ਪ੍ਹੈਰਾ ਕਿਤਾਬ

pa ਕਿਸੇ ਗੱਲ ਦਾ ਤਰਕ ਦੇਣਾ 1   »   tl pagbibigay katwiran 1

75 [ਪਝੰਤਰ]

ਕਿਸੇ ਗੱਲ ਦਾ ਤਰਕ ਦੇਣਾ 1

ਕਿਸੇ ਗੱਲ ਦਾ ਤਰਕ ਦੇਣਾ 1

75 [pitumpu’t lima]

pagbibigay katwiran 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਟਾਗਾਲੋਗ ਖੇਡੋ ਹੋਰ
ਤੁਸੀਂ ਕਿਉਂ ਨਹੀਂ ਆਉਂਦੇ ? B-k-t hi-di--- pu-----? B____ h____ k_ p_______ B-k-t h-n-i k- p-p-n-a- ----------------------- Bakit hindi ka pupunta? 0
ਮੌਸਮ ਕਿੰਨਾ ਖਰਾਬ ਹੈ? Ma---a --g--anah-n. M_____ a__ p_______ M-s-m- a-g p-n-h-n- ------------------- Masama ang panahon. 0
ਮੈਂ ਨਹੀਂ ਆ ਰਿਹਾ / ਰਹੀ ਹਾਂ ਕਿਉਂਕਿ ਮੌਸਮ ਬਹੁਤ ਖਰਾਬ ਹੈ। H--di-a-o-pup--t--d-h---m-sam- ang -a--h--. H____ a__ p______ d____ m_____ a__ p_______ H-n-i a-o p-p-n-a d-h-l m-s-m- a-g p-n-h-n- ------------------------------------------- Hindi ako pupunta dahil masama ang panahon. 0
ਉਹ ਕਿਉਂ ਨਹੀਂ ਆ ਰਿਹਾ? B-kit h-ndi -i-a pupun--? B____ h____ s___ p_______ B-k-t h-n-i s-y- p-p-n-a- ------------------------- Bakit hindi siya pupunta? 0
ਉਸਨੂੰ ਸੱਦਾ ਨਹੀਂ ਦਿੱਤਾ ਗਿਆ। Hi--- -i-- i--it-d-. H____ s___ i________ H-n-i s-y- i-b-t-d-. -------------------- Hindi siya imbitado. 0
ਉਹ ਨਹੀਂ ਆ ਰਿਹਾ ਕਿਉਂਕਿ ਉਸਨੂੰ ਬੁਲਾਇਆ ਨਹੀਂ ਗਿਆ। H---- -iy- pu-un-a----i---ind- --y--inimb-t-han. H____ s___ p______ d____ h____ s___ i___________ H-n-i s-y- p-p-n-a d-h-l h-n-i s-y- i-i-b-t-h-n- ------------------------------------------------ Hindi siya pupunta dahil hindi siya inimbitahan. 0
ਤੂੰ ਕਿਉਂ ਨਹੀਂ ਆਂਉਂਦਾ / ਆਉਂਦੀ? B--i- --n-- ---p---nt-? B____ h____ k_ p_______ B-k-t h-n-i k- p-p-n-a- ----------------------- Bakit hindi ka pupunta? 0
ਮੇਰੇ ਕੋਲ ਵਕਤ ਨਹੀਂ ਹੈ। W-l-----------s. W___ a____ o____ W-l- a-o-g o-a-. ---------------- Wala akong oras. 0
ਮੈਂ ਨਹੀਂ ਆ ਰਿਹਾ / ਰਹੀ ਕਿਉਂਕਿ ਮੇਰੇ ਕੋਲ ਵਕਤ ਨਹੀਂ ਹੈ। H-n---a-- -u-u-ta -ah-l--al- a-o-g o---. H____ a__ p______ d____ w___ a____ o____ H-n-i a-o p-p-n-a d-h-l w-l- a-o-g o-a-. ---------------------------------------- Hindi ako pupunta dahil wala akong oras. 0
ਤੂੰ ਠਹਿਰ ਕਿਉਂ ਨਹੀਂ ਜਾਂਦਾ / ਜਾਂਦੀ? Bakit hi--- -a ---ta-a-a-? B____ h____ k_ m__________ B-k-t h-n-i k- m-g-a-a-a-? -------------------------- Bakit hindi ka magtatagal? 0
ਮੈਂ ਅਜੇ ਕੰਮ ਕਰਨਾ ਹੈ। Ka--an--n kon- ma-t-aba-o. K________ k___ m__________ K-i-a-g-n k-n- m-g-r-b-h-. -------------------------- Kailangan kong magtrabaho. 0
ਮੈਂ ਨਹੀਂ ਰਿਹ ਸਕਦਾ / ਸਕਦੀ ਕਿਉਂਕਿ ਮੈਂ ਅਜੇ ਕੰਮ ਕਰਨਾ ਹੈ। Hindi --- --gtat-g-l ---i- k--lang---ko --ng-ma---abah-. H____ a__ m_________ d____ k________ k_ p___ m__________ H-n-i a-o m-g-a-a-a- d-h-l k-i-a-g-n k- p-n- m-g-r-b-h-. -------------------------------------------------------- Hindi ako magtatagal dahil kailangan ko pang magtrabaho. 0
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ? Baki- -al-s-k- -a? B____ a____ k_ n__ B-k-t a-l-s k- n-? ------------------ Bakit aalis ka na? 0
ਮੈਂ ਥੱਕ ਗਿਆ / ਗਈ ਹਾਂ। Pa-od-n---ko. P____ n_ a___ P-g-d n- a-o- ------------- Pagod na ako. 0
ਮੈਂ ਜਾ ਰਿਹਾ / ਰਹੀ ਹਾਂ ਕਿਉਂਕਿ ਮੈਂ ਥੱਕ ਗਿਆ / ਗਈ ਹਾਂ। Aal----a a-o dahi- -a--d----a-o. A____ n_ a__ d____ p____ n_ a___ A-l-s n- a-o d-h-l p-g-d n- a-o- -------------------------------- Aalis na ako dahil pagod na ako. 0
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ? Bakit aal-- -a n-? B____ a____ k_ n__ B-k-t a-l-s k- n-? ------------------ Bakit aalis ka na? 0
ਬਹੁਤ ਦੇਰ ਚੁੱਕੀ ਹੈ। dah---ga-i-n-- d____ g___ n__ d-h-l g-b- n-. --------------- dahil gabi na. 0
ਮੈਂ ਚੱਲਦਾ / ਚੱਲਦੀ ਹਾਂ ਕਿਉਂਕਿ ਪਹਿਲਾਂ ਹੀ ਦੇਰ ਹੋ ਚੁੱਕੀ ਹੈ। A---s-na--k------l --bi---. A____ n_ a__ d____ g___ n__ A-l-s n- a-o d-h-l g-b- n-. --------------------------- Aalis na ako dahil gabi na. 0

ਮੂਲ ਭਾਸ਼ਾ = ਭਾਵਨਾਤਮਕ, ਵਿਦੇਸ਼ੀ ਭਾਸ਼ਾ = ਵਿਚਾਰਸ਼ੀਲ?

ਜਦੋਂ ਅਸੀਂ ਵਿਦੇਸ਼ੀ ਭਾਸ਼ਾਵਾਂ ਸਿੱਖਦੇ ਹਾਂ, ਅਸੀਂ ਆਪਣੇ ਦਿਮਾਗ ਨੂੰ ਉਤਸ਼ਾਹਿਤ ਕਰਦੇ ਹਾਂ। ਸਿੱਖਿਆ ਰਾਹੀਂ ਸਾਡੀ ਸੋਚ ਵਿੱਚ ਤਬਦੀਲੀ ਆਉਂਦੀ ਹੈ। ਅਸੀਂ ਵਧੇਰੇ ਰਚਨਾਤਮਕ ਅਤੇ ਨਰਮ ਹੋ ਜਾਂਦੇ ਹਾਂ। ਬਹੁਭਾਸ਼ਾਈ ਵਿਅਕਤੀਆਂ ਲਈ ਗੁੰਝਲਦਾਰ ਸੋਚ ਸਰਲ ਬਣ ਜਾਂਦੀ ਹੈ। ਸਿੱਖਣ ਨਾਲ ਯਾਦਾਸ਼ਤ ਦੀ ਕਸਰਤ ਹੁੰਦੀ ਹੈ। ਅਸੀਂ ਜਿੰਨਾ ਜ਼ਿਆਦਾ ਸਿੱਖਾਂਗੇ, ਇਹ ਉਨਾ ਵਧੀਆ ਕੰਮ ਕਰੇਗੀ। ਜਿਨ੍ਹਾਂ ਨੇ ਜ਼ਿਆਦਾ ਭਾਸ਼ਾਵਾਂ ਸਿੱਖੀਆਂ ਹੁੰਦੀਆਂ ਹਨ, ਉਹ ਹੋਰ ਚੀਜ਼ਾਂ ਨੂੰ ਵੀ ਜਲਦੀ ਸਿੱਖਦੇ ਹਨ। ਉਹ ਕਿਸੇ ਵਿਸ਼ੇ ਬਾਰੇ ਵਧੇਰੇ ਇਕਾਗਰਤਾ ਨਾਲ ਜ਼ਿਆਦਾ ਸਮੇਂ ਤੱਕ ਸੋਚ ਸਕਦੇ ਹਨ। ਨਤੀਜੇ ਵਜੋਂ, ਉਹ ਮੁਸ਼ਕਲਾਂ ਨੂੰ ਜਲਦੀ ਹੱਲ ਕਰਦੇ ਹਨ। ਬਹੁਭਾਸ਼ਾਈ ਵਿਅਕਤੀ ਵਧੇਰੇ ਨਿਰਣਾਇਕ ਵੀ ਹੁੰਦੇ ਹਨ। ਪਰ ਉਹ ਫ਼ੈਸਲੇ ਕਿਵੇਂ ਕਰਦੇ ਹਨ, ਭਾਸ਼ਾਵਾਂ ਉੱਤੇ ਵੀ ਨਿਰਭਰ ਕਰਦਾ ਹੈ। ਜਿਹੜੀ ਭਾਸ਼ਾ ਵਿੱਚ ਅਸੀਂ ਸੋਚਦੇ ਹਾਂ, ਉਹ ਸਾਡੇ ਫ਼ੈਸਲਿਆਂ ਨੂੰ ਪ੍ਰਭਾਵਿਤ ਕਰਦੀ ਹੈ। ਮਨੋਵਿਗਿਆਨਕਾਂ ਨੇ ਇੱਕ ਅਧਿਐਨ ਲਈ ਕਈ ਵਿਅਕਤੀਆਂ ਦੀ ਜਾਂਚ ਕੀਤੀ। ਜਾਂਚ-ਅਧੀਨ ਸਾਰੇ ਵਿਅਕਤੀ ਦੁਭਾਸ਼ੀਏ ਸਨ। ਉਹ ਆਪਣੀ ਮੂਲ ਭਾਸ਼ਾ ਤੋਂ ਇਲਾਵਾ ਇੱਕ ਹੋਰ ਭਾਸ਼ਾ ਵੀ ਬੋਲਦੇ ਸਨ। ਜਾਂਚ-ਅਧੀਨ ਵਿਅਕਤੀਆਂ ਨੇ ਇੱਕ ਸਵਾਲ ਦਾ ਜਵਾਬ ਦੇਣਾ ਸੀ। ਇਹ ਸਵਾਲ ਇੱਕ ਮੁਸ਼ਕਲ ਦੇ ਹੱਲ ਨਾਲ ਸੰਬੰਧਤ ਸੀ। ਇਸ ਪ੍ਰਕ੍ਰਿਆ ਵਿੱਚ, ਜਾਂਚ-ਅਧੀਨ ਵਿਅਕਤੀਆਂ ਨੇ ਦੋ ਵਿਕਲਪਾਂ ਵਿੱਚੋਂ ਇੱਕ ਦੀ ਚੋਣ ਕਰਨੀ ਸੀ। ਇੱਕ ਵਿਕਲਪ ਦੂਜੇ ਨਾਲੋਂ ਵਿਸ਼ੇਸ਼ ਤੌਰ 'ਤੇ ਬਹੁਤ ਜ਼ਿਆਦਾ ਜ਼ੋਖ਼ਮ ਵਾਲਾ ਸੀ। ਜਾਂਚ-ਅਧੀਨ ਵਿਅਕਤੀਆਂ ਨੇ ਸਵਾਲ ਦਾ ਜਵਾਬ ਦੋਹਾਂ ਭਾਸ਼ਾਵਾਂ ਵਿੱਚ ਦੇਣਾ ਸੀ। ਅਤੇ ਭਾਸ਼ਾ ਦੀ ਤਬਦੀਲੀ ਦੇ ਨਾਲ ਜਵਾਬ ਵੀ ਬਦਲ ਜਾਂਦੇ ਸਨ! ਜਦੋਂ ਉਹ ਆਪਣੀ ਮੂਲ ਭਾਸ਼ਾ ਵਿੱਚ ਬੋਲ ਰਹੇ ਸਨ, ਜਾਂਚ-ਅਧੀਨ ਵਿਅਕੀਆਂ ਨੇ ਜ਼ੋਖ਼ਮਾਂ ਦੀ ਚੋਣ ਕੀਤੀ। ਪਰ ਵਿਦੇਸ਼ੀ ਭਾਸ਼ਾ ਵਿੱਚ ਉਨ੍ਹਾਂ ਨੇ ਸੁਰੱਖਿਅਤ ਵਿਕਲਪ ਦੀ ਚੋਣ ਕੀਤੀ। ਇਸ ਤਜਰਬੇ ਤੋਂ ਬਾਦ, ਜਾਂਚ-ਅਧੀਨ ਵਿਅਕਤੀਆਂ ਨੇ ਸ਼ਰਤਾਂ ਲਗਾਉਣੀਆਂ ਸਨ। ਇੱਥੇ ਵੀ ਫ਼ਰਕ ਸਪੱਸ਼ਟ ਸੀ। ਜਦੋਂ ਉਨ੍ਹਾਂ ਨੇ ਵਿਦੇਸ਼ੀ ਭਾਸ਼ਾ ਦੀ ਵਰਤੋਂ ਕੀਤੀ, ਉਹ ਵਧੇਰੇ ਬੁੱਧੀਮਾਨ ਸਨ। ਖੋਜਕਰਤਾਵਾਂ ਦੇ ਅੰਦਾਜ਼ੇ ਅਨੁਸਾਰ ਅਸੀਂ ਵਿਦੇਸ਼ੀ ਭਾਸ਼ਾਵਾਂ ਪ੍ਰਤੀ ਵਧੇਰੇ ਇਕਾਗਰਚਿਤ ਹੁੰਦੇ ਹਾਂ। ਇਸਲਈ, ਅਸੀਂ ਭਾਵਨਾਤਮਕਤਾ ਨਾਲ ਨਹੀਂ, ਬਲਕਿ ਵਿਚਾਰਸ਼ੀਲਤਾ ਨਾਲ ਫ਼ੈਸਲੇ ਕਰਦੇਹਾਂ...