ਪ੍ਹੈਰਾ ਕਿਤਾਬ

pa ਕਿਸੇ ਗੱਲ ਦਾ ਤਰਕ ਦੇਣਾ 2   »   lv kaut ko pamatot 2

76 [ਛਿਅੱਤਰ]

ਕਿਸੇ ਗੱਲ ਦਾ ਤਰਕ ਦੇਣਾ 2

ਕਿਸੇ ਗੱਲ ਦਾ ਤਰਕ ਦੇਣਾ 2

76 [septiņdesmit seši]

kaut ko pamatot 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਲਾਤਵੀਅਨ ਖੇਡੋ ਹੋਰ
ਤੁਸੀਂ ਕਿਉਂ ਨਹੀਂ ਆਏ? K-pēc--- -eatnā--? K____ t_ n________ K-p-c t- n-a-n-c-? ------------------ Kāpēc tu neatnāci? 0
ਮੈਂ ਬੀਮਾਰ ਸੀ। Es-b----s---a. E_ b___ s_____ E- b-j- s-i-a- -------------- Es biju slima. 0
ਮੈਂ ਨਹੀਂ ਆਇਆ / ਆਈ ਕਿਉਂਕਿ ਮੈਂ ਬੀਮਾਰ ਸੀ। Es neatnā-u, -----ju------. E_ n________ j_ b___ s_____ E- n-a-n-c-, j- b-j- s-i-a- --------------------------- Es neatnācu, jo biju slima. 0
ਉਹ ਕਿਉਂ ਨਹੀਂ ਆਈ? Kāpēc -i----ea--āca? K____ v___ n________ K-p-c v-ņ- n-a-n-c-? -------------------- Kāpēc viņa neatnāca? 0
ਉਹ ਥੱਕ ਗਈ ਸੀ। Viņ- b--a--o--r-si. V___ b___ n________ V-ņ- b-j- n-g-r-s-. ------------------- Viņa bija nogurusi. 0
ਉਹ ਨਹੀਂ ਆਈ ਕਿਉਂਕਿ ਉਹ ਥੱਕ ਗਈ ਹੈ। V-ņ- --a-n-ca, ----i-a n-gurusi. V___ n________ j_ b___ n________ V-ņ- n-a-n-c-, j- b-j- n-g-r-s-. -------------------------------- Viņa neatnāca, jo bija nogurusi. 0
ਉਹ ਕਿਉਂ ਨਹੀਂ ਆਇਆ? Kā----v----n--t-ā--? K____ v___ n________ K-p-c v-ņ- n-a-n-c-? -------------------- Kāpēc viņš neatnāca? 0
ਉਸਦਾ ਮਨ ਨਹੀਂ ਕਰ ਰਿਹਾ ਸੀ। Viņ-----b--- vēlē----s. V____ n_____ v_________ V-ņ-m n-b-j- v-l-š-n-s- ----------------------- Viņam nebija vēlēšanās. 0
ਉਹ ਨਹੀਂ ਆਇਆ ਕਿਉਂਕਿ ਉਸਦੀ ਇੱਛਾ ਨਹੀਂ ਸੀ? Viņ----a-----, jo-------neb----v---š---s. V___ n________ j_ v____ n_____ v_________ V-ņ- n-a-n-c-, j- v-ņ-m n-b-j- v-l-š-n-s- ----------------------------------------- Viņš neatnāca, jo viņam nebija vēlēšanās. 0
ਤੁਸੀਂ ਸਾਰੇ ਕਿਉਂ ਨਹੀਂ ਆਏ? K---c-jū---ea----āt? K____ j__ n_________ K-p-c j-s n-a-n-c-t- -------------------- Kāpēc jūs neatnācāt? 0
ਸਾਡੀ ਗੱਡੀ ਖਰਾਬ ਹੈ। M-su-mašīn- s-pl--a. M___ m_____ s_______ M-s- m-š-n- s-p-ī-a- -------------------- Mūsu mašīna saplīsa. 0
ਅਸੀਂ ਨਹੀਂ ਆਏ ਕਿਉਂਕਿ ਸਾਡੀ ਗੱਡੀ ਖਰਾਬ ਹੈ। M-s n-at-ā--m,-j---ūsu mašī-- saplīsa. M__ n_________ j_ m___ m_____ s_______ M-s n-a-n-c-m- j- m-s- m-š-n- s-p-ī-a- -------------------------------------- Mēs neatnācām, jo mūsu mašīna saplīsa. 0
ਉਹ ਲੋਕ ਕਿਉਂ ਨਹੀਂ ਆਏ? K--ē- -audi--n--t-ā-a? K____ ļ_____ n________ K-p-c ļ-u-i- n-a-n-c-? ---------------------- Kāpēc ļaudis neatnāca? 0
ਉਹਨਾਂ ਦੀ ਗੱਡੀ ਛੁੱਟ ਗਈ ਸੀ। V--i -----ēja vil-i-n-. V___ n_______ v________ V-ņ- n-k-v-j- v-l-i-n-. ----------------------- Viņi nokavēja vilcienu. 0
ਉਹ ਲੋਕ ਇਸ ਲਈ ਨਹੀਂ ਆਏ ਕਿਉਂਕਿ ਉਹਨਾਂ ਦੀ ਗੱਡੀ ਛੁੱਟ ਗਈ ਸੀ। V--- n-at-āc-, j- -o-av-ja vi--ienu. V___ n________ j_ n_______ v________ V-ņ- n-a-n-c-, j- n-k-v-j- v-l-i-n-. ------------------------------------ Viņi neatnāca, jo nokavēja vilcienu. 0
ਤੂੰ ਕਿਉਂ ਨਹੀਂ ਆਇਆ / ਆਈ? K-p----u-ne--n-c-? K____ t_ n________ K-p-c t- n-a-n-c-? ------------------ Kāpēc tu neatnāci? 0
ਮੈਨੂੰ ਆਉਣ ਦੀ ਆਗਿਆ ਨਹੀਂ ਸੀ। E- nedr-kst-j-. E_ n___________ E- n-d-ī-s-ē-u- --------------- Es nedrīkstēju. 0
ਮੈਂ ਨਹੀਂ ਆਇਆ / ਆਈ ਕਿਉਂਕਿ ਮੈਨੂੰ ਆਉਣ ਦੀ ਆਗਿਆ ਨਹੀਂ ਸੀ। Es ne-t-ā--- jo --dr--s-ē--. E_ n________ j_ n___________ E- n-a-n-c-, j- n-d-ī-s-ē-u- ---------------------------- Es neatnācu, jo nedrīkstēju. 0

ਅਮਰੀਕਾ ਦੀਆਂ ਸਵਦੇਸ਼ੀ ਭਾਸ਼ਾਵਾਂ

ਅਮਰੀਕਾ ਵਿੱਚ ਕਈ ਵੱਖ-ਵੱਖ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਅੰਗਰੇਜ਼ੀ ਉੱਤਰੀ ਅਮਰੀਕਾ ਦੀ ਮੁੱਖ ਭਾਸ਼ਾ ਹੈ। ਸਪੇਨਿਸ਼ ਅਤੇ ਪੁਰਤਗਾਲੀ ਦੱਖਣੀ ਅਮਰੀਕਾ ਵਿੱਚ ਸਭ ਤੋਂ ਅੱਗੇ ਹਨ। ਇਹ ਸਾਰੀਆਂ ਭਾਸ਼ਾਵਾਂ ਅਮਰੀਕਾ ਵਿੱਚ ਯੂਰੋਪ ਤੋਂ ਆਈਆਂ। ਬਸਤੀਵਾਦ ਤੋਂ ਪਹਿਲਾਂ, ਇੱਥੇ ਹੋਰ ਭਾਸ਼ਾਵਾਂ ਬੋਲੀਆਂ ਜਾਂਦੀਆਂ ਸਨ। ਇਨ੍ਹਾਂ ਭਾਸ਼ਾਵਾਂ ਨੂੰ ਅਮਰੀਕੀ ਦੀਆਂ ਸਵਦੇਸ਼ੀ ਭਾਸ਼ਾਵਾਂ ਵਜੋਂ ਜਾਣਿਆ ਜਾਂਦਾ ਹੈ। ਅਜੇ ਤੱਕ, ਇਨ੍ਹਾਂ ਦੀ ਮਹੱਤਵਪੂਰਨ ਰੂਪ ਵਿੱਚ ਪੜਚੋਲ ਨਹੀਂ ਕੀਤੀ ਗਈ। ਇਨ੍ਹਾਂ ਭਾਸ਼ਾਵਾਂ ਦੀ ਭਿੰਨਤਾ ਬਹੁਤ ਜ਼ਿਆਦਾ ਹੈ। ਇਹ ਅੰਦਾਜ਼ਾ ਕੀਤਾ ਜਾਂਦਾ ਹੈ ਕਿ ਉੱਤਰੀ ਅਮਰੀਕਾ ਵਿੱਚ ਲੱਗਭਗ 60 ਭਾਸ਼ਾਈ ਪਰਿਵਾਰ ਮੌਜੂਦ ਹਨ। ਦੱਖਣੀ ਅਮਰੀਕਾ ਵਿੱਚ 150 ਤੱਕ ਵੀ ਮੌਜੂਦ ਹੋ ਸਕਦੇ ਹਨ। ਇਸਤੋਂ ਇਲਾਵਾ, ਕਈ ਨਿਖੱੜ ਚੁਕੀਆਂ ਭਾਸ਼ਾਵਾਂ ਵੀ ਮੌਜੂਦ ਹਨ। ਇਹ ਸਾਰੀਆਂ ਭਾਸ਼ਾਵਾਂ ਬਹੁਤ ਭਿੰਨ ਹਨ। ਇਹ ਸਿਰਫ਼ ਕੁਝ ਹੀ ਸਾਂਝੇ ਢਾਂਚੇ ਦਰਸਾਉਂਦੀਆਂ ਹਨ। ਇਸਲਈ, ਭਾਸ਼ਾਵਾਂ ਦਾ ਵਗੀਕਰਨ ਕਰਨਾ ਮੁਸ਼ਕਲ ਹੈ। ਇਨ੍ਹਾਂ ਦੀਆਂ ਭਿੰਨਤਾਵਾਂ ਦਾ ਕਾਰਨ ਅਮਰੀਕਾ ਦੇ ਇਤਿਹਾਸ ਵਿੱਚ ਹੈ। ਅਮਰੀਕਾ ਦਾ ਬਸਤੀਕਰਨ ਕਈ ਪੱਧਰਾਂ ਵਿੱਚ ਕੀਤਾ ਗਿਆ ਸੀ। ਅਮਰੀਕਾ ਵਿੱਚ ਸਭ ਤੋਂ ਪਹਿਲਾਂ ਲੋਕ 10,000 ਸਾਲ ਤੋਂ ਵੀ ਪਹਿਲਾਂ ਆਏ। ਹਰੇਕ ਆਬਾਦੀ ਇਸ ਮਹਾਦੀਪ ਵਿੱਚ ਆਪਣੀ ਭਾਸ਼ਾ ਲੈ ਕੇ ਆਈ। ਸਵਦੇਸ਼ੀ ਭਾਸ਼ਾਵਾਂ, ਏਸ਼ੀਅਨ ਭਾਸ਼ਾਵਾਂ ਨਾਲ ਬਹੁਤ ਮਿਲਦੀਆਂ ਜੁਲਦੀਆਂ ਹਨ। ਅਮਰੀਕਾ ਦੀਆਂ ਪ੍ਰਾਚੀਨ ਭਾਸ਼ਾਵਾਂ ਬਾਰੇ ਸਥਿਤੀ ਹਰ ਥਾਂ 'ਤੇ ਇੱਕੋ-ਜਿਹੀ ਨਹੀਂ ਹੈ। ਕਈ ਮੂਲ ਅਮਰੀਕਨ ਭਾਸ਼ਾਵਾਂ ਅਜੇ ਵੀ ਦੱਖਣੀ ਅਮਰੀਕਾ ਵਿੱਚ ਪ੍ਰਚੱਲਤ ਹਨ। ਗੁਆਰਾਨੀ (Guarani) ਜਾਂ ਕਿਕਵਾ (Quechua) ਵਰਗੀਆਂ ਭਾਸ਼ਾਵਾਂ ਬੋਲਣ ਵਾਲੇ ਲੱਖਾਂ ਵਿਅਕਤੀ ਮੌਜੂਦ ਹਨ। ਤੁਲਨਾਤਮਕ ਰੂਪ ਵਿੱਚ, ਉੱਤਰੀ ਅਮਰੀਕਾ ਵਿੱਚ ਕਈ ਭਾਸ਼ਾਵਾਂ ਲੱਗਭਗ ਖ਼ਤਮ ਹੋ ਚੁਕੀਆਂ ਹਨ। ਉੱਤਰੀ ਅਮਰੀਕਾ ਦੇ ਮੂਲ ਅਮਰੀਕਨਾਂ ਦਾ ਸਭਿਆਚਾਰ ਬਹੁਤ ਸਮੇਂ ਤੋਂ ਪੀੜਿਤ ਹੋ ਚੁਕਾ ਸੀ। ਇਸ ਪ੍ਰਕ੍ਰਿਆ ਵਿੱਚ, ਉਨ੍ਹਾਂ ਦੀਆਂ ਭਾਸ਼ਾਵਾਂ ਦਾ ਅੰਤ ਹੋ ਗਿਆ। ਪਰ ਪਿਛਲੇ ਕੁਝ ਦਹਾਕਿਆਂ ਤੋਂ ਇਨ੍ਹਾਂ ਵਿੱਚ ਦਿਲਚਸਪੀ ਵੱਧ ਗਈ ਹੈ। ਅਜਿਹੇ ਕਈ ਪ੍ਰੋਗ੍ਰਾਮ ਮੌਜੂਦ ਹਨ ਜਿਹੜੇ ਭਾਸ਼ਾਵਾਂ ਨੂੰ ਵਿਕਸਿਤ ਕਰਨ ਅਤੇ ਬਚਾਉਣ ਦਾ ਉਦੇਸ਼ ਰੱਖਦੇ ਹਨ। ਇਸਲਈ ਆਖ਼ਰਕਾਰ ਇਨ੍ਹਾਂ ਦਾ ਵੀ ਕੋਈ ਭਵਿੱਖ ਹੋ ਸਕਦਾ ਹੈ...