ਪ੍ਹੈਰਾ ਕਿਤਾਬ

pa ਅਧੀਨ – ਉਪਵਾਕ 1   »   cs Vedlejší věty s že 1

91 [ਇਕਾਨਵੇਂ]

ਅਧੀਨ – ਉਪਵਾਕ 1

ਅਧੀਨ – ਉਪਵਾਕ 1

91 [devadesát jedna]

Vedlejší věty s že 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਚੈੱਕ ਖੇਡੋ ਹੋਰ
ਸ਼ਾਇਦ ਕੱਲ੍ਹ ਮੌਸਮ ਅੱਜ ਨਾਲੋਂ ਚੰਗਾ ਹੋਵੇ। Z-tr---ude-s--- -e-š--poča-í. Z____ b___ s___ l____ p______ Z-t-a b-d- s-a- l-p-í p-č-s-. ----------------------------- Zítra bude snad lepší počasí. 0
ਇਹ ਤੈਨੂੰ ਕਿੱਥੋਂ ਪਤਾ ਲੱਗਿਆ? Ja-------te? J__ t_ v____ J-k t- v-t-? ------------ Jak to víte? 0
ਮੈਨੂੰ ਉਮੀਦ ਹੈ ਕਿ ਇਸ ਨਾਲ ਚੰਗਾ ਹੋਵੇਗਾ। D-u-á-- -e---de -----. D______ ž_ b___ l_____ D-u-á-, ž- b-d- l-p-í- ---------------------- Doufám, že bude lepší. 0
ਉਹ ਯਕੀਨਨ ਆਏਗਾ। U--it- ------. U_____ p______ U-č-t- p-i-d-. -------------- Určitě přijde. 0
ਕੀ ਇਹ ਨਿਸ਼ਚਿਤ ਹੈ? Je-t- ----é? J_ t_ j_____ J- t- j-s-é- ------------ Je to jisté? 0
ਮੈਨੂੰ ਪਤਾ ਹੇ ਕਿ ਉਹ ਆ ਰਿਹਾ ਹੈ। V-m--------jd-. V___ ž_ p______ V-m- ž- p-i-d-. --------------- Vím, že přijde. 0
ਉਹ ਸੱਚਮੁੱਚ ਫੋਨ ਕਰੇਗਾ। Určitě -av-l-. U_____ z______ U-č-t- z-v-l-. -------------- Určitě zavolá. 0
ਸੱਚ? O---v-u? O_______ O-r-v-u- -------- Opravdu? 0
ਮੈਨੂੰ ਲੱਗਦਾ ਹੈ ਕਿ ਉਹ ਫੋਨ ਕਰੇਗਾ। Vě-ím- -e -a-o-á. V_____ ž_ z______ V-ř-m- ž- z-v-l-. ----------------- Věřím, že zavolá. 0
ਅੰਗੂਰੀ ਸ਼ਰਾਬ ਨਿਸ਼ਚਿਤ ਰੂਪ ਨਾਲ ਪੁਰਾਣੀ ਹੈ। To--íno--e-----t---ta-é. T_ v___ j_ u_____ s_____ T- v-n- j- u-č-t- s-a-é- ------------------------ To víno je určitě staré. 0
ਕੀ ਤੈਨੂੰ ਸੱਚੀਂ ਪਤਾ ਹੈ? V--e t--j-st-? V___ t_ j_____ V-t- t- j-s-ě- -------------- Víte to jistě? 0
ਮੈਨੂੰ ਲੱਗਦਾ ਹੈ ਕਿ ਉਹ ਬੁੱਢਾ ਹੈ? P-edp-k-ád-m,-ž--j--staré. P____________ ž_ j_ s_____ P-e-p-k-á-á-, ž- j- s-a-é- -------------------------- Předpokládám, že je staré. 0
ਸਾਡਾ ਸਾਹਬ ਚੰਗਾ ਦਿਖਦਾ ਹੈ। N-š-šéf vypa-- d-bře. N__ š__ v_____ d_____ N-š š-f v-p-d- d-b-e- --------------------- Náš šéf vypadá dobře. 0
ਤੁਹਾਨੂੰ ਐਸਾ ਲੱਗਦਾ ਹੈ। Mys-í-e? M_______ M-s-í-e- -------- Myslíte? 0
ਮੈਨੂੰ ਲੱਗਦਾ ਹੈ ਕਿ ਤੁਹ ਹੁਣ ਵੀ ਬਹੁਤ ਚੰਗਾ ਦਿੱਖਦਾ ਹੈ। J--------- -e--yp-d--do-once-vel-- do---. J_ m______ ž_ v_____ d______ v____ d_____ J- m-s-í-, ž- v-p-d- d-k-n-e v-l-i d-b-e- ----------------------------------------- Já myslím, že vypadá dokonce velmi dobře. 0
ਸਾਹਬ ਦੀ ਸਚਮੁਚ ਇੱਕ ਦੋਸਤ ਹੈ। Šéf má-u---t- -ěja--u---í--lkyni. Š__ m_ u_____ n______ p__________ Š-f m- u-č-t- n-j-k-u p-í-e-k-n-. --------------------------------- Šéf má určitě nějakou přítelkyni. 0
ਕੀ ਤੈਨੂੰ ਸਚਮੁੱਚ ਲੱਗਦਾ ਹੈ? O--avdu-t--u-v-ř-t-? O______ t___ v______ O-r-v-u t-m- v-ř-t-? -------------------- Opravdu tomu věříte? 0
ਇਹ ਸੰਭਵ ਹੈ ਕਿ ਤੁਸਦੀ ਇੱਕ ਦੋਸਤ ਹੈ। Je do-- do-ř--mo-----že má n-ja--- -ří-----n-. J_ d___ d____ m_____ ž_ m_ n______ p__________ J- d-s- d-b-e m-ž-é- ž- m- n-j-k-u p-í-e-k-n-. ---------------------------------------------- Je dost dobře možné, že má nějakou přítelkyni. 0

ਸਪੈਨਿਸ਼ ਭਾਸ਼ਾ

ਸਪੈਨਿਸ਼ ਭਾਸ਼ਾ ਦੁਨੀਆ ਦੀਆਂ ਭਾਸ਼ਾਵਾਂ ਨਾਲ ਸੰਬੰਧਤ ਹੈ। ਇਹ 38 ਕਰੋੜ ਵਿਅਕਤੀਆਂ ਦੀ ਮੂਲ ਭਾਸ਼ਾ ਹੈ। ਇਸਤੋਂ ਇਲਾਵਾ, ਬਹੁਤ ਸਾਰੇ ਵਿਅਕਤੀ ਇਸਨੂੰ ਆਪਣੀ ਦੂਸਰੀ ਭਾਸ਼ਾ ਵਜੋਂ ਬੋਲਦੇ ਹਨ। ਇਸ ਕਰਕੇ ਸਪੈਨਿਸ਼ ਧਰਤੀ ਉੱਤੇ ਸਭ ਤੋਂ ਮਹੱਤਵਪੂਰਨ ਭਾਸ਼ਾਵਾਂ ਵਿੱਚੋਂ ਇੱਕ ਗਿਣੀ ਜਾਂਦੀ ਹੈ। ਇਹ ਸਾਰੀਆਂ ਰੋਮਾਂਸ ਭਾਸ਼ਾਵਾਂ ਵਿੱਚੋਂ ਸਭ ਤੋਂ ਵੱਡੀ ਭਾਸ਼ਾ ਵੀ ਹੈ। ਸਪੈਨਿਸ਼ ਬੋਲਣ ਵਾਲੇ ਆਪਣੀ ਭਾਸ਼ਾ ਨੂੰ ਐਸਪੈਨਿਯੋਲ (español) ਜਾਂ ਕਾਸਟੀਯਾਨੋ (Castellano) ਕਹਿੰਦੇ ਹਨ। ਕਾਸਟੀਯਾਨੋ (castellano) ਸ਼ਬਦ ਸਪੈਨਿਸ਼ ਭਾਸ਼ਾ ਦੇ ਮੁੱਢ ਨੂੰ ਪ੍ਰਗਟਾਉਂਦਾ ਹੈ। ਇਹ ਕਾਸਟਿਲੇ (Castille) ਖੇਤਰ ਦੀ ਸਥਾਨਿਕ ਬੋਲੀ ਤੋਂ ਉਪਜਿਆ। ਵਧੇਰੇ ਸਪੈਨਿਅਰਡਜ਼ 16ਵੀਂ ਸਦੀ ਜਿੰਨੇ ਪੁਰਾਣੇ ਸਮੇਂ ਤੋਂ ਕਾਸਟੀਯਾਨੋ (castellano) ਬੋਲਦੇ ਸਨ। ਐਸਪੈਨਿਯੋਲ (español) ਅਤੇ ਕਾਸਟੀਯਾਨੋ (Castellano) ਪਰ ਇਨ੍ਹਾਂ ਦਾ ਕੋਈ ਸਿਆਸੀ ਪਹਿਲੂ ਵੀ ਹੋ ਸਕਦਾ ਹੈ। ਸਪੈਨਿਸ਼ ਭਾਸ਼ਾ ਜਿੱਤਾਂ ਅਤੇ ਬਸਤੀਕਰਨ ਦੁਆਰਾ ਫੈਲ ਗਈ ਸੀ। ਸਪੈਨਿਸ਼ ਭਾਸ਼ਾ ਦੱਖਣੀ ਅਫ਼ਰੀਕਾ ਅਤੇ ਫਿਲੀਪੀਨਜ਼ ਵਿੱਚ ਵੀ ਬੋਲੀ ਜਾਂਦੀ ਹੈ। ਪਰ ਵਧੇਰੇ ਸਪੈਨਿਸ਼-ਬੁਲਾਰੇ ਅਮਰੀਕਾ ਵਿੱਚ ਰਹਿੰਦੇ ਹਨ। ਮੱਧ ਅਤੇ ਦੱਖਣੀ ਅਮਰੀਕਾ ਵਿੱਚ, ਸਪੈਨਿਸ਼ ਮੋਢੀ ਭਾਸ਼ਾ ਹੈ। ਪਰ, ਯੂਐਸਏ (USA) ਵਿੱਚ ਸਪੈਨਿਸ਼ ਬੋਲਣ ਵਾਲੇ ਵਿਅਕਤੀਆਂ ਦੀ ਗਿਣਤੀ ਵੀ ਵਧ ਰਹੀ ਹੈ। ਅਮਰੀਕਾ ਵਿੱਚ ਲੱਗਭਗ 5 ਕਰੋੜ ਵਿਅਕਤੀ ਸਪੈਨਿਸ਼ ਬੋਲਦੇ ਹਨ। ਇਹ ਸਪੇਨ ਵਿਚਲੇ ਵਿਅਕਤੀਆਂ ਦੀ ਗਿਣਤੀ ਤੋਂ ਵੱਧ ਹੈ! ਅਮਰੀਕਾ ਵਿੱਚ ਬੋਲੀ ਜਾਂਦੀ ਸਪੈਨਿਸ਼ ਯੂਰੋਪੀਅਨ ਸਪੈਨਿਸ਼ ਤੋਂ ਵੱਖ ਹੈ। ਸ਼ਬਦਾਵਲੀ ਅਤੇ ਵਿਆਕਰਣ ਪਾਏ ਜਾਣ ਵਾਲੇ ਅੰਤਰ ਹੋਰ ਕਿਸੇ ਵੀ ਚੀਜ਼ ਨਾਲੋਂ ਵੱਧ ਹਨ। ਉਦਾਹਰਣ ਵਜੋਂ, ਅਮਰੀਕਾ ਵਿੱਚ, ਇੱਕ ਵੱਖਰੇ ਭੂਤਕਾਲ ਰੂਪ ਦੀ ਵਰਤੋਂ ਕੀਤੀ ਜਾਂਦੀ ਹੈ। ਸ਼ਬਦਾਵਲੀ ਵਿੱਚ ਵੀ ਕਈ ਤ੍ਹਰ੍ਹਾਂ ਦੇ ਅੰਤਰ ਹਨ। ਕੁਝ ਸ਼ਬਦ ਕੇਵਲ ਅਮਰੀਕਾ ਵਿੱਚ ਹੀ ਵਰਤੇ ਜਾਂਦੇ ਹਨ, ਕੁਝ ਕੇਵਲ ਸਪੇਨ ਵਿੱਚ। ਪਰ ਅਮਰੀਕਾ ਵਿੱਚ ਵੀ ਸਪੈਨਿਸ਼ ਸਮਰੂਪ ਨਹੀਂ ਹੈ। ਅਮੈਰੀਕਨ ਸਪੈਨਿਸ਼ ਦੀਆਂ ਕਈ ਵੱਖ-ਵੱਖ ਕਿਸਮਾਂ ਮੌਜੂਦ ਹਨ। ਅੰਗਰੇਜ਼ੀ ਤੋਂ ਬਾਦ, ਸਪੈਨਿਸ਼ ਦੁਨੀਆ ਭਰ ਵਿੱਚ ਸਭ ਤੋਂ ਵੱਧ ਸਿੱਖੀ ਜਾਣ ਵਾਲੀ ਵਿਦੇਸ਼ੀ ਭਾਸ਼ਾ ਹੈ। ਅਤੇ ਇਹ ਤੁਲਨਾਤਮਕ ਤੌਰ 'ਤੇ ਬਹੁਤ ਜਲਦੀ ਸਿੱਖੀ ਜਾ ਸਕਦੀ ਹੈ। ਤੁਸੀ ਕਿਸਦੀ ਉਡੀਕ ਕਰ ਰਹੇ ਹੋ? - ¡Vamos!