ਪ੍ਹੈਰਾ ਕਿਤਾਬ

pa ਕਿਸੇ ਗੱਲ ਦਾ ਤਰਕ ਦੇਣਾ 3   »   pl uzasadnić coś 3

77 [ਸਤੱਤਰ]

ਕਿਸੇ ਗੱਲ ਦਾ ਤਰਕ ਦੇਣਾ 3

ਕਿਸੇ ਗੱਲ ਦਾ ਤਰਕ ਦੇਣਾ 3

77 [siedemdziesiąt siedem]

uzasadnić coś 3

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਪੋਲੈਂਡੀ ਖੇਡੋ ਹੋਰ
ਤੁਸੀਂ ਇਹ ਕੇਕ ਕਿਉਂ ਨਹੀਂ ਖਾਂਦੇ? Dlacze-- ni- j- --- /-p-n----rt-? D_______ n__ j_ p__ / p___ t_____ D-a-z-g- n-e j- p-n / p-n- t-r-u- --------------------------------- Dlaczego nie je pan / pani tortu? 0
ਮੈਂ ਆਪਣਾ ਭਾਰ ਘਟਾਉਣਾ ਹੈ। M-s-ę -chu--ąć. M____ s________ M-s-ę s-h-d-ą-. --------------- Muszę schudnąć. 0
ਮੈਂ ਇਸਨੂੰ ਨਹੀਂ ਖਾ ਰਿਹਾ / ਰਹੀ ਕਿਉਂਕਿ ਮੈਂ ਆਪਣਾ ਭਾਰ ਘਟਾਉਣਾ ਹੈ। Nie --m,--o-m---ę -chudną-. N__ j___ b_ m____ s________ N-e j-m- b- m-s-ę s-h-d-ą-. --------------------------- Nie jem, bo muszę schudnąć. 0
ਤੁਸੀਂ ਬੀਅਰ ਕਿਉਂ ਨਹੀਂ ਪੀਂਦੇ? Dl-c--go nie-pi-e p-- /-p-ni-----? D_______ n__ p___ p__ / p___ p____ D-a-z-g- n-e p-j- p-n / p-n- p-w-? ---------------------------------- Dlaczego nie pije pan / pani piwa? 0
ਮੈਂ ਅਜੇ ਗੱਡੀ ਚਲਾਉਣੀ ਹੈ। M--z- ---zc---pro---zić. M____ j______ p_________ M-s-ę j-s-c-e p-o-a-z-ć- ------------------------ Muszę jeszcze prowadzić. 0
ਮੈਂ ਇਸ ਲਈ ਨਹੀਂ ਪੀ ਰਿਹਾ / ਰਹੀ ਕਿਉਂਕਿ ਮੈਂ ਅਜੇ ਗੱਡੀ ਚਲਾਉਣੀ ਹੈ। N-- p-ję---o-m--z--j-s---- ---w-d--ć. N__ p____ b_ m____ j______ p_________ N-e p-j-, b- m-s-ę j-s-c-e p-o-a-z-ć- ------------------------------------- Nie piję, bo muszę jeszcze prowadzić. 0
ਤੂੰ ਕਾਫੀ ਕਿਉਂ ਨਹੀਂ ਪੀਂਦਾ / ਪੀਂਦੀ? D--cz--o---- ----sz -ej-ka--? D_______ n__ p_____ t__ k____ D-a-z-g- n-e p-j-s- t-j k-w-? ----------------------------- Dlaczego nie pijesz tej kawy? 0
ਠੰਢੀ ਹੈ। J--t --mn-. J___ z_____ J-s- z-m-a- ----------- Jest zimna. 0
ਮੈਂ ਇਸਨੂੰ ਨਹੀਂ ਪੀਂਦਾ / ਪੀਂਦੀ ਕਿਉਂਕਿ ਇਹ ਠੰਢੀ ਹੈ। Nie p-j--------- -e-t-z-mna. N__ p___ j___ b_ j___ z_____ N-e p-j- j-j- b- j-s- z-m-a- ---------------------------- Nie piję jej, bo jest zimna. 0
ਤੂੰ ਚਾਹ ਕਿਉਂ ਨਹੀਂ ਪੀਂਦਾ / ਪੀਂਦੀ? Dl------ n----ij----te--her---y? D_______ n__ p_____ t__ h_______ D-a-z-g- n-e p-j-s- t-j h-r-a-y- -------------------------------- Dlaczego nie pijesz tej herbaty? 0
ਮੇਰੇ ਕੋਲ ਖੰਡ ਨਹੀਂ ਹੈ। Ni- --m---k--. N__ m__ c_____ N-e m-m c-k-u- -------------- Nie mam cukru. 0
ਮੈਂ ਇਸਨੂੰ ਨਹੀਂ ਪੀਂਦਾ / ਪੀਂਦੀ ਕਿਉਂਕਿ ਮੇਰੇ ਕੋਲ ਖੰਡ ਨਹੀਂ ਹੈ। Nie-p-j- j--,--o n-e --m--ukr-. N__ p___ j___ b_ n__ m__ c_____ N-e p-j- j-j- b- n-e m-m c-k-u- ------------------------------- Nie piję jej, bo nie mam cukru. 0
ਤੁਸੀਂ ਸੂਪ ਕਿਉਂ ਨਹੀਂ ਪੀਂਦੇ ? D-a---g---ie-je p-- --pani-t-j --p-? D_______ n__ j_ p__ / p___ t__ z____ D-a-z-g- n-e j- p-n / p-n- t-j z-p-? ------------------------------------ Dlaczego nie je pan / pani tej zupy? 0
ਮੈਂ ਇਹ ਨਹੀਂ ਮੰਗਵਾਇਆ। N---z-m-----em - z-m-w-ała--je-. N__ z_________ / z_________ j___ N-e z-m-w-a-e- / z-m-w-a-a- j-j- -------------------------------- Nie zamawiałem / zamawiałam jej. 0
ਮੈਂ ਇਹ ਨਹੀਂ ਖਾਂਊਂਗਾ / ਖਾਊਂਗੀ ਕਿਉਂਕਿ ਮੈਂ ਇਹ ਨਹੀਂ ਮੰਗਵਾਇਆ। Ni--j-m- -- j-j--ie za-awi---m---z---wia-a-. N__ j___ b_ j__ n__ z_________ / z__________ N-e j-m- b- j-j n-e z-m-w-a-e- / z-m-w-a-a-. -------------------------------------------- Nie jem, bo jej nie zamawiałem / zamawiałam. 0
ਤੂੰ ਮੀਟ ਕਿਉਂ ਨਹੀਂ ਖਾਂਦਾ / ਖਾਂਦੀ? D--c--go---- -e -an - -a-i---go-m----? D_______ n__ j_ p__ / p___ t___ m_____ D-a-z-g- n-e j- p-n / p-n- t-g- m-ę-a- -------------------------------------- Dlaczego nie je pan / pani tego mięsa? 0
ਮੈਂ ਸ਼ਾਕਾਹਾਰੀ ਹਾਂ। J-s--m -e-e-ar---in---- ---etarian--. J_____ w_____________ / w____________ J-s-e- w-g-t-r-a-i-e- / w-g-t-r-a-k-. ------------------------------------- Jestem wegetarianinem / wegetarianką. 0
ਮੈਂ ਇਸਨੂੰ ਨਹੀਂ ਖਾਂਦਾ / ਖਾਂਦੀ ਕਿਉਂਕਿ ਮੈਂ ਸ਼ਾਕਾਹਾਰੀ ਹਾਂ। Nie -e--go--bo-jest-m --ge-a---n--e- - we-e--rianką. N__ j__ g__ b_ j_____ w_____________ / w____________ N-e j-m g-, b- j-s-e- w-g-t-r-a-i-e- / w-g-t-r-a-k-. ---------------------------------------------------- Nie jem go, bo jestem wegetarianinem / wegetarianką. 0

ਇਸ਼ਾਰੇ ਸ਼ਬਦਾਵਲੀ ਸਿੱਖਣ ਵਿੱਚ ਸਹਾਇਤਾ ਕਰਦੇ ਹਨ

ਜਦੋਂ ਅਸੀਂ ਸ਼ਬਦਾਵਲੀ ਸਿੱਖਦੇ ਹਾਂ, ਸਾਡੇ ਦਿਮਾਗ ਨੂੰ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇਸਨੂੰ ਹਰੇਕ ਨਵਾਂ ਸ਼ਬਦ ਦਰਜ ਕਰਨਾ ਪੈਂਦਾ ਹੈ। ਪਰ ਅਸੀਂ ਸਿਖਲਾਈ ਵਿੱਚ ਆਪਣੇ ਦਿਮਾਗ ਦਾ ਸਮਰਥਨ ਕਰ ਸਕਦੇ ਹਾਂ। ਇਹ ਇਸ਼ਾਰਿਆਂ ਦੁਆਰਾ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ਼ਾਰੇ ਸਾਡੀ ਯਾਦਾਸ਼ਤ ਵਿੱਚ ਸਹਾਇਕ ਹੁੰਦੇ ਹਨ। ਇਹ ਸ਼ਬਦਾਂ ਨੂੰ ਚੰਗੀ ਤਰ੍ਹਾਂ ਯਾਦ ਰੱਖ ਸਕਦੀ ਹੈ ਜਦੋਂ ਇਹ ਇਸ਼ਾਰਿਆਂ ਨੂੰ ਉਸੇ ਹੀ ਸਮੇਂ ਸੰਸਾਧਿਤ ਕਰਦੀ ਹੈ। ਇੱਕ ਅਧਿਐਨ ਨੇ ਸਪੱਸ਼ਟ ਰੂਪ ਵਿੱਚ ਇਹ ਸਾਬਤ ਕਰ ਦਿੱਤਾ ਹੈ। ਖੋਜਕਰਤਾਵਾਂ ਨੇ ਜਾਂਚ-ਅਧੀਨ ਵਿਅਕਤੀਆਂ ਨੂੰ ਸ਼ਬਦਾਵਲੀ ਪੜ੍ਹਨ ਲਈ ਦਿੱਤੀ। ਇਹ ਸ਼ਬਦ ਅਸਲ ਵਿੱਚ ਹੋਂਦ ਵਿੱਚ ਨਹੀਂ ਸਨ। ਇਹ ਇੱਕ ਨਕਲੀ ਭਾਸ਼ਾ ਨਾਲ ਸੰਬੰਧਤ ਸਨ। ਜਾਂਚ-ਅਧੀਨ ਵਿਅਕਤੀਆਂ ਨੂੰ ਇਸ਼ਾਰਿਆਂ ਸਮੇਤ ਕੁਝ ਸ਼ਬਦ ਸਿਖਾਏ ਗਏ। ਭਾਵ, ਜਾਂਚ-ਅਧੀਨ ਵਿਅਕਤੀਆਂ ਨੇ ਸ਼ਬਦਾਂ ਨੂੰ ਕੇਵਲ ਸੁਣਿਆ ਜਾਂ ਪੜ੍ਹਿਆ ਹੀ ਨਹੀਂ। ਇਸ਼ਾਰਿਆਂ ਦੀ ਸਹਾਇਤਾ ਨਾਲ, ਉਨ੍ਹਾਂ ਨੇ ਸ਼ਬਦਾਂ ਦੇ ਅਰਥਾਂ ਦੀ ਨਕਲ ਵੀ ਕੀਤੀ। ਜਦੋਂ ਉਹ ਪੜ੍ਹਾਈ ਕਰ ਰਹੇ ਸਨ, ਉਨ੍ਹਾਂ ਦੀ ਦਿਮਾਗੀ ਗਤੀਵਿਧੀ ਮਾਪੀ ਗਈ। ਖੋਜਕਰਤਾਵਾਂ ਨੇ ਇਸ ਪ੍ਰਕ੍ਰਿਆ ਵਿੱਚ ਇੱਕ ਦਿਲਚਸਪ ਖੋਜ ਕੀਤੀ। ਜਦੋਂ ਸ਼ਬਦਾਂ ਨੂੰ ਇਸ਼ਾਰਿਆਂ ਦੁਆਰਾ ਸਿੱਖਿਆ ਗਿਆ, ਦਿਮਾਗ ਦੇ ਜ਼ਿਆਦਾ ਖੇਤਰ ਕਾਰਜਸ਼ੀਲ ਸਨ। ਬੋਲੀ ਕੇਂਦਰ ਤੋਂ ਇਲਾਵਾ, ਸੈਂਸੋਮੋਟਰਿਕ ਖੇਤਰਾਂ ਵਿੱਚ ਵੀ ਗਤੀਵਿਧੀ ਦੇਖੀ ਗਈ। ਦਿਮਾਗ ਦੀ ਇਹ ਵਾਧੂ ਗਤੀਵਿਧੀ ਸਾਡੀ ਯਾਦਾਸ਼ਤ ਨੂੰ ਪ੍ਰਭਾਵਿਤ ਕਰਦੀ ਹੈ। ਇਸ਼ਾਰਿਆਂ ਨਾਲ ਸਿੱਖਣ ਨਾਲ, ਗੁੰਝਲਦਾਰ ਨੈੱਟਵਰਕ ਪੈਦਾ ਹੁੰਦੇ ਹਨ। ਇਹ ਨੈੱਟਵਰਕ ਨਵੇਂ ਸ਼ਬਦਾਂ ਨੂੰ ਦਿਮਾਗ ਵਿੱਚ ਕਈ ਸਥਾਨਾਂ ਵਿੱਚ ਦਰਜ ਕਰਦੇ ਹਨ। ਇਸ ਤਰ੍ਹਾਂ ਸ਼ਬਦਾਵਲੀ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸੰਸਾਧਿਤ ਕੀਤੀ ਜਾ ਸਕਦੀ ਹੈ। ਜਦੋਂ ਅਸੀਂ ਕੁਝ ਵਿਸ਼ੇਸ਼ ਸ਼ਬਦਾਂ ਦੀ ਵਰਤੋਂ ਕਰਨਾ ਚਾਹੁੰਦੇ ਹਾਂ, ਸਾਡਾ ਦਿਮਾਗ ਉਨ੍ਹਾਂ ਨੂੰ ਤੇਜ਼ੀ ਨਾਲ ਲੱਭ ਲੈਂਦਾ ਹੈ। ਇਹ ਦਰਜ ਵੀ ਵਧੀਆ ਢੰਗ ਨਾਲ ਹੁੰਦੇ ਹਨ। ਪਰ, ਇਹ ਜ਼ਰੂਰੀ ਹੈ, ਕਿ ਇਸ਼ਾਰਾ ਸ਼ਬਦ ਦੇ ਨਾਲ ਸੰਬੰਧਤ ਹੋਵੇ। ਸਾਡਾ ਦਿਮਾਗ ਨੂੰ ਪਤਾ ਲੱਗ ਜਾਂਦਾ ਹੈ ਜਦੋਂ ਇੱਕ ਸ਼ਬਦ ਅਤੇ ਇਸ਼ਾਰਾ ਆਪਸ ਵਿੱਚ ਮੇਲ ਨਹੀਂ ਖਾਂਦੇ। ਨਵੀਆਂ ਖੋਜਾਂ ਨਵੇਂ ਸਿਖਲਾਈ ਤਰੀਕਿਆਂ ਦਾ ਵਿਕਾਸ ਕਰ ਸਕਦੀਆਂ ਹਨ। ਭਾਸ਼ਾਵਾਂ ਬਾਰੇ ਬਹੁਤ ਘੱਟ ਜਾਣਕਾਰੀ ਰੱਖਣ ਵਾਲੇ ਵਿਅਕਤੀ ਅਕਸਰ ਹੌਲੀ ਸਿੱਖਦੇ ਹਨ। ਸ਼ਾਇਦ ਉਹ ਆਸਾਨੀ ਨਾਲ ਸਿੱਖਣਗੇ ਜੇਕਰ ਉਹ ਸ਼ਬਦਾਂ ਦੀ ਸਰੀਰਕ ਰੂਪ ਵਿੱਚ ਨਕਲ ਕਰਨਗੇ...