ਪ੍ਹੈਰਾ ਕਿਤਾਬ

pa ਕਿਸੇ ਗੱਲ ਦਾ ਤਰਕ ਦੇਣਾ 3   »   lt ką pagrįsti 3

77 [ਸਤੱਤਰ]

ਕਿਸੇ ਗੱਲ ਦਾ ਤਰਕ ਦੇਣਾ 3

ਕਿਸੇ ਗੱਲ ਦਾ ਤਰਕ ਦੇਣਾ 3

77 [septyniasdešimt septyni]

ką pagrįsti 3

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਲਿਥੁਆਨੀਅਨ ਖੇਡੋ ਹੋਰ
ਤੁਸੀਂ ਇਹ ਕੇਕ ਕਿਉਂ ਨਹੀਂ ਖਾਂਦੇ? Ko-ėl-(---- -----g--- --rt-? K____ (____ n________ t_____ K-d-l (-ū-) n-v-l-o-e t-r-o- ---------------------------- Kodėl (jūs) nevalgote torto? 0
ਮੈਂ ਆਪਣਾ ਭਾਰ ਘਟਾਉਣਾ ਹੈ। (--) -ur-u----es-i--vo--. (___ t____ n______ s_____ (-š- t-r-u n-m-s-i s-o-į- ------------------------- (Aš) turiu numesti svorį. 0
ਮੈਂ ਇਸਨੂੰ ਨਹੀਂ ਖਾ ਰਿਹਾ / ਰਹੀ ਕਿਉਂਕਿ ਮੈਂ ਆਪਣਾ ਭਾਰ ਘਟਾਉਣਾ ਹੈ। (Aš-----al-a-, --- ------nu-es-i-sv--į. (___ n________ n__ t____ n______ s_____ (-š- n-v-l-a-, n-s t-r-u n-m-s-i s-o-į- --------------------------------------- (Aš) nevalgau, nes turiu numesti svorį. 0
ਤੁਸੀਂ ਬੀਅਰ ਕਿਉਂ ਨਹੀਂ ਪੀਂਦੇ? K-dė----ūs) -e-e--a-e -lau-? K____ (____ n________ a_____ K-d-l (-ū-) n-g-r-a-e a-a-s- ---------------------------- Kodėl (jūs) negeriate alaus? 0
ਮੈਂ ਅਜੇ ਗੱਡੀ ਚਲਾਉਣੀ ਹੈ। (A-)--a- tur-siu------oti. (___ d__ t______ v________ (-š- d-r t-r-s-u v-ž-u-t-. -------------------------- (Aš) dar turėsiu važiuoti. 0
ਮੈਂ ਇਸ ਲਈ ਨਹੀਂ ਪੀ ਰਿਹਾ / ਰਹੀ ਕਿਉਂਕਿ ਮੈਂ ਅਜੇ ਗੱਡੀ ਚਲਾਉਣੀ ਹੈ। (-š) ne-eriu, --s --- --r-si- -ažiu-t-. (___ n_______ n__ d__ t______ v________ (-š- n-g-r-u- n-s d-r t-r-s-u v-ž-u-t-. --------------------------------------- (Aš) negeriu, nes dar turėsiu važiuoti. 0
ਤੂੰ ਕਾਫੀ ਕਿਉਂ ਨਹੀਂ ਪੀਂਦਾ / ਪੀਂਦੀ? K-----n-g-r- k-vos? K____ n_____ k_____ K-d-l n-g-r- k-v-s- ------------------- Kodėl negeri kavos? 0
ਠੰਢੀ ਹੈ। Ji-a--al-. J_ a______ J- a-š-l-. ---------- Ji atšalo. 0
ਮੈਂ ਇਸਨੂੰ ਨਹੀਂ ਪੀਂਦਾ / ਪੀਂਦੀ ਕਿਉਂਕਿ ਇਹ ਠੰਢੀ ਹੈ। A- -os---ge---,-nes j---tšal--- ------lta. A_ j__ n_______ n__ j_ a_____ / y__ š_____ A- j-s n-g-r-u- n-s j- a-š-l- / y-a š-l-a- ------------------------------------------ Aš jos negeriu, nes ji atšalo / yra šalta. 0
ਤੂੰ ਚਾਹ ਕਿਉਂ ਨਹੀਂ ਪੀਂਦਾ / ਪੀਂਦੀ? Ko-ė--n---ri-a---t--? K____ n_____ a_______ K-d-l n-g-r- a-b-t-s- --------------------- Kodėl negeri arbatos? 0
ਮੇਰੇ ਕੋਲ ਖੰਡ ਨਹੀਂ ਹੈ। (A-- -e-uri-----ra-s. (___ n______ c_______ (-š- n-t-r-u c-k-a-s- --------------------- (Aš) neturiu cukraus. 0
ਮੈਂ ਇਸਨੂੰ ਨਹੀਂ ਪੀਂਦਾ / ਪੀਂਦੀ ਕਿਉਂਕਿ ਮੇਰੇ ਕੋਲ ਖੰਡ ਨਹੀਂ ਹੈ। Aš --s ne--riu, n---n-tu-iu -u-rau-. A_ j__ n_______ n__ n______ c_______ A- j-s n-g-r-u- n-s n-t-r-u c-k-a-s- ------------------------------------ Aš jos negeriu, nes neturiu cukraus. 0
ਤੁਸੀਂ ਸੂਪ ਕਿਉਂ ਨਹੀਂ ਪੀਂਦੇ ? Kodė---j--) -eva-gote sri-b--? K____ (____ n________ s_______ K-d-l (-ū-) n-v-l-o-e s-i-b-s- ------------------------------ Kodėl (jūs) nevalgote sriubos? 0
ਮੈਂ ਇਹ ਨਹੀਂ ਮੰਗਵਾਇਆ। (-š- jos n-užs-saki--. (___ j__ n____________ (-š- j-s n-u-s-s-k-a-. ---------------------- (Aš) jos neužsisakiau. 0
ਮੈਂ ਇਹ ਨਹੀਂ ਖਾਂਊਂਗਾ / ਖਾਊਂਗੀ ਕਿਉਂਕਿ ਮੈਂ ਇਹ ਨਹੀਂ ਮੰਗਵਾਇਆ। A- jos --v---au- -es neužs--a-iau. A_ j__ n________ n__ n____________ A- j-s n-v-l-a-, n-s n-u-s-s-k-a-. ---------------------------------- Aš jos nevalgau, nes neužsisakiau. 0
ਤੂੰ ਮੀਟ ਕਿਉਂ ਨਹੀਂ ਖਾਂਦਾ / ਖਾਂਦੀ? K--ė- -jūs)-----l-ote--ės-s? K____ (____ n________ m_____ K-d-l (-ū-) n-v-l-o-e m-s-s- ---------------------------- Kodėl (jūs) nevalgote mėsos? 0
ਮੈਂ ਸ਼ਾਕਾਹਾਰੀ ਹਾਂ। (--- v--e------/ -ė. (___ v________ / -__ (-š- v-g-t-r-s / --. -------------------- (Aš) vegetaras / -ė. 0
ਮੈਂ ਇਸਨੂੰ ਨਹੀਂ ਖਾਂਦਾ / ਖਾਂਦੀ ਕਿਉਂਕਿ ਮੈਂ ਸ਼ਾਕਾਹਾਰੀ ਹਾਂ। Aš -o- -e-a-ga---ne--es--v-g-ta--- / -ė. A_ j__ n________ n__ e__ v________ / -__ A- j-s n-v-l-a-, n-s e-u v-g-t-r-s / --. ---------------------------------------- Aš jos nevalgau, nes esu vegetaras / -ė. 0

ਇਸ਼ਾਰੇ ਸ਼ਬਦਾਵਲੀ ਸਿੱਖਣ ਵਿੱਚ ਸਹਾਇਤਾ ਕਰਦੇ ਹਨ

ਜਦੋਂ ਅਸੀਂ ਸ਼ਬਦਾਵਲੀ ਸਿੱਖਦੇ ਹਾਂ, ਸਾਡੇ ਦਿਮਾਗ ਨੂੰ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇਸਨੂੰ ਹਰੇਕ ਨਵਾਂ ਸ਼ਬਦ ਦਰਜ ਕਰਨਾ ਪੈਂਦਾ ਹੈ। ਪਰ ਅਸੀਂ ਸਿਖਲਾਈ ਵਿੱਚ ਆਪਣੇ ਦਿਮਾਗ ਦਾ ਸਮਰਥਨ ਕਰ ਸਕਦੇ ਹਾਂ। ਇਹ ਇਸ਼ਾਰਿਆਂ ਦੁਆਰਾ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ਼ਾਰੇ ਸਾਡੀ ਯਾਦਾਸ਼ਤ ਵਿੱਚ ਸਹਾਇਕ ਹੁੰਦੇ ਹਨ। ਇਹ ਸ਼ਬਦਾਂ ਨੂੰ ਚੰਗੀ ਤਰ੍ਹਾਂ ਯਾਦ ਰੱਖ ਸਕਦੀ ਹੈ ਜਦੋਂ ਇਹ ਇਸ਼ਾਰਿਆਂ ਨੂੰ ਉਸੇ ਹੀ ਸਮੇਂ ਸੰਸਾਧਿਤ ਕਰਦੀ ਹੈ। ਇੱਕ ਅਧਿਐਨ ਨੇ ਸਪੱਸ਼ਟ ਰੂਪ ਵਿੱਚ ਇਹ ਸਾਬਤ ਕਰ ਦਿੱਤਾ ਹੈ। ਖੋਜਕਰਤਾਵਾਂ ਨੇ ਜਾਂਚ-ਅਧੀਨ ਵਿਅਕਤੀਆਂ ਨੂੰ ਸ਼ਬਦਾਵਲੀ ਪੜ੍ਹਨ ਲਈ ਦਿੱਤੀ। ਇਹ ਸ਼ਬਦ ਅਸਲ ਵਿੱਚ ਹੋਂਦ ਵਿੱਚ ਨਹੀਂ ਸਨ। ਇਹ ਇੱਕ ਨਕਲੀ ਭਾਸ਼ਾ ਨਾਲ ਸੰਬੰਧਤ ਸਨ। ਜਾਂਚ-ਅਧੀਨ ਵਿਅਕਤੀਆਂ ਨੂੰ ਇਸ਼ਾਰਿਆਂ ਸਮੇਤ ਕੁਝ ਸ਼ਬਦ ਸਿਖਾਏ ਗਏ। ਭਾਵ, ਜਾਂਚ-ਅਧੀਨ ਵਿਅਕਤੀਆਂ ਨੇ ਸ਼ਬਦਾਂ ਨੂੰ ਕੇਵਲ ਸੁਣਿਆ ਜਾਂ ਪੜ੍ਹਿਆ ਹੀ ਨਹੀਂ। ਇਸ਼ਾਰਿਆਂ ਦੀ ਸਹਾਇਤਾ ਨਾਲ, ਉਨ੍ਹਾਂ ਨੇ ਸ਼ਬਦਾਂ ਦੇ ਅਰਥਾਂ ਦੀ ਨਕਲ ਵੀ ਕੀਤੀ। ਜਦੋਂ ਉਹ ਪੜ੍ਹਾਈ ਕਰ ਰਹੇ ਸਨ, ਉਨ੍ਹਾਂ ਦੀ ਦਿਮਾਗੀ ਗਤੀਵਿਧੀ ਮਾਪੀ ਗਈ। ਖੋਜਕਰਤਾਵਾਂ ਨੇ ਇਸ ਪ੍ਰਕ੍ਰਿਆ ਵਿੱਚ ਇੱਕ ਦਿਲਚਸਪ ਖੋਜ ਕੀਤੀ। ਜਦੋਂ ਸ਼ਬਦਾਂ ਨੂੰ ਇਸ਼ਾਰਿਆਂ ਦੁਆਰਾ ਸਿੱਖਿਆ ਗਿਆ, ਦਿਮਾਗ ਦੇ ਜ਼ਿਆਦਾ ਖੇਤਰ ਕਾਰਜਸ਼ੀਲ ਸਨ। ਬੋਲੀ ਕੇਂਦਰ ਤੋਂ ਇਲਾਵਾ, ਸੈਂਸੋਮੋਟਰਿਕ ਖੇਤਰਾਂ ਵਿੱਚ ਵੀ ਗਤੀਵਿਧੀ ਦੇਖੀ ਗਈ। ਦਿਮਾਗ ਦੀ ਇਹ ਵਾਧੂ ਗਤੀਵਿਧੀ ਸਾਡੀ ਯਾਦਾਸ਼ਤ ਨੂੰ ਪ੍ਰਭਾਵਿਤ ਕਰਦੀ ਹੈ। ਇਸ਼ਾਰਿਆਂ ਨਾਲ ਸਿੱਖਣ ਨਾਲ, ਗੁੰਝਲਦਾਰ ਨੈੱਟਵਰਕ ਪੈਦਾ ਹੁੰਦੇ ਹਨ। ਇਹ ਨੈੱਟਵਰਕ ਨਵੇਂ ਸ਼ਬਦਾਂ ਨੂੰ ਦਿਮਾਗ ਵਿੱਚ ਕਈ ਸਥਾਨਾਂ ਵਿੱਚ ਦਰਜ ਕਰਦੇ ਹਨ। ਇਸ ਤਰ੍ਹਾਂ ਸ਼ਬਦਾਵਲੀ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸੰਸਾਧਿਤ ਕੀਤੀ ਜਾ ਸਕਦੀ ਹੈ। ਜਦੋਂ ਅਸੀਂ ਕੁਝ ਵਿਸ਼ੇਸ਼ ਸ਼ਬਦਾਂ ਦੀ ਵਰਤੋਂ ਕਰਨਾ ਚਾਹੁੰਦੇ ਹਾਂ, ਸਾਡਾ ਦਿਮਾਗ ਉਨ੍ਹਾਂ ਨੂੰ ਤੇਜ਼ੀ ਨਾਲ ਲੱਭ ਲੈਂਦਾ ਹੈ। ਇਹ ਦਰਜ ਵੀ ਵਧੀਆ ਢੰਗ ਨਾਲ ਹੁੰਦੇ ਹਨ। ਪਰ, ਇਹ ਜ਼ਰੂਰੀ ਹੈ, ਕਿ ਇਸ਼ਾਰਾ ਸ਼ਬਦ ਦੇ ਨਾਲ ਸੰਬੰਧਤ ਹੋਵੇ। ਸਾਡਾ ਦਿਮਾਗ ਨੂੰ ਪਤਾ ਲੱਗ ਜਾਂਦਾ ਹੈ ਜਦੋਂ ਇੱਕ ਸ਼ਬਦ ਅਤੇ ਇਸ਼ਾਰਾ ਆਪਸ ਵਿੱਚ ਮੇਲ ਨਹੀਂ ਖਾਂਦੇ। ਨਵੀਆਂ ਖੋਜਾਂ ਨਵੇਂ ਸਿਖਲਾਈ ਤਰੀਕਿਆਂ ਦਾ ਵਿਕਾਸ ਕਰ ਸਕਦੀਆਂ ਹਨ। ਭਾਸ਼ਾਵਾਂ ਬਾਰੇ ਬਹੁਤ ਘੱਟ ਜਾਣਕਾਰੀ ਰੱਖਣ ਵਾਲੇ ਵਿਅਕਤੀ ਅਕਸਰ ਹੌਲੀ ਸਿੱਖਦੇ ਹਨ। ਸ਼ਾਇਦ ਉਹ ਆਸਾਨੀ ਨਾਲ ਸਿੱਖਣਗੇ ਜੇਕਰ ਉਹ ਸ਼ਬਦਾਂ ਦੀ ਸਰੀਰਕ ਰੂਪ ਵਿੱਚ ਨਕਲ ਕਰਨਗੇ...