ਪ੍ਹੈਰਾ ਕਿਤਾਬ

pa ਭੂਤਕਾਲ 4   »   em Past tense 4

84 [ਚੁਰਾਸੀ]

ਭੂਤਕਾਲ 4

ਭੂਤਕਾਲ 4

84 [eighty-four]

Past tense 4

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਅੰਗਰੇਜ਼ੀ (US) ਖੇਡੋ ਹੋਰ
ਪੜ੍ਹਨਾ to r--d t_ r___ t- r-a- ------- to read 0
ਮੈਂ ਪੜ੍ਹਿਆ ਹੈ। I rea-. I r____ I r-a-. ------- I read. 0
ਮੈਂ ਪੂਰਾ ਨਾਵਲ ਪੜ੍ਹਿਆ ਹੈ। I -e-d -he-who---n--e-. I r___ t__ w____ n_____ I r-a- t-e w-o-e n-v-l- ----------------------- I read the whole novel. 0
ਸਮਝਣਾ to --ders-a-d t_ u_________ t- u-d-r-t-n- ------------- to understand 0
ਮੈਂ ਸਮਝ ਗਿਆ / ਗਈ। I u--e--to--. I u__________ I u-d-r-t-o-. ------------- I understood. 0
ਮੈਂ ਪੂਰਾ ਪਾਠ ਸਮਝ ਗਿਆ / ਗਈ ਹਾਂ। I-und--stood-t-- w-ole-t-xt. I u_________ t__ w____ t____ I u-d-r-t-o- t-e w-o-e t-x-. ---------------------------- I understood the whole text. 0
ਉੱਤਰ ਦੇਣਾ t- --swer t_ a_____ t- a-s-e- --------- to answer 0
ਮੈਂ ਉੱਤਰ ਦਿੱਤਾ ਹੈ। I-a-sw--ed. I a________ I a-s-e-e-. ----------- I answered. 0
ਮੈਂ ਸਾਰੇ ਪ੍ਰਸ਼ਨਾਂ ਦੇ ਉੱਤਰ ਦਿੱਤੇ ਹਨ। I a--wered-a-----e--u-s-io--. I a_______ a__ t__ q_________ I a-s-e-e- a-l t-e q-e-t-o-s- ----------------------------- I answered all the questions. 0
ਮੈਂ ਇਹ ਜਾਣਦਾ / ਜਾਣਦੀ ਹਾਂ – ਮੈਂ ਇਹ ਜਾਣਦਾ ਸੀ / ਜਾਣਦੀ ਸੀ। I-know-t-at ----k-e---hat. I k___ t___ – I k___ t____ I k-o- t-a- – I k-e- t-a-. -------------------------- I know that – I knew that. 0
ਮੈਂ ਇਹ ਲਿਖਦਾ / ਲਿਖਦੀ ਹਾਂ – ਮੈਂ ਇਹ ਲਿਖਿਆ ਹੈ। I-w-i-e ---t-- - ---te-tha-. I w____ t___ – I w____ t____ I w-i-e t-a- – I w-o-e t-a-. ---------------------------- I write that – I wrote that. 0
ਮੈਂ ਇਹ ਜਾਣਦਾ / ਜਾਣਦੀ ਹਾਂ – ਮੈਂ ਇਹ ਜਾਣਦਾ ਸੀ / ਜਾਣਦੀ ਸੀ। I--ear--h---– - -e-----hat. I h___ t___ – I h____ t____ I h-a- t-a- – I h-a-d t-a-. --------------------------- I hear that – I heard that. 0
ਮੈਂ ਇਹ ਲਿਆਉਂਦਾ / ਲਿਆਉਂਦੀ ਹਾਂ – ਮੈਂ ਇਹ ਲਿਆਉਂਦਾ ਸੀ / ਲਿਆਉਂਦੀ ਸੀ। I----ge- -t --I-g-- --. I___ g__ i_ – I g__ i__ I-l- g-t i- – I g-t i-. ----------------------- I’ll get it – I got it. 0
ਮੈਂ ਇਹ ਲਿਆਉਂਦਾ / ਲਿਆਉਂਦੀ ਹਾਂ – ਮੈਂ ਇਹ ਲਿਆਉਂਦਾ ਸੀ / ਲਿਆਉਂਦੀ ਸੀ। I-ll-b-----tha--– - b-o-g-t-t---. I___ b____ t___ – I b______ t____ I-l- b-i-g t-a- – I b-o-g-t t-a-. --------------------------------- I’ll bring that – I brought that. 0
ਮੈਂ ਇਹ ਖਰੀਦਦਾ / ਖਰੀਦਦੀ ਹਾਂ – ਮੈਂ ਇਹ ਖਰੀਦਿਆ ਸੀ। I--- --y -------- b---ht ---t. I___ b__ t___ – I b_____ t____ I-l- b-y t-a- – I b-u-h- t-a-. ------------------------------ I’ll buy that – I bought that. 0
ਮੈਂ ਇਹ ਆਸ ਕਰਦਾ / ਕਰਦੀ ਹਾਂ – ਮੈਂ ਇਹ ਆਸ ਕੀਤੀ ਸੀ। I e---ct that --I--x-ec-e--th--. I e_____ t___ – I e_______ t____ I e-p-c- t-a- – I e-p-c-e- t-a-. -------------------------------- I expect that – I expected that. 0
ਮੈਂ ਇਹ ਸਮਝਾਂਦਾ / ਸਮਝਾਂਦੀ ਹਾਂ – ਮੈਂ ਇਹ ਸਮਝਾਇਆ ਹੈ। I--l-e--l--n--h-t-–-- e-p--ine----a-. I___ e______ t___ – I e________ t____ I-l- e-p-a-n t-a- – I e-p-a-n-d t-a-. ------------------------------------- I’ll explain that – I explained that. 0
ਮੈਂ ਇਹ ਜਾਣਦਾ / ਜਾਣਦੀ ਹਾਂ – ਮੈਂ ਇਹ ਜਾਣਦਾ / ਜਾਣਦੀ ਸੀ। I-k-ow tha- –-I -n-w -h-t. I k___ t___ – I k___ t____ I k-o- t-a- – I k-e- t-a-. -------------------------- I know that – I knew that. 0

ਨਾਕਾਰਾਤਮਕ ਸ਼ਬਦਾਂ ਦਾ ਮੂਲ ਭਾਸ਼ਾ ਵਿੱਚ ਅਨੁਵਾਦ ਨਹੀਂ ਕੀਤਾ ਜਾਂਦਾ

ਪੜ੍ਹਨ ਦੇ ਦੌਰਾਨ, ਬਹੁਭਾਸ਼ਾਈ ਵਿਅਕਤੀ ਅਚੇਤ ਰੂਪ ਵਿੱਚ ਆਪਣੀ ਮੂਲ ਭਾਸ਼ਾ ਵਿੱਚ ਅਨੁਵਾਦ ਕਰਦੇ ਹਨ। ਅਜਿਹਾ ਆਪ-ਮੁਹਾਰੇ ਹੁੰਦਾ ਹੈ; ਭਾਵ, ਪੜ੍ਹਨ ਵਾਲੇ ਮਹਿਸੂਸ ਕੀਤੇ ਬਿਨਾਂ ਹੀ ਅਜਿਹਾ ਕਰਦੇ ਹਨ। ਇਹ ਕਿਹਾ ਜਾ ਸਕਦਾ ਹੈ ਕਿ ਦਿਮਾਗ ਇੱਕ ਸਮਕਾਲਿਕ ਅਨੁਵਾਦਕ ਵਜੋਂ ਕੰਮ ਕਰਦਾ ਹੈ। ਪਰ ਇਹ ਹਰੇਕ ਚੀਜ਼ ਦੀ ਅਨੁਵਾਦ ਨਹੀਂ ਕਰਦਾ! ਇੱਕ ਅਧਿਐਨ ਨੇ ਦਰਸਾਇਆ ਹੈ ਕਿ ਦਿਮਾਗ ਵਿੱਚ ਪਹਿਲਾਂ ਤੋਂ ਹੀ ਨਿਰਾਮਾਣਿਤ ਇੱਕਫਿਲਟਰ ਹੁੰਦਾ ਹੈ। ਇਹ ਫਿਲਟਰ ਅਨੁਵਾਦ ਹੋਣ ਵਾਲੀ ਸਮੱਗਰੀ ਬਾਰੇ ਫ਼ੈਸਲਾ ਕਰਦਾ ਹੈ। ਅਤੇ ਇੰਜ ਲਗਦਾ ਕਿ ਫਿਲਟਰ ਕੁਝ ਸ਼ਬਦਾਂ ਨੂੰ ਨਜ਼ਰਅੰਦਾਜ਼ ਕਰ ਦੇਂਦਾ ਹੈ। ਨਾਕਾਰਾਤਮਕ ਸ਼ਬਦਾਂ ਦਾ ਮੂਲ ਭਾਸ਼ਾ ਵਿੱਚ ਅਨੁਵਾਦ ਨਹੀਂ ਹੁੰਦਾ। ਖੋਜਕਰਤਾਵਾਂ ਨੇ ਆਪਣੇ ਤਜਰਬੇ ਲਈ ਮੂਲ ਚੀਨੀ ਭਾਸ਼ਾ ਬੋਲਣ ਵਾਲਿਆਂ ਨੂੰ ਚੁਣਿਆ। ਸਾਰੇ ਜਾਂਚ-ਅਧੀਨ ਵਿਅਕਤੀਆਂ ਨੇ ਅੰਗਰੇਜ਼ੀ ਆਪਣੀ ਦੂਜੀ ਭਾਸ਼ਾ ਵਜੋਂ ਬੋਲੀ। ਜਾਂਚ-ਅਧੀਨ ਵਿਅਕਤੀਆਂ ਨੇ ਅੰਗਰੇਜ਼ੀ ਦੇ ਵੱਖ-ਵੱਖ ਸ਼ਬਦਾਂ ਦਾ ਵਿਸ਼ਲੇਸ਼ਣ ਕਰਨਾ ਸੀ। ਇਨ੍ਹਾਂ ਸ਼ਬਦਾਂ ਵਿੱਚ ਵੱਖ-ਵੱਖ ਤਰ੍ਹਾਂ ਦੀ ਭਾਵਨਾਤਮਕ ਸਮੱਗਰੀ ਮੌਜੂਦ ਸੀ। ਇਨ੍ਹਾਂ ਵਿੱਚ ਸਾਕਾਰਾਤਮਕ, ਨਾਕਾਰਤਮਕ ਅਤੇ ਨਿਰਪੱਖ ਸ਼ਬਦ ਸ਼ਾਮਲ ਸਨ। ਜਦੋਂ ਜਾਂਚ-ਅਧੀਨ ਵਿਅਕਤੀ ਸ਼ਬਦਾਂ ਨੂੰ ਪੜ੍ਹ ਰਹੇ ਸਨ, ਉਨ੍ਹਾਂ ਦੇ ਦਿਮਾਗ ਦੀ ਜਾਂਚ ਕੀਤੀ ਗਈ। ਭਾਵ, ਖੋਜਕਰਤਾਵਾਂ ਨੇ ਬਿਜਲਈ ਦਿਮਾਗੀ ਗਤੀਵਿਧੀ ਨੂੰ ਮਾਪਿਆ। ਅਜਿਹਾ ਕਰਦਿਆਂ ਹੋਇਆਂ, ਉਹ ਦਿਮਾਗ ਦੀ ਕਾਰਜ ਪ੍ਰਣਾਲੀ ਦੇਖ ਸਕਦੇ ਸਨ। ਸ਼ਬਦਾਂ ਦਾ ਅਨੁਵਾਦ ਕਰਦੇ ਸਮੇਂ ਕੁਝ ਸੰਕੇਤ ਪੈਦਾ ਹੁੰਦੇ ਹਨ। ਇਹ ਦਰਸਾਉਂਦੇ ਹਨ ਕਿ ਦਿਮਾਗ ਕਾਰਜਸ਼ੀਲ ਹੈ। ਪਰ, ਜਾਂਚ ਅਧੀਨ ਵਿਅਕਤੀਆਂ ਨੇ ਨਾਕਾਰਾਤਮਕ ਸ਼ਬਦਾਂ ਪ੍ਰਤੀ ਕੋਈ ਗਤੀਵਿਧੀ ਨਹੀਂਦਰਸਾਈ। ਕੇਵਲ ਸਾਕਾਰਾਤਮਕ ਜਾਂ ਨਿਰਪੱਖ ਸ਼ਬਦਾਂ ਦਾ ਅਨੁਵਾਦ ਹੋਇਆ ਸੀ। ਖੋਜਕਰਤਾ ਅਜੇ ਤੱਕ ਇਸਦਾ ਕਾਰਨ ਨਹੀਂ ਜਾਣਦੇ। ਸਿਧਾਂਤਕ ਤੌਰ 'ਤੇ, ਦਿਮਾਗ ਨੂੰ ਸਾਰੇ ਸ਼ਬਦ ਇੱਕੋ ਢੰਗ ਨਾਲ ਸੰਸਾਧਿਤ ਕਰਨੇ ਚਾਹੀਦੇ ਹਨ। ਪਰ, ਹੋ ਸਕਦਾ ਹੈ ਕਿ ਫਿਲਟਰ ਛੇਤੀ ਨਾਲ ਹਰੇਕ ਸ਼ਬਦ ਦੀ ਜਾਂਚ ਕਰਦਾ ਹੈ। ਅਜੇ ਤੱਕ ਦੂਜੀ ਭਾਸ਼ਾ ਵਿੱਚ ਪੜ੍ਹਦਿਆਂ ਹੋਇਆਂ ਇਸਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਜੇਕਰ ਕੋਈ ਸ਼ਬਦ ਨਾਕਾਰਾਤਮਕ ਹੈ, ਯਾਦਾਸ਼ਤ ਰੁਕ ਜਾਂਦੀ ਹੈ। ਦੂਜੇ ਸ਼ਬਦਾਂ ਵਿੱਚ, ਇਹ ਮੂਲ ਭਾਸ਼ਾ ਵਿੱਚ ਉਸ ਸ਼ਬਦ ਨੂੰ ਯਾਦ ਨਹੀਂ ਕਰ ਸਕਦੀ। ਲੋਕ ਸ਼ਬਦਾਂ ਪ੍ਰਤੀ ਬਹੁਤ ਸੰਵੇਦਨਾਸ਼ੀਲ ਢੰਗ ਨਾਲ ਪ੍ਰਕ੍ਰਿਆ ਕਰਦੇ ਹਨ। ਸ਼ਾਇਦ ਦਿਮਾਗ ਉਨ੍ਹਾਂ ਨੂੰ ਭਾਵਨਾਤਮਕ ਝਟਕੇ ਤੋਂ ਬਚਾਉਣਾ ਚਾਹੁੰਦਾ ਹੈ...