ਪ੍ਹੈਰਾ ਕਿਤਾਬ

pa ਵਿਸ਼ੇਸ਼ਣ 2   »   sk Prídavné mená 2

79 [ਉਨਾਸੀ]

ਵਿਸ਼ੇਸ਼ਣ 2

ਵਿਸ਼ੇਸ਼ਣ 2

79 [sedemdesiatdeväť]

Prídavné mená 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵਾਕ ਖੇਡੋ ਹੋਰ
ਮੈਂ ਨੀਲੇ ਕੱਪੜੇ ਪਹਿਨੇ ਹਨ। Má- -- sebe -odr- ša-y. M__ n_ s___ m____ š____ M-m n- s-b- m-d-é š-t-. ----------------------- Mám na sebe modré šaty. 0
ਮੈਂ ਲਾਲ ਕੱਪੜੇ ਪਹਿਨੇ ਹਨ। M-m ------e červ-né š-t-. M__ n_ s___ č______ š____ M-m n- s-b- č-r-e-é š-t-. ------------------------- Mám na sebe červené šaty. 0
ਮੈਂ ਹਰੇ ਕੱਪੜੇ ਪਹਿਨੇ ਹਨ। M-- -a---b--z---né-š-ty. M__ n_ s___ z_____ š____ M-m n- s-b- z-l-n- š-t-. ------------------------ Mám na sebe zelené šaty. 0
ਮੈਂ ਕਾਲਾ ਬੈਗ ਖਰੀਦਦਾ / ਖਰੀਦਦੀ ਹਾਂ। K-pi- čie-n---a---. K____ č_____ t_____ K-p-m č-e-n- t-š-u- ------------------- Kúpim čiernu tašku. 0
ਮੈਂ ਭੂਰਾ ਬੈਗ ਖਰੀਦਦਾ / ਖਰੀਦਦੀ ਹਾਂ। K-pi--hnedú --šku. K____ h____ t_____ K-p-m h-e-ú t-š-u- ------------------ Kúpim hnedú tašku. 0
ਮੈਂ ਸਫੈਦ ਬੈਗ ਖਰੀਦਦਾ / ਖਰੀਦਦੀ ਹਾਂ। K---- -iel---ašku. K____ b____ t_____ K-p-m b-e-u t-š-u- ------------------ Kúpim bielu tašku. 0
ਮੈਨੂੰ ਇੱਕ ਨਵੀਂ ਗੱਡੀ ਚਾਹੀਦੀ ਹੈ। Potr--uj-m-nové-----. P_________ n___ a____ P-t-e-u-e- n-v- a-t-. --------------------- Potrebujem nové auto. 0
ਮੈਨੂੰ ਇੱਕ ਜ਼ਿਆਦਾ ਤੇਜ਼ ਗੱਡੀ ਚਾਹੀਦੀ ਹੈ। P--reb-jem r-c-l- --to. P_________ r_____ a____ P-t-e-u-e- r-c-l- a-t-. ----------------------- Potrebujem rýchle auto. 0
ਮੈਨੂੰ ਇੱਕ ਆਰਾਮਦਾਇਕ ਗੱਡੀ ਚਾਹੀਦੀ ਹੈ। P-tr-bu-e- p-hod-n---u--. P_________ p_______ a____ P-t-e-u-e- p-h-d-n- a-t-. ------------------------- Potrebujem pohodlné auto. 0
ਉੱਥੇ ਉਪਰ ਇੱਕ ਬੁੱਢੀ ਔਰਤ ਰਹਿੰਦੀ ਹੈ। T-- h-re--ý-a-st-rá -ena. T__ h___ b___ s____ ž____ T-m h-r- b-v- s-a-á ž-n-. ------------------------- Tam hore býva stará žena. 0
ਉੱਥੇ ਉਪਰ ਇੱਕ ਮੋਟੀ ਔਰਤ ਰਹਿੰਦੀ ਹੈ। Ta--h-r--bý-- ----á -e-a. T__ h___ b___ t____ ž____ T-m h-r- b-v- t-s-á ž-n-. ------------------------- Tam hore býva tlstá žena. 0
ਉੱਥੇ ਹੇਠਾਂ ਇੱਕ ਜਿਗਿਆਸੂ ਔਰਤ ਰਹਿੰਦੀ ਹੈ। Tam --l- -ý-a------vá ----. T__ d___ b___ z______ ž____ T-m d-l- b-v- z-e-a-á ž-n-. --------------------------- Tam dole býva zvedavá žena. 0
ਸਾਡੇ ਮਹਿਮਾਨ ਚੰਗੇ ਲੋਕ ਸਨ। Na-- h-st----o-----lí-ľ-d-a. N___ h_____ b___ m___ ľ_____ N-š- h-s-i- b-l- m-l- ľ-d-a- ---------------------------- Naši hostia boli milí ľudia. 0
ਸਾਡੇ ਮਹਿਮਾਨ ਨਿਮਰ ਲੋਕ ਸਨ। Na-i-h-s--- b--i----o-----ľ--i-. N___ h_____ b___ z_______ ľ_____ N-š- h-s-i- b-l- z-v-r-l- ľ-d-a- -------------------------------- Naši hostia boli zdvorilí ľudia. 0
ਸਾਡੇ ਮਹਿਮਾਨ ਦਿਲਚਸਪ ਲੋਕ ਸਨ। Na-i-h-s-i--boli --uj-ma---ľ-dia. N___ h_____ b___ z________ ľ_____ N-š- h-s-i- b-l- z-u-í-a-í ľ-d-a- --------------------------------- Naši hostia boli zaujímaví ľudia. 0
ਮੇਰੇ ਬੱਚੇ ਪਿਆਰੇ ਹਨ। M-m---l- -e--. M__ m___ d____ M-m m-l- d-t-. -------------- Mám milé deti. 0
ਪਰ ਗੁਆਂਢੀਆਂ ਦੇ ਬੱਚੇ ਢੀਠ ਹਨ। Al- s-sedia m-j- d--------. A__ s______ m___ d___ d____ A-e s-s-d-a m-j- d-z- d-t-. --------------------------- Ale susedia majú drzé deti. 0
ਕੀ ਤੁਹਾਡੇ ਬੱਚੇ ਆਗਿਆਕਾਰੀ ਹਨ? S- v--e d--i-p---ušné? S_ v___ d___ p________ S- v-š- d-t- p-s-u-n-? ---------------------- Sú vaše deti poslušné? 0

ਇੱਕ ਭਾਸ਼ਾ, ਕਈ ਭਿੰਨਤਾਵਾਂ

ਭਾਵੇਂ ਅਸੀਂ ਕੇਵਲ ਇੱਕੋ ਹੀ ਭਾਸ਼ਾ ਬੋਲਦੇ ਹਾਂ, ਅਸੀਂ ਕਈ ਭਾਸ਼ਾਵਾਂ ਬੋਲਦੇ ਹਾਂ। ਕਿਉਂਕਿ ਕੋਈ ਵੀ ਭਾਸ਼ਾ ਆਪਣੇ ਆਪ ਵਿੱਚ ਇੱਕ ਸੰਪੂਰਨ ਪ੍ਰਣਾਲੀ ਨਹੀਂ ਹੈ। ਹਰੇਕ ਭਾਸ਼ਾ ਕਈ ਵੱਖ-ਵੱਖ ਪਹਿਲੂ ਦਰਸਾਉਂਦੀ ਹੈ। ਭਾਸ਼ਾ ਇੱਕ ਜੀਵਿਤ ਪ੍ਰਣਾਲੀ ਹੈ। ਬੁਲਾਰੇ ਹਮੇਸ਼ਾਂ ਆਪਣੇ ਆਪਨੂੰ ਆਪਣੇ ਗੱਲਬਾਤ ਵਾਲੇ ਸਾਥੀਆਂ ਪ੍ਰਤੀ ਅਨੁਕੂਲ ਬਣਾਉਂਦੇ ਰਹਿੰਦੇ ਹਨ। ਇਸਲਈ, ਲੋਕ ਆਪਣੀ ਬੋਲੀ ਜਾਣ ਵਾਲੀ ਭਾਸ਼ਾ ਨੂੰ ਬਦਲਦੇ ਰਹਿੰਦੇ ਹਨ। ਇਹ ਭਿੰਨਤਾਵਾਂ ਵੱਖ-ਵੱਖ ਰੂਪਾਂ ਵਿੱਚ ਦਿਖਾਈ ਦੇਂਦੀਆਂ ਹਨ। ਉਦਾਹਰਣ ਵਜੋਂ, ਹਰੇਕ ਭਾਸ਼ਾ ਦਾ ਇੱਕ ਇਤਿਹਾਸ ਹੈ। ਇਹ ਬਦਲ ਗਿਆ ਹੈ ਅਤੇ ਇਸਦਾ ਬਦਲਣਾ ਜਾਰੀ ਰਹੇਗਾ। ਇਹ ਇਸ ਤੱਥ ਅਨੁਸਾਰ ਪਛਾਣਿਆ ਜਾ ਸਕਦਾ ਹੈ ਕਿ ਬਜ਼ੁਰਗ ਲੋਕ ਨੌਜਵਾਨਾਂ ਨਾਲੋਂ ਅਲੱਗ ਢੰਗ ਨਾਲ ਬੋਲਦੇ ਹਨ। ਵਧੇਰੇ ਭਾਸ਼ਾਵਾਂ ਵਿੱਚ ਵੱਖ-ਵੱਖ ਉਪ-ਭਾਸ਼ਾਵਾਂ ਵੀ ਸ਼ਾਮਲ ਹੁੰਦੀਆਂ ਹਨ। ਪਰ, ਕਈ ਉਪ-ਭਾਸ਼ਾ ਬੁਲਾਰੇ ਉਨ੍ਹਾਂ ਦੇ ਵਾਤਾਵਰਣ ਅਨੁਸਾਰ ਅਨੁਕੂਲ ਹੋ ਸਕਦੇ ਹਨ। ਕੁਝ ਵਿਸ਼ੇਸ਼ ਸਥਿਤੀਆਂ ਵਿੱਚ ਉਹ ਪ੍ਰਮਾਣਿਤ ਭਾਸ਼ਾ ਬੋਲਦੇ ਹਨ। ਵੱਖ-ਵੱਖ ਸਮਾਜਿਕ ਸਮੂਹਾਂ ਦੀਆਂ ਵੱਖ-ਵੱਖ ਭਸ਼ਾਵਾਂ ਹੁੰਦੀਆਂ ਹਨ। ਨੌਜਵਾਨਾਂ ਦਾ ਭਾਸ਼ਾ ਜਾਂ ਸਥਾਨਕ ਸ਼ਬਦਾਵਲੀ ਇਸਦੀਆਂ ਉਦਾਹਰਾਣਾਂ ਹਨ। ਕਈ ਲੋਕ ਕੰਮ ਦੇ ਸਥਾਨ 'ਤੇ ਘਰ ਨਾਲੋਂ ਅਲੱਗ ਢੰਗ ਨਾਲ ਬੋਲਦੇ ਹਨ। ਕਈ ਲੋਕ ਕੰਮ ਦੇ ਸਥਾਨ 'ਤੇ ਪੇਸ਼ੇਵਰ ਸ਼ਬਦਾਵਲੀ ਦੀ ਵਰਤੋਂ ਵੀ ਕਰਦੇ ਹਨ। ਬੋਲਣ ਵਾਲੀ ਅਤੇ ਲਿਖਤੀ ਭਾਸ਼ਾ ਵਿੱਚ ਵੀ ਭਿੰਨਤਾਵਾਂ ਦਿਖਾਈ ਦੇਂਦੀਆਂ ਹਨ। ਬੋਲਣ ਵਾਲੀ ਭਾਸ਼ਾ ਲਿਖਤੀ ਭਾਸ਼ਾ ਤੋਂ ਵਿਸ਼ੇਸ਼ ਤੌਰ 'ਤੇ ਬਹੁਤ ਸਰਲ ਹੁੰਦੀ ਹੈ। ਇਹ ਅੰਤਰ ਬਹੁਤ ਵੱਡਾ ਹੋ ਸਕਦਾ ਹੈ। ਇਹ ਉਦੋਂ ਹੁੰਦਾ ਹੈ ਜਦੋਂ ਲਿਖਤੀ ਭਾਸ਼ਾਵਾਂ ਲੰਬੇ ਸਮੇਂ ਤੋਂ ਬਦਲਦੀਆਂ ਨਹੀਂ। ਬੋਲਣ ਵਾਲਿਆਂ ਨੂੰ ਪਹਿਲਾਂ ਭਾਸ਼ਾ ਦੇ ਲਿਖਤੀ ਰੂਪ ਦੀ ਵਰਤੋਂ ਕਰਨੀ ਸਿੱਖਣੀ ਚਾਹੀਦੀ ਹੈ। ਔਰਤਾਂ ਅਤੇ ਪੁਰਸ਼ਾਂ ਦੀ ਭਾਸ਼ਾ ਵੀ ਆਮ ਤੌਰ 'ਤੇ ਭਿੰਨ ਹੁੰਦੀ ਹੈ। ਇਹ ਅੰਤਰ ਪੱਛਮੀ ਸਮਾਜਾਂ ਵਿੱਚ ਇੰਨਾ ਵੱਡਾ ਨਹੀਂ ਹੈ। ਪਰ ਅਜਿਹੇ ਦੇਸ਼ ਵੀ ਹਨ ਜਿੱਥੇ ਔਰਤਾਂ ਪੁਰਸ਼ਾਂ ਨਾਲੋਂ ਬਹੁਤ ਭਿੰਨਤਾ ਨਾਲ ਬੋਲਦੀਆਂ ਹਨ। ਕੁੱਝ ਸਭਿਆਚਾਰਾਂ ਵਿੱਚ, ਨਰਮਦਿਲੀ ਦਾ ਆਪਣੀ ਨਿੱਜੀ ਭਾਸ਼ਾਈ ਰੂਪ ਹੁੰਦਾ ਹੈ। ਇਸਲਈ ਬੋਲਣਾ ਇੰਨਾ ਜ਼ਿਆਦਾ ਆਸਾਨ ਨਹੀਂ ਹੁੰਦਾ! ਸਾਨੂੰ ਇੱਕੋ ਸਮੇਂ ਕਈ ਵੱਖ-ਵੱਖ ਚੀਜ਼ਾਂ ਵੱਲ ਧਿਆਨ ਦੇਣਾ ਪੈਂਦਾ ਹੈ...