਹੈ। Nu- rr-- -epse-m--duhet tё p-n---ak-m-. N__ r___ s____ m_ d____ t_ p____ a_____ N-k r-i- s-p-e m- d-h-t t- p-n-j a-o-a- --------------------------------------- Nuk rri, sepse mё duhet tё punoj akoma. 0
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ? P-e -o-i-ni-----? P__ p_ i___ t____ P-e p- i-n- t-n-? ----------------- Pse po ikni tani? 0
ਮੈਂ ਥੱਕ ਗਿਆ / ਗਈ ਹਾਂ। Un- j-m ---o-h--. U__ j__ i l______ U-ё j-m i l-d-u-. ----------------- Unё jam i lodhur. 0
ਮੈਂ ਜਾ ਰਿਹਾ / ਰਹੀ ਹਾਂ ਕਿਉਂਕਿ ਮੈਂ ਥੱਕ ਗਿਆ / ਗਈ ਹਾਂ। Po sh-oj, --p-- ------l----r. P_ s_____ s____ j__ i l______ P- s-k-j- s-p-e j-m i l-d-u-. ----------------------------- Po shkoj, sepse jam i lodhur. 0
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ? Pse -- --n- ta--? P__ p_ i___ t____ P-e p- i-n- t-n-? ----------------- Pse po ikni tani? 0
ਬਹੁਤ ਦੇਰ ਚੁੱਕੀ ਹੈ। Ё------on--t--h-ё. Ё____ v___ t______ Ё-h-ё v-n- t-s-m-. ------------------ Ёshtё vonё tashmё. 0
ਮੈਂ ਚੱਲਦਾ / ਚੱਲਦੀ ਹਾਂ ਕਿਉਂਕਿ ਪਹਿਲਾਂ ਹੀ ਦੇਰ ਹੋ ਚੁੱਕੀ ਹੈ। P- shko-, -eps--ёsht- vonё. P_ s_____ s____ ё____ v____ P- s-k-j- s-p-e ё-h-ё v-n-. --------------------------- Po shkoj, sepse ёshtё vonё. 0

ਮੂਲ ਭਾਸ਼ਾ = ਭਾਵਨਾਤਮਕ, ਵਿਦੇਸ਼ੀ ਭਾਸ਼ਾ = ਵਿਚਾਰਸ਼ੀਲ?

ਜਦੋਂ ਅਸੀਂ ਵਿਦੇਸ਼ੀ ਭਾਸ਼ਾਵਾਂ ਸਿੱਖਦੇ ਹਾਂ, ਅਸੀਂ ਆਪਣੇ ਦਿਮਾਗ ਨੂੰ ਉਤਸ਼ਾਹਿਤ ਕਰਦੇ ਹਾਂ। ਸਿੱਖਿਆ ਰਾਹੀਂ ਸਾਡੀ ਸੋਚ ਵਿੱਚ ਤਬਦੀਲੀ ਆਉਂਦੀ ਹੈ। ਅਸੀਂ ਵਧੇਰੇ ਰਚਨਾਤਮਕ ਅਤੇ ਨਰਮ ਹੋ ਜਾਂਦੇ ਹਾਂ। ਬਹੁਭਾਸ਼ਾਈ ਵਿਅਕਤੀਆਂ ਲਈ ਗੁੰਝਲਦਾਰ ਸੋਚ ਸਰਲ ਬਣ ਜਾਂਦੀ ਹੈ। ਸਿੱਖਣ ਨਾਲ ਯਾਦਾਸ਼ਤ ਦੀ ਕਸਰਤ ਹੁੰਦੀ ਹੈ। ਅਸੀਂ ਜਿੰਨਾ ਜ਼ਿਆਦਾ ਸਿੱਖਾਂਗੇ, ਇਹ ਉਨਾ ਵਧੀਆ ਕੰਮ ਕਰੇਗੀ। ਜਿਨ੍ਹਾਂ ਨੇ ਜ਼ਿਆਦਾ ਭਾਸ਼ਾਵਾਂ ਸਿੱਖੀਆਂ ਹੁੰਦੀਆਂ ਹਨ, ਉਹ ਹੋਰ ਚੀਜ਼ਾਂ ਨੂੰ ਵੀ ਜਲਦੀ ਸਿੱਖਦੇ ਹਨ। ਉਹ ਕਿਸੇ ਵਿਸ਼ੇ ਬਾਰੇ ਵਧੇਰੇ ਇਕਾਗਰਤਾ ਨਾਲ ਜ਼ਿਆਦਾ ਸਮੇਂ ਤੱਕ ਸੋਚ ਸਕਦੇ ਹਨ। ਨਤੀਜੇ ਵਜੋਂ, ਉਹ ਮੁਸ਼ਕਲਾਂ ਨੂੰ ਜਲਦੀ ਹੱਲ ਕਰਦੇ ਹਨ। ਬਹੁਭਾਸ਼ਾਈ ਵਿਅਕਤੀ ਵਧੇਰੇ ਨਿਰਣਾਇਕ ਵੀ ਹੁੰਦੇ ਹਨ। ਪਰ ਉਹ ਫ਼ੈਸਲੇ ਕਿਵੇਂ ਕਰਦੇ ਹਨ, ਭਾਸ਼ਾਵਾਂ ਉੱਤੇ ਵੀ ਨਿਰਭਰ ਕਰਦਾ ਹੈ। ਜਿਹੜੀ ਭਾਸ਼ਾ ਵਿੱਚ ਅਸੀਂ ਸੋਚਦੇ ਹਾਂ, ਉਹ ਸਾਡੇ ਫ਼ੈਸਲਿਆਂ ਨੂੰ ਪ੍ਰਭਾਵਿਤ ਕਰਦੀ ਹੈ। ਮਨੋਵਿਗਿਆਨਕਾਂ ਨੇ ਇੱਕ ਅਧਿਐਨ ਲਈ ਕਈ ਵਿਅਕਤੀਆਂ ਦੀ ਜਾਂਚ ਕੀਤੀ। ਜਾਂਚ-ਅਧੀਨ ਸਾਰੇ ਵਿਅਕਤੀ ਦੁਭਾਸ਼ੀਏ ਸਨ। ਉਹ ਆਪਣੀ ਮੂਲ ਭਾਸ਼ਾ ਤੋਂ ਇਲਾਵਾ ਇੱਕ ਹੋਰ ਭਾਸ਼ਾ ਵੀ ਬੋਲਦੇ ਸਨ। ਜਾਂਚ-ਅਧੀਨ ਵਿਅਕਤੀਆਂ ਨੇ ਇੱਕ ਸਵਾਲ ਦਾ ਜਵਾਬ ਦੇਣਾ ਸੀ। ਇਹ ਸਵਾਲ ਇੱਕ ਮੁਸ਼ਕਲ ਦੇ ਹੱਲ ਨਾਲ ਸੰਬੰਧਤ ਸੀ। ਇਸ ਪ੍ਰਕ੍ਰਿਆ ਵਿੱਚ, ਜਾਂਚ-ਅਧੀਨ ਵਿਅਕਤੀਆਂ ਨੇ ਦੋ ਵਿਕਲਪਾਂ ਵਿੱਚੋਂ ਇੱਕ ਦੀ ਚੋਣ ਕਰਨੀ ਸੀ। ਇੱਕ ਵਿਕਲਪ ਦੂਜੇ ਨਾਲੋਂ ਵਿਸ਼ੇਸ਼ ਤੌਰ 'ਤੇ ਬਹੁਤ ਜ਼ਿਆਦਾ ਜ਼ੋਖ਼ਮ ਵਾਲਾ ਸੀ। ਜਾਂਚ-ਅਧੀਨ ਵਿਅਕਤੀਆਂ ਨੇ ਸਵਾਲ ਦਾ ਜਵਾਬ ਦੋਹਾਂ ਭਾਸ਼ਾਵਾਂ ਵਿੱਚ ਦੇਣਾ ਸੀ। ਅਤੇ ਭਾਸ਼ਾ ਦੀ ਤਬਦੀਲੀ ਦੇ ਨਾਲ ਜਵਾਬ ਵੀ ਬਦਲ ਜਾਂਦੇ ਸਨ! ਜਦੋਂ ਉਹ ਆਪਣੀ ਮੂਲ ਭਾਸ਼ਾ ਵਿੱਚ ਬੋਲ ਰਹੇ ਸਨ, ਜਾਂਚ-ਅਧੀਨ ਵਿਅਕੀਆਂ ਨੇ ਜ਼ੋਖ਼ਮਾਂ ਦੀ ਚੋਣ ਕੀਤੀ। ਪਰ ਵਿਦੇਸ਼ੀ ਭਾਸ਼ਾ ਵਿੱਚ ਉਨ੍ਹਾਂ ਨੇ ਸੁਰੱਖਿਅਤ ਵਿਕਲਪ ਦੀ ਚੋਣ ਕੀਤੀ। ਇਸ ਤਜਰਬੇ ਤੋਂ ਬਾਦ, ਜਾਂਚ-ਅਧੀਨ ਵਿਅਕਤੀਆਂ ਨੇ ਸ਼ਰਤਾਂ ਲਗਾਉਣੀਆਂ ਸਨ। ਇੱਥੇ ਵੀ ਫ਼ਰਕ ਸਪੱਸ਼ਟ ਸੀ। ਜਦੋਂ ਉਨ੍ਹਾਂ ਨੇ ਵਿਦੇਸ਼ੀ ਭਾਸ਼ਾ ਦੀ ਵਰਤੋਂ ਕੀਤੀ, ਉਹ ਵਧੇਰੇ ਬੁੱਧੀਮਾਨ ਸਨ। ਖੋਜਕਰਤਾਵਾਂ ਦੇ ਅੰਦਾਜ਼ੇ ਅਨੁਸਾਰ ਅਸੀਂ ਵਿਦੇਸ਼ੀ ਭਾਸ਼ਾਵਾਂ ਪ੍ਰਤੀ ਵਧੇਰੇ ਇਕਾਗਰਚਿਤ ਹੁੰਦੇ ਹਾਂ। ਇਸਲਈ, ਅਸੀਂ ਭਾਵਨਾਤਮਕਤਾ ਨਾਲ ਨਹੀਂ, ਬਲਕਿ ਵਿਚਾਰਸ਼ੀਲਤਾ ਨਾਲ ਫ਼ੈਸਲੇ ਕਰਦੇਹਾਂ...