ਪ੍ਹੈਰਾ ਕਿਤਾਬ

pa ਭੂਤਕਾਲਵਾਚਕ ਸਹਾਇਕ ਕਿਰਿਆਂਵਾਂ 1   »   cs Minulý čas způsobových sloves 1

87 [ਸਤਾਸੀ]

ਭੂਤਕਾਲਵਾਚਕ ਸਹਾਇਕ ਕਿਰਿਆਂਵਾਂ 1

ਭੂਤਕਾਲਵਾਚਕ ਸਹਾਇਕ ਕਿਰਿਆਂਵਾਂ 1

87 [osmdesát sedm]

Minulý čas způsobových sloves 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਚੈੱਕ ਖੇਡੋ ਹੋਰ
ਸਾਨੂੰ ਪੌਦਿਆਂ ਨੂੰ ਪਾਣੀ ਦੇਣਾ ਪਿਆ। M----i -sme z-lít-k-ěti--. M_____ j___ z____ k_______ M-s-l- j-m- z-l-t k-ě-i-y- -------------------------- Museli jsme zalít květiny. 0
ਸਾਨੂੰ ਘਰ ਠੀਕ ਕਰਨਾ ਪਿਆ। Mu-e---j-----k-idit-b--. M_____ j___ u______ b___ M-s-l- j-m- u-l-d-t b-t- ------------------------ Museli jsme uklidit byt. 0
ਸਾਨੂੰ ਬਰਤਨ ਧੋਣੇ ਪਏ। Mus-li jsme----- -----í. M_____ j___ u___ n______ M-s-l- j-m- u-ý- n-d-b-. ------------------------ Museli jsme umýt nádobí. 0
ਕੀ ਤੈਨੂੰ ਬਿਲ ਦੇਣਾ ਪਿਆ? Muse----st---ap----t -č-t? M_____ j___ z_______ ú____ M-s-l- j-t- z-p-a-i- ú-e-? -------------------------- Museli jste zaplatit účet? 0
ਕੀ ਤੈਨੂੰ ਪ੍ਰਵੇਸ਼ – ਸ਼ੁਲਕ ਦੇਣਾ ਪਿਆ? M----- ---e --p--t---v-tup? M_____ j___ z_______ v_____ M-s-l- j-t- z-p-a-i- v-t-p- --------------------------- Museli jste zaplatit vstup? 0
ਕੀ ਤੈਨੂੰ ਜੁਰਮਾਨਾ ਦੇਣਾ ਪਿਆ? Mus-l- js---z---a-it --kutu? M_____ j___ z_______ p______ M-s-l- j-t- z-p-a-i- p-k-t-? ---------------------------- Museli jste zaplatit pokutu? 0
ਕੌਣ ਜਾਣਾ ਚਾਹੁੰਦਾ ਹੈ? K-o--e mu--l r----u-i-? K__ s_ m____ r_________ K-o s- m-s-l r-z-o-č-t- ----------------------- Kdo se musel rozloučit? 0
ਕਿਸਨੇ ਘਰ ਜਲਦੀ ਜਾਣਾ ਹੈ? K-o-m--el-jít-br-o---mů? K__ m____ j__ b___ d____ K-o m-s-l j-t b-z- d-m-? ------------------------ Kdo musel jít brzo domů? 0
ਕਿਸਨੇ ਟ੍ਰੇਨ ਫੜਨੀ ਹੈ? K----us-l jet-vl-ke-? K__ m____ j__ v______ K-o m-s-l j-t v-a-e-? --------------------- Kdo musel jet vlakem? 0
ਅਸੀਂ ਹੋਰ ਨਹੀਂ ਰਹਿਣਾ ਚਾਹੁੰਦੇ ਸੀ। N--h---i j--e-z---at ------. N_______ j___ z_____ d______ N-c-t-l- j-m- z-s-a- d-o-h-. ---------------------------- Nechtěli jsme zůstat dlouho. 0
ਅਸੀਂ ਕੁਝ ਪੀਣਾ ਨਹੀਂ ਚਾਹੁੰਦੇ ਸੀ। Ne-ht--i---m- n-c---t. N_______ j___ n__ p___ N-c-t-l- j-m- n-c p-t- ---------------------- Nechtěli jsme nic pít. 0
ਅਸੀਂ ਪ੍ਰੇਸ਼ਾਨ ਨਹੀਂ ਕਰਨਾ ਚਾਹੁੰਦੇ ਸੀ। Nech-ěl--jsm--r-š-t. N_______ j___ r_____ N-c-t-l- j-m- r-š-t- -------------------- Nechtěli jsme rušit. 0
ਮੈਂ ਫੋਨ ਕਰਨ ਹੀ ਵਾਲਾ ਸੀ / ਵਾਲੀ ਸੀ। C------s----i---áv---avo-a-. C____ j___ s_ p____ z_______ C-t-l j-e- s- p-á-ě z-v-l-t- ---------------------------- Chtěl jsem si právě zavolat. 0
ਮੈਂ ਟਕਸੀ ਮੰਗਵਾਉਣਾ ਚਾਹੁੰਦਾ ਸੀ / ਚਾਹੁੰਦੀ ਸੀ। Ch--l jsem-si z-vol-t--axi. C____ j___ s_ z______ t____ C-t-l j-e- s- z-v-l-t t-x-. --------------------------- Chtěl jsem si zavolat taxi. 0
ਅਸਲ ਵਿੱਚ ਮੈਨ ਘਰ ਜਾਣਾ ਚਾਹੁੰਦਾ ਸੀ / ਚਾਹੁੰਦੀ ਸੀ। C--ě--j----to-iž-j-- d---. C____ j___ t____ j__ d____ C-t-l j-e- t-t-ž j-t d-m-. -------------------------- Chtěl jsem totiž jet domů. 0
ਮੈਨੂੰ ਲੱਗਿਆ ਕਿ ਤੁਸੀ ਆਪਣੇ ਪਤੀ ਨੂੰ ਫੋਨ ਕਰਨਾ ਚਾਹੁੰਦੇ ਸੀ। M----l-js-m------h-eš-z-volat-své--e-ě. M_____ j____ ž_ c____ z______ s__ ž____ M-s-e- j-e-, ž- c-c-š z-v-l-t s-é ž-n-. --------------------------------------- Myslel jsem, že chceš zavolat své ženě. 0
ਮੈਨੂੰ ਲੱਗਿਆ ਕਿ ਤੁਸੀਂ ਸੂਚਨਾ ਸੇਵਾ ਨੂੰ ਫੋਨ ਕਰਨਾ ਚਾਹੁੰਦੇ ਸੀ। M---el js--, -- -hc----av-l-----formace. M_____ j____ ž_ c____ z______ i_________ M-s-e- j-e-, ž- c-c-š z-v-l-t i-f-r-a-e- ---------------------------------------- Myslel jsem, že chceš zavolat informace. 0
ਮੈਨੂੰ ਲੱਗਿਆ ਕਿ ਤੁਸੀਂ ਪੀਜ਼ਾ ਮੰਗਵਾਉਣਾ ਚਾਹੁੰਦੇ ਸੀ। Mys-e- j-em,-ž- -hceš -bj-d-a--pi-z-. M_____ j____ ž_ c____ o_______ p_____ M-s-e- j-e-, ž- c-c-š o-j-d-a- p-z-u- ------------------------------------- Myslel jsem, že chceš objednat pizzu. 0

ਵੱਡੇ ਅੱਖਰ, ਵੱਡੀਆਂ ਭਾਵਨਾਵਾਂ

ਇਸ਼ਤਿਹਾਰਬਾਜ਼ੀ ਵਿੱਚ ਬਹੁਤ ਸਾਰੇ ਚਿੱਤਰਾਂ ਦੀ ਵਰਤੋਂ ਹੁੰਦੀ ਹੈ। ਚਿੱਤਰ ਸਾਡੀਆਂ ਵਿਸ਼ੇਸ਼ ਦਿਲਚਸਪੀਆਂ ਨੂੰ ਜਗਾਉਂਦੇ ਹਨ। ਅਸੀਂ ਇਨ੍ਹਾਂ ਨੂੰ ਅੱਖਰਾਂ ਨਾਲੋਂ ਜ਼ਿਆਦਾ ਦੇਰ ਤੱਕ ਅਤੇ ਇਕਾਗਰਤਾ ਨਾਲ ਦੇਖਦੇਹਾਂ। ਨਤੀਜੇ ਵਜੋਂ, ਅਸੀਂ ਚਿੱਤਰਾਂ ਵਾਲੇ ਇਸ਼ਤਿਹਾਰਾਂ ਨੂੰ ਚੰਗੇ ਢੰਗ ਨਾਲ ਯਾਦ ਰੱਖਦੇ ਹਾਂ। ਚਿੱਤਰ ਮਜ਼ਬੂਤ ਭਾਵਨਾਤਮਕ ਪ੍ਰਤੀਕ੍ਰਿਆਵਾਂ ਵੀ ਪੈਦਾ ਕਰਦੀਆਂ ਹਨ। ਦਿਮਾਗ ਚਿੱਤਰਾਂ ਨੂੰ ਬਹੁਤ ਤੇਜ਼ੀ ਨਾਲ ਪਛਾਣਦਾ ਹੈ। ਇਹ ਇੱਕਦਮ ਜਾਣ ਲੈਂਦਾ ਹੈ ਕਿ ਚਿੱਤਰ ਵਿੱਚ ਕੀ ਦੇਖਿਆ ਜਾ ਸਕਦਾ ਹੈ। ਅੱਖਰ ਚਿੱਤਰਾਂ ਨਾਲੋਂ ਵੱਖਰੇ ਢੰਗ ਨਾਲ ਕੰਮ ਕਰਦੇ ਹਨ। ਇਹ ਜਾਣਕਾਰੀ ਦੀਆਂ ਇਕਾਈਆਂ ਹੁੰਦੀਆਂ ਹਨ। ਇਸਲਈ, ਸਾਡਾ ਦਿਮਾਗ ਅੱਖਰਾਂ ਪ੍ਰਤੀ ਹੌਲੀ ਪ੍ਰਤੀਕ੍ਰਿਆ ਕਰਦਾ ਹੈ। ਪਹਿਲਾਂ, ਇਸ ਲਈ ਸ਼ਬਦ ਦੇ ਅਰਥ ਨੂੰ ਸਮਝਣਾ ਲਾਜ਼ਮੀ ਹੈ। ਅਸੀਂ ਕਹਿ ਸਕਦੇ ਹਾਂ ਕਿ ਅੱਖਰਾਂ ਦਾ ਅਨੁਵਾਦ ਲਾਜ਼ਮੀ ਤੌਰ 'ਤੇ ਦਿਮਾਗ ਦੇ ਭਾਸ਼ਾਈ ਭਾਗ ਦੁਆਰਾ ਕੀਤਾ ਜਾਣਾ ਚਾਹੀਦਾ ਹੈ। ਪਰ ਭਾਵਨਾਵਾਂ ਨੂੰ ਅੱਖਰਾਂ ਦੀ ਵਰਤੋਂ ਦੁਆਰਾ ਪੈਦਾ ਕੀਤਾ ਜਾ ਸਕਦਾ ਹੈ। ਪਾਠ ਦੇ ਅੱਖਰ ਬਹੁਤ ਹੀ ਵੱਡੇ ਹੋਣੇ ਚਾਹੀਦੇ ਹਨ। ਅਧਿਐਨਾਂ ਦੇ ਅਨੁਸਾਰ ਵੱਡੇ ਅੱਖਰਾਂ ਦਾ ਪ੍ਰਭਾਵ ਵੀ ਵੱਡਾ ਹੁੰਦਾ ਹੈ। ਵੱਡੇ ਅੱਖਰ ਛੋਟੇ ਅੱਖਰਾਂ ਨਾਲੋਂ ਕੇਵਲ ਵਧੇਰੇ ਧਿਆਨ ਆਕਰਸ਼ਿਤ ਕਰਨ ਵਾਲੇ ਹੀ ਨਹੀਂ ਹੁੰਦੇ। ਇਹ ਇੱਕ ਮਜ਼ਬੂਤ ਭਾਵਨਾਤਮਕ ਪ੍ਰਤੀਕ੍ਰਿਆ ਵੀ ਪੈਦਾ ਕਰਦੇ ਹਨ। ਇਹ ਸਾਕਾਰਾਤਮਕ ਅਤੇ ਨਾਕਾਰਾਤਮਕ ਭਾਵਨਾਵਾਂ ਉੱਤੇ ਵੀ ਲਾਗੂ ਹੁੰਦਾ ਹੈ। ਮਨੁੱਖਤਾ ਲਈ ਚੀਜ਼ਾਂ ਦਾ ਅਕਾਰ ਹਮੇਸ਼ਾਂ ਮਹੱਤਵਪੂਰਨ ਰਿਹਾ ਹੈ। ਮਨੁੱਖ ਲਈ ਖ਼ਤਰੇ ਪ੍ਰਤੀ ਤੇਜ਼ੀ ਨਾਲ ਪ੍ਰਤੀਕ੍ਰਿਆ ਕਰਨੀ ਲਾਜ਼ਮੀ ਹੈ। ਅਤੇ ਜਦੋਂ ਕੋਈ ਚੀਜ਼ ਬਹੁਤ ਵੱਡੀ ਹੋਵੇ, ਇਹ ਆਮ ਤੌਰ 'ਤੇ ਪਹਿਲਾਂ ਹੀ ਬਹੁਤ ਨਜ਼ਦੀਕ ਹੁੰਦੀ ਹੈ! ਇਸਲਈ ਇਹ ਸਮਝਣਯੋਗ ਹੈ ਕਿ ਵੱਡੇ ਚਿੱਤਰ ਮਜ਼ਬੂਤ ਪ੍ਰਤੀਕ੍ਰਿਆਵਾਂ ਪੈਦਾ ਕਰਦੇ ਹਨ। ਇਹ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੈ ਕਿ ਅਸੀਂ ਵੱਡੇ ਅੱਖਰਾਂ ਪ੍ਰਤੀ ਕਿਵੇਂ ਪ੍ਰਤੀਕ੍ਰਿਆ ਕਰਦੇ ਹਾਂ। ਅੱਖਰ ਅਸਲ ਵਿੱਚ ਦਿਮਾਗ ਲਈ ਇੱਕ ਸੰਕੇਤ ਨਹੀਂ ਹੁੰਦੇ। ਇਸਦੇ ਬਾਵਜੂਦ, ਇਹ ਵੱਡੇ ਅੱਖਰਾਂ ਨੂੰ ਦੇਖ ਕੇ ਵਧੇਰੇ ਗਤੀਵਿਧੀ ਦਰਸਾਉਂਦਾ ਹੈ। ਵਿਗਿਆਨੀਆਂ ਲਈ ਇਹ ਨਤੀਜਾ ਬਹੁਤ ਦਿਲਚਸਪ ਹੈ। ਇਹ ਦਰਸਾਉਂਦਾ ਹੈ ਕਿ ਅੱਖਰ ਸਾਡੇ ਲਈ ਕਿੰਨੇ ਮਹੱਤਵਪੂਰਨ ਹੋ ਗਏ ਹਨ। ਸਾਡੇ ਦਿਮਾਗ ਨੇ ਕਿਸੇ ਤਰ੍ਹਾਂ ਸਿੱਖ ਲਿਆ ਹੈ ਕਿ ਲਿਖਾਈ ਪ੍ਰਤੀ ਕਿਵੇਂ ਪ੍ਰਤੀਕ੍ਰਿਆ ਕਰਨੀ ਹੈ...