ਪ੍ਹੈਰਾ ਕਿਤਾਬ

pa ਕਿਸੇ ਗੱਲ ਦਾ ਤਰਕ ਦੇਣਾ 2   »   lt ką pagrįsti 2

76 [ਛਿਅੱਤਰ]

ਕਿਸੇ ਗੱਲ ਦਾ ਤਰਕ ਦੇਣਾ 2

ਕਿਸੇ ਗੱਲ ਦਾ ਤਰਕ ਦੇਣਾ 2

76 [septyniasdešimt šeši]

ką pagrįsti 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਲਿਥੁਆਨੀਅਨ ਖੇਡੋ ਹੋਰ
ਤੁਸੀਂ ਕਿਉਂ ਨਹੀਂ ਆਏ? K---l --at--ai? K____ n________ K-d-l n-a-ė-a-? --------------- Kodėl neatėjai? 0
ਮੈਂ ਬੀਮਾਰ ਸੀ। (-š)-s-rga-. (___ s______ (-š- s-r-a-. ------------ (Aš) sirgau. 0
ਮੈਂ ਨਹੀਂ ਆਇਆ / ਆਈ ਕਿਉਂਕਿ ਮੈਂ ਬੀਮਾਰ ਸੀ। (--)--ea-ė---,-n-s-sirgau. (___ n________ n__ s______ (-š- n-a-ė-a-, n-s s-r-a-. -------------------------- (Aš) neatėjau, nes sirgau. 0
ਉਹ ਕਿਉਂ ਨਹੀਂ ਆਈ? K-d-l -i--ea-ėjo? K____ j_ n_______ K-d-l j- n-a-ė-o- ----------------- Kodėl ji neatėjo? 0
ਉਹ ਥੱਕ ਗਈ ਸੀ। Ji b----p-v---u-i. J_ b___ p_________ J- b-v- p-v-r-u-i- ------------------ Ji buvo pavargusi. 0
ਉਹ ਨਹੀਂ ਆਈ ਕਿਉਂਕਿ ਉਹ ਥੱਕ ਗਈ ਹੈ। J--ne-tėjo- nes bu---------usi. J_ n_______ n__ b___ p_________ J- n-a-ė-o- n-s b-v- p-v-r-u-i- ------------------------------- Ji neatėjo, nes buvo pavargusi. 0
ਉਹ ਕਿਉਂ ਨਹੀਂ ਆਇਆ? Ko--l-j-s -eat-jo? K____ j__ n_______ K-d-l j-s n-a-ė-o- ------------------ Kodėl jis neatėjo? 0
ਉਸਦਾ ਮਨ ਨਹੀਂ ਕਰ ਰਿਹਾ ਸੀ। J-- ---u------oro-/--e-o-ėjo. J__ n_______ n___ / n________ J-s n-t-r-j- n-r- / n-n-r-j-. ----------------------------- Jis neturėjo noro / nenorėjo. 0
ਉਹ ਨਹੀਂ ਆਇਆ ਕਿਉਂਕਿ ਉਸਦੀ ਇੱਛਾ ਨਹੀਂ ਸੀ? Jis-n---ėjo- nes--e-u---o---r- / n--o--j-. J__ n_______ n__ n_______ n___ / n________ J-s n-a-ė-o- n-s n-t-r-j- n-r- / n-n-r-j-. ------------------------------------------ Jis neatėjo, nes neturėjo noro / nenorėjo. 0
ਤੁਸੀਂ ਸਾਰੇ ਕਿਉਂ ਨਹੀਂ ਆਏ? K---l----s) n------t-? K____ (____ n_________ K-d-l (-ū-) n-a-ė-o-e- ---------------------- Kodėl (jūs) neatėjote? 0
ਸਾਡੀ ਗੱਡੀ ਖਰਾਬ ਹੈ। M-sų-a---mob-l-s-suge---. M___ a__________ s_______ M-s- a-t-m-b-l-s s-g-d-s- ------------------------- Mūsų automobilis sugedęs. 0
ਅਸੀਂ ਨਹੀਂ ਆਏ ਕਿਉਂਕਿ ਸਾਡੀ ਗੱਡੀ ਖਰਾਬ ਹੈ। (-----nea-ė--m-- n-s---s---u--m-bilis-s---dę-. (____ n_________ n__ m___ a__________ s_______ (-e-) n-a-ė-o-e- n-s m-s- a-t-m-b-l-s s-g-d-s- ---------------------------------------------- (Mes) neatėjome, nes mūsų automobilis sugedęs. 0
ਉਹ ਲੋਕ ਕਿਉਂ ਨਹੀਂ ਆਏ? K-d---žmo-ės---at--o? K____ ž_____ n_______ K-d-l ž-o-ė- n-a-ė-o- --------------------- Kodėl žmonės neatėjo? 0
ਉਹਨਾਂ ਦੀ ਗੱਡੀ ਛੁੱਟ ਗਈ ਸੀ। J-- p-v-lav--/-ne----o į-tr--ki-į. J__ p_______ / n______ į t________ J-e p-v-l-v- / n-s-ė-o į t-a-k-n-. ---------------------------------- Jie pavėlavo / nespėjo į traukinį. 0
ਉਹ ਲੋਕ ਇਸ ਲਈ ਨਹੀਂ ਆਏ ਕਿਉਂਕਿ ਉਹਨਾਂ ਦੀ ਗੱਡੀ ਛੁੱਟ ਗਈ ਸੀ। J-e------------s --v-lavo --------n-. J__ n_______ n__ p_______ į t________ J-e n-a-ė-o- n-s p-v-l-v- į t-a-k-n-. ------------------------------------- Jie neatėjo, nes pavėlavo į traukinį. 0
ਤੂੰ ਕਿਉਂ ਨਹੀਂ ਆਇਆ / ਆਈ? K-d-l-(t-- -e-t--ai? K____ (___ n________ K-d-l (-u- n-a-ė-a-? -------------------- Kodėl (tu) neatėjai? 0
ਮੈਨੂੰ ਆਉਣ ਦੀ ਆਗਿਆ ਨਹੀਂ ਸੀ। Man -ele--o. M__ n_______ M-n n-l-i-o- ------------ Man neleido. 0
ਮੈਂ ਨਹੀਂ ਆਇਆ / ਆਈ ਕਿਉਂਕਿ ਮੈਨੂੰ ਆਉਣ ਦੀ ਆਗਿਆ ਨਹੀਂ ਸੀ। (-š)--e-t--a-- ne- ------le--o. (___ n________ n__ m__ n_______ (-š- n-a-ė-a-, n-s m-n n-l-i-o- ------------------------------- (Aš) neatėjau, nes man neleido. 0

ਅਮਰੀਕਾ ਦੀਆਂ ਸਵਦੇਸ਼ੀ ਭਾਸ਼ਾਵਾਂ

ਅਮਰੀਕਾ ਵਿੱਚ ਕਈ ਵੱਖ-ਵੱਖ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਅੰਗਰੇਜ਼ੀ ਉੱਤਰੀ ਅਮਰੀਕਾ ਦੀ ਮੁੱਖ ਭਾਸ਼ਾ ਹੈ। ਸਪੇਨਿਸ਼ ਅਤੇ ਪੁਰਤਗਾਲੀ ਦੱਖਣੀ ਅਮਰੀਕਾ ਵਿੱਚ ਸਭ ਤੋਂ ਅੱਗੇ ਹਨ। ਇਹ ਸਾਰੀਆਂ ਭਾਸ਼ਾਵਾਂ ਅਮਰੀਕਾ ਵਿੱਚ ਯੂਰੋਪ ਤੋਂ ਆਈਆਂ। ਬਸਤੀਵਾਦ ਤੋਂ ਪਹਿਲਾਂ, ਇੱਥੇ ਹੋਰ ਭਾਸ਼ਾਵਾਂ ਬੋਲੀਆਂ ਜਾਂਦੀਆਂ ਸਨ। ਇਨ੍ਹਾਂ ਭਾਸ਼ਾਵਾਂ ਨੂੰ ਅਮਰੀਕੀ ਦੀਆਂ ਸਵਦੇਸ਼ੀ ਭਾਸ਼ਾਵਾਂ ਵਜੋਂ ਜਾਣਿਆ ਜਾਂਦਾ ਹੈ। ਅਜੇ ਤੱਕ, ਇਨ੍ਹਾਂ ਦੀ ਮਹੱਤਵਪੂਰਨ ਰੂਪ ਵਿੱਚ ਪੜਚੋਲ ਨਹੀਂ ਕੀਤੀ ਗਈ। ਇਨ੍ਹਾਂ ਭਾਸ਼ਾਵਾਂ ਦੀ ਭਿੰਨਤਾ ਬਹੁਤ ਜ਼ਿਆਦਾ ਹੈ। ਇਹ ਅੰਦਾਜ਼ਾ ਕੀਤਾ ਜਾਂਦਾ ਹੈ ਕਿ ਉੱਤਰੀ ਅਮਰੀਕਾ ਵਿੱਚ ਲੱਗਭਗ 60 ਭਾਸ਼ਾਈ ਪਰਿਵਾਰ ਮੌਜੂਦ ਹਨ। ਦੱਖਣੀ ਅਮਰੀਕਾ ਵਿੱਚ 150 ਤੱਕ ਵੀ ਮੌਜੂਦ ਹੋ ਸਕਦੇ ਹਨ। ਇਸਤੋਂ ਇਲਾਵਾ, ਕਈ ਨਿਖੱੜ ਚੁਕੀਆਂ ਭਾਸ਼ਾਵਾਂ ਵੀ ਮੌਜੂਦ ਹਨ। ਇਹ ਸਾਰੀਆਂ ਭਾਸ਼ਾਵਾਂ ਬਹੁਤ ਭਿੰਨ ਹਨ। ਇਹ ਸਿਰਫ਼ ਕੁਝ ਹੀ ਸਾਂਝੇ ਢਾਂਚੇ ਦਰਸਾਉਂਦੀਆਂ ਹਨ। ਇਸਲਈ, ਭਾਸ਼ਾਵਾਂ ਦਾ ਵਗੀਕਰਨ ਕਰਨਾ ਮੁਸ਼ਕਲ ਹੈ। ਇਨ੍ਹਾਂ ਦੀਆਂ ਭਿੰਨਤਾਵਾਂ ਦਾ ਕਾਰਨ ਅਮਰੀਕਾ ਦੇ ਇਤਿਹਾਸ ਵਿੱਚ ਹੈ। ਅਮਰੀਕਾ ਦਾ ਬਸਤੀਕਰਨ ਕਈ ਪੱਧਰਾਂ ਵਿੱਚ ਕੀਤਾ ਗਿਆ ਸੀ। ਅਮਰੀਕਾ ਵਿੱਚ ਸਭ ਤੋਂ ਪਹਿਲਾਂ ਲੋਕ 10,000 ਸਾਲ ਤੋਂ ਵੀ ਪਹਿਲਾਂ ਆਏ। ਹਰੇਕ ਆਬਾਦੀ ਇਸ ਮਹਾਦੀਪ ਵਿੱਚ ਆਪਣੀ ਭਾਸ਼ਾ ਲੈ ਕੇ ਆਈ। ਸਵਦੇਸ਼ੀ ਭਾਸ਼ਾਵਾਂ, ਏਸ਼ੀਅਨ ਭਾਸ਼ਾਵਾਂ ਨਾਲ ਬਹੁਤ ਮਿਲਦੀਆਂ ਜੁਲਦੀਆਂ ਹਨ। ਅਮਰੀਕਾ ਦੀਆਂ ਪ੍ਰਾਚੀਨ ਭਾਸ਼ਾਵਾਂ ਬਾਰੇ ਸਥਿਤੀ ਹਰ ਥਾਂ 'ਤੇ ਇੱਕੋ-ਜਿਹੀ ਨਹੀਂ ਹੈ। ਕਈ ਮੂਲ ਅਮਰੀਕਨ ਭਾਸ਼ਾਵਾਂ ਅਜੇ ਵੀ ਦੱਖਣੀ ਅਮਰੀਕਾ ਵਿੱਚ ਪ੍ਰਚੱਲਤ ਹਨ। ਗੁਆਰਾਨੀ (Guarani) ਜਾਂ ਕਿਕਵਾ (Quechua) ਵਰਗੀਆਂ ਭਾਸ਼ਾਵਾਂ ਬੋਲਣ ਵਾਲੇ ਲੱਖਾਂ ਵਿਅਕਤੀ ਮੌਜੂਦ ਹਨ। ਤੁਲਨਾਤਮਕ ਰੂਪ ਵਿੱਚ, ਉੱਤਰੀ ਅਮਰੀਕਾ ਵਿੱਚ ਕਈ ਭਾਸ਼ਾਵਾਂ ਲੱਗਭਗ ਖ਼ਤਮ ਹੋ ਚੁਕੀਆਂ ਹਨ। ਉੱਤਰੀ ਅਮਰੀਕਾ ਦੇ ਮੂਲ ਅਮਰੀਕਨਾਂ ਦਾ ਸਭਿਆਚਾਰ ਬਹੁਤ ਸਮੇਂ ਤੋਂ ਪੀੜਿਤ ਹੋ ਚੁਕਾ ਸੀ। ਇਸ ਪ੍ਰਕ੍ਰਿਆ ਵਿੱਚ, ਉਨ੍ਹਾਂ ਦੀਆਂ ਭਾਸ਼ਾਵਾਂ ਦਾ ਅੰਤ ਹੋ ਗਿਆ। ਪਰ ਪਿਛਲੇ ਕੁਝ ਦਹਾਕਿਆਂ ਤੋਂ ਇਨ੍ਹਾਂ ਵਿੱਚ ਦਿਲਚਸਪੀ ਵੱਧ ਗਈ ਹੈ। ਅਜਿਹੇ ਕਈ ਪ੍ਰੋਗ੍ਰਾਮ ਮੌਜੂਦ ਹਨ ਜਿਹੜੇ ਭਾਸ਼ਾਵਾਂ ਨੂੰ ਵਿਕਸਿਤ ਕਰਨ ਅਤੇ ਬਚਾਉਣ ਦਾ ਉਦੇਸ਼ ਰੱਖਦੇ ਹਨ। ਇਸਲਈ ਆਖ਼ਰਕਾਰ ਇਨ੍ਹਾਂ ਦਾ ਵੀ ਕੋਈ ਭਵਿੱਖ ਹੋ ਸਕਦਾ ਹੈ...