ਪ੍ਹੈਰਾ ਕਿਤਾਬ

pa ਕਿਸੇ ਗੱਲ ਦਾ ਤਰਕ ਦੇਣਾ 2   »   cs zdůvodnění 2

76 [ਛਿਅੱਤਰ]

ਕਿਸੇ ਗੱਲ ਦਾ ਤਰਕ ਦੇਣਾ 2

ਕਿਸੇ ਗੱਲ ਦਾ ਤਰਕ ਦੇਣਾ 2

76 [sedmdesát šest]

zdůvodnění 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਚੈੱਕ ਖੇਡੋ ਹੋਰ
ਤੁਸੀਂ ਕਿਉਂ ਨਹੀਂ ਆਏ? P-o- -s- -epř--e-? P___ j__ n________ P-o- j-i n-p-i-e-? ------------------ Proč jsi nepřišel? 0
ਮੈਂ ਬੀਮਾਰ ਸੀ। B----s-m -em-c--. B__ j___ n_______ B-l j-e- n-m-c-ý- ----------------- Byl jsem nemocný. 0
ਮੈਂ ਨਹੀਂ ਆਇਆ / ਆਈ ਕਿਉਂਕਿ ਮੈਂ ਬੀਮਾਰ ਸੀ। Nepřiše--jsem, p---o-e--se--byl nemoc--. N_______ j____ p______ j___ b__ n_______ N-p-i-e- j-e-, p-o-o-e j-e- b-l n-m-c-ý- ---------------------------------------- Nepřišel jsem, protože jsem byl nemocný. 0
ਉਹ ਕਿਉਂ ਨਹੀਂ ਆਈ? Pr-č-n------a? P___ n________ P-o- n-p-i-l-? -------------- Proč nepřišla? 0
ਉਹ ਥੱਕ ਗਈ ਸੀ। B-la----v--á. B___ u_______ B-l- u-a-e-á- ------------- Byla unavená. 0
ਉਹ ਨਹੀਂ ਆਈ ਕਿਉਂਕਿ ਉਹ ਥੱਕ ਗਈ ਹੈ। Ne-ř-šla,-p---o-e--y-a -n----á. N________ p______ b___ u_______ N-p-i-l-, p-o-o-e b-l- u-a-e-á- ------------------------------- Nepřišla, protože byla unavená. 0
ਉਹ ਕਿਉਂ ਨਹੀਂ ਆਇਆ? Pr-č -ep-i--l? P___ n________ P-o- n-p-i-e-? -------------- Proč nepřišel? 0
ਉਸਦਾ ਮਨ ਨਹੀਂ ਕਰ ਰਿਹਾ ਸੀ। N-c---l- ---mu. N_______ s_ m__ N-c-t-l- s- m-. --------------- Nechtělo se mu. 0
ਉਹ ਨਹੀਂ ਆਇਆ ਕਿਉਂਕਿ ਉਸਦੀ ਇੱਛਾ ਨਹੀਂ ਸੀ? N-p-i---,--r-tož---e -u-n--ht-lo. N________ p______ s_ m_ n________ N-p-i-e-, p-o-o-e s- m- n-c-t-l-. --------------------------------- Nepřišel, protože se mu nechtělo. 0
ਤੁਸੀਂ ਸਾਰੇ ਕਿਉਂ ਨਹੀਂ ਆਏ? Pr-- -------přiš-i? P___ j___ n________ P-o- j-t- n-p-i-l-? ------------------- Proč jste nepřišli? 0
ਸਾਡੀ ਗੱਡੀ ਖਰਾਬ ਹੈ। Má-e ---bi-- a-to. M___ r______ a____ M-m- r-z-i-é a-t-. ------------------ Máme rozbité auto. 0
ਅਸੀਂ ਨਹੀਂ ਆਏ ਕਿਉਂਕਿ ਸਾਡੀ ਗੱਡੀ ਖਰਾਬ ਹੈ। N-přiš-i-----, p-otože----------i-é ---o. N_______ j____ p______ m___ r______ a____ N-p-i-l- j-m-, p-o-o-e m-m- r-z-i-é a-t-. ----------------------------------------- Nepřišli jsme, protože máme rozbité auto. 0
ਉਹ ਲੋਕ ਕਿਉਂ ਨਹੀਂ ਆਏ? Proč ti--idé n-p-i-l-? P___ t_ l___ n________ P-o- t- l-d- n-p-i-l-? ---------------------- Proč ti lidé nepřišli? 0
ਉਹਨਾਂ ਦੀ ਗੱਡੀ ਛੁੱਟ ਗਈ ਸੀ। Uj-l -im vl--. U___ j__ v____ U-e- j-m v-a-. -------------- Ujel jim vlak. 0
ਉਹ ਲੋਕ ਇਸ ਲਈ ਨਹੀਂ ਆਏ ਕਿਉਂਕਿ ਉਹਨਾਂ ਦੀ ਗੱਡੀ ਛੁੱਟ ਗਈ ਸੀ। N---i-li--p--tož--jim----- -l--. N________ p______ j__ u___ v____ N-p-i-l-, p-o-o-e j-m u-e- v-a-. -------------------------------- Nepřišli, protože jim ujel vlak. 0
ਤੂੰ ਕਿਉਂ ਨਹੀਂ ਆਇਆ / ਆਈ? P-oč js- n--řiš--? P___ j__ n________ P-o- j-i n-p-i-e-? ------------------ Proč jsi nepřišel? 0
ਮੈਨੂੰ ਆਉਣ ਦੀ ਆਗਿਆ ਨਹੀਂ ਸੀ। Ne-mě--j-e-. N_____ j____ N-s-ě- j-e-. ------------ Nesměl jsem. 0
ਮੈਂ ਨਹੀਂ ਆਇਆ / ਆਈ ਕਿਉਂਕਿ ਮੈਨੂੰ ਆਉਣ ਦੀ ਆਗਿਆ ਨਹੀਂ ਸੀ। N-p-i--l --em- ------e jsem -es-ěl. N_______ j____ p______ j___ n______ N-p-i-e- j-e-, p-o-o-e j-e- n-s-ě-. ----------------------------------- Nepřišel jsem, protože jsem nesměl. 0

ਅਮਰੀਕਾ ਦੀਆਂ ਸਵਦੇਸ਼ੀ ਭਾਸ਼ਾਵਾਂ

ਅਮਰੀਕਾ ਵਿੱਚ ਕਈ ਵੱਖ-ਵੱਖ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਅੰਗਰੇਜ਼ੀ ਉੱਤਰੀ ਅਮਰੀਕਾ ਦੀ ਮੁੱਖ ਭਾਸ਼ਾ ਹੈ। ਸਪੇਨਿਸ਼ ਅਤੇ ਪੁਰਤਗਾਲੀ ਦੱਖਣੀ ਅਮਰੀਕਾ ਵਿੱਚ ਸਭ ਤੋਂ ਅੱਗੇ ਹਨ। ਇਹ ਸਾਰੀਆਂ ਭਾਸ਼ਾਵਾਂ ਅਮਰੀਕਾ ਵਿੱਚ ਯੂਰੋਪ ਤੋਂ ਆਈਆਂ। ਬਸਤੀਵਾਦ ਤੋਂ ਪਹਿਲਾਂ, ਇੱਥੇ ਹੋਰ ਭਾਸ਼ਾਵਾਂ ਬੋਲੀਆਂ ਜਾਂਦੀਆਂ ਸਨ। ਇਨ੍ਹਾਂ ਭਾਸ਼ਾਵਾਂ ਨੂੰ ਅਮਰੀਕੀ ਦੀਆਂ ਸਵਦੇਸ਼ੀ ਭਾਸ਼ਾਵਾਂ ਵਜੋਂ ਜਾਣਿਆ ਜਾਂਦਾ ਹੈ। ਅਜੇ ਤੱਕ, ਇਨ੍ਹਾਂ ਦੀ ਮਹੱਤਵਪੂਰਨ ਰੂਪ ਵਿੱਚ ਪੜਚੋਲ ਨਹੀਂ ਕੀਤੀ ਗਈ। ਇਨ੍ਹਾਂ ਭਾਸ਼ਾਵਾਂ ਦੀ ਭਿੰਨਤਾ ਬਹੁਤ ਜ਼ਿਆਦਾ ਹੈ। ਇਹ ਅੰਦਾਜ਼ਾ ਕੀਤਾ ਜਾਂਦਾ ਹੈ ਕਿ ਉੱਤਰੀ ਅਮਰੀਕਾ ਵਿੱਚ ਲੱਗਭਗ 60 ਭਾਸ਼ਾਈ ਪਰਿਵਾਰ ਮੌਜੂਦ ਹਨ। ਦੱਖਣੀ ਅਮਰੀਕਾ ਵਿੱਚ 150 ਤੱਕ ਵੀ ਮੌਜੂਦ ਹੋ ਸਕਦੇ ਹਨ। ਇਸਤੋਂ ਇਲਾਵਾ, ਕਈ ਨਿਖੱੜ ਚੁਕੀਆਂ ਭਾਸ਼ਾਵਾਂ ਵੀ ਮੌਜੂਦ ਹਨ। ਇਹ ਸਾਰੀਆਂ ਭਾਸ਼ਾਵਾਂ ਬਹੁਤ ਭਿੰਨ ਹਨ। ਇਹ ਸਿਰਫ਼ ਕੁਝ ਹੀ ਸਾਂਝੇ ਢਾਂਚੇ ਦਰਸਾਉਂਦੀਆਂ ਹਨ। ਇਸਲਈ, ਭਾਸ਼ਾਵਾਂ ਦਾ ਵਗੀਕਰਨ ਕਰਨਾ ਮੁਸ਼ਕਲ ਹੈ। ਇਨ੍ਹਾਂ ਦੀਆਂ ਭਿੰਨਤਾਵਾਂ ਦਾ ਕਾਰਨ ਅਮਰੀਕਾ ਦੇ ਇਤਿਹਾਸ ਵਿੱਚ ਹੈ। ਅਮਰੀਕਾ ਦਾ ਬਸਤੀਕਰਨ ਕਈ ਪੱਧਰਾਂ ਵਿੱਚ ਕੀਤਾ ਗਿਆ ਸੀ। ਅਮਰੀਕਾ ਵਿੱਚ ਸਭ ਤੋਂ ਪਹਿਲਾਂ ਲੋਕ 10,000 ਸਾਲ ਤੋਂ ਵੀ ਪਹਿਲਾਂ ਆਏ। ਹਰੇਕ ਆਬਾਦੀ ਇਸ ਮਹਾਦੀਪ ਵਿੱਚ ਆਪਣੀ ਭਾਸ਼ਾ ਲੈ ਕੇ ਆਈ। ਸਵਦੇਸ਼ੀ ਭਾਸ਼ਾਵਾਂ, ਏਸ਼ੀਅਨ ਭਾਸ਼ਾਵਾਂ ਨਾਲ ਬਹੁਤ ਮਿਲਦੀਆਂ ਜੁਲਦੀਆਂ ਹਨ। ਅਮਰੀਕਾ ਦੀਆਂ ਪ੍ਰਾਚੀਨ ਭਾਸ਼ਾਵਾਂ ਬਾਰੇ ਸਥਿਤੀ ਹਰ ਥਾਂ 'ਤੇ ਇੱਕੋ-ਜਿਹੀ ਨਹੀਂ ਹੈ। ਕਈ ਮੂਲ ਅਮਰੀਕਨ ਭਾਸ਼ਾਵਾਂ ਅਜੇ ਵੀ ਦੱਖਣੀ ਅਮਰੀਕਾ ਵਿੱਚ ਪ੍ਰਚੱਲਤ ਹਨ। ਗੁਆਰਾਨੀ (Guarani) ਜਾਂ ਕਿਕਵਾ (Quechua) ਵਰਗੀਆਂ ਭਾਸ਼ਾਵਾਂ ਬੋਲਣ ਵਾਲੇ ਲੱਖਾਂ ਵਿਅਕਤੀ ਮੌਜੂਦ ਹਨ। ਤੁਲਨਾਤਮਕ ਰੂਪ ਵਿੱਚ, ਉੱਤਰੀ ਅਮਰੀਕਾ ਵਿੱਚ ਕਈ ਭਾਸ਼ਾਵਾਂ ਲੱਗਭਗ ਖ਼ਤਮ ਹੋ ਚੁਕੀਆਂ ਹਨ। ਉੱਤਰੀ ਅਮਰੀਕਾ ਦੇ ਮੂਲ ਅਮਰੀਕਨਾਂ ਦਾ ਸਭਿਆਚਾਰ ਬਹੁਤ ਸਮੇਂ ਤੋਂ ਪੀੜਿਤ ਹੋ ਚੁਕਾ ਸੀ। ਇਸ ਪ੍ਰਕ੍ਰਿਆ ਵਿੱਚ, ਉਨ੍ਹਾਂ ਦੀਆਂ ਭਾਸ਼ਾਵਾਂ ਦਾ ਅੰਤ ਹੋ ਗਿਆ। ਪਰ ਪਿਛਲੇ ਕੁਝ ਦਹਾਕਿਆਂ ਤੋਂ ਇਨ੍ਹਾਂ ਵਿੱਚ ਦਿਲਚਸਪੀ ਵੱਧ ਗਈ ਹੈ। ਅਜਿਹੇ ਕਈ ਪ੍ਰੋਗ੍ਰਾਮ ਮੌਜੂਦ ਹਨ ਜਿਹੜੇ ਭਾਸ਼ਾਵਾਂ ਨੂੰ ਵਿਕਸਿਤ ਕਰਨ ਅਤੇ ਬਚਾਉਣ ਦਾ ਉਦੇਸ਼ ਰੱਖਦੇ ਹਨ। ਇਸਲਈ ਆਖ਼ਰਕਾਰ ਇਨ੍ਹਾਂ ਦਾ ਵੀ ਕੋਈ ਭਵਿੱਖ ਹੋ ਸਕਦਾ ਹੈ...