ਪ੍ਹੈਰਾ ਕਿਤਾਬ

pa ਅਧੀਨ – ਉਪਵਾਕ 2   »   sl Odvisni stavki z da 2

92 [ਬਾਨਵੇਂ]

ਅਧੀਨ – ਉਪਵਾਕ 2

ਅਧੀਨ – ਉਪਵਾਕ 2

92 [dvaindevetdeset]

Odvisni stavki z da 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵੀਨੀਅਨ ਖੇਡੋ ਹੋਰ
ਮੈਨੂੰ ਗੁੱਸਾ ਆਉਂਦਾ ਹੈ ਕਿ ਤੁਸੀਂ ਘੁਰਾੜੇ ਮਾਰਦੇ ਹੋ। Jezi -e- -a --rč-š. J___ m__ d_ s______ J-z- m-, d- s-r-i-. ------------------- Jezi me, da smrčiš. 0
ਮੈਨੂੰ ਗੁੱਸਾ ਆਉਂਦਾ ਹੈ ਕਿ ਤੁਸੀਂ ਐਨੀ ਬੀਅਰ ਪੀਂਦੇ ਹੋ। Je---me -o,-da -i-eš-t-ko veli-o--i-a. J___ m_ t__ d_ p____ t___ v_____ p____ J-z- m- t-, d- p-j-š t-k- v-l-k- p-v-. -------------------------------------- Jezi me to, da piješ tako veliko piva. 0
ਮੈਨੂੰ ਗੁੱਸਾ ਆਉਂਦਾ ਹੈ ਕਿ ਤੁਸੀਂ ਬਹੁਤ ਦੇਰ ਨਾਲ ਆਉਂਦੇ ਹੋ। J-z----- -a-tako--ozno--r---ja-. J___ m__ d_ t___ p____ p________ J-z- m-, d- t-k- p-z-o p-i-a-a-. -------------------------------- Jezi me, da tako pozno prihajaš. 0
ਮੈਨੂੰ ਲੱਗਦਾ ਹੈ ਕਿ ਉਸਨੂੰ ਡਾਕਟਰ ਦੀ ਲੋੜ ਹੈ। Mis---, -a-potre--je--d--vni-a. M______ d_ p________ z_________ M-s-i-, d- p-t-e-u-e z-r-v-i-a- ------------------------------- Mislim, da potrebuje zdravnika. 0
ਮੈਨੂੰ ਲੱਗਦਾ ਹੈ ਕਿ ਉਹ ਬੀਮਾਰ ਹੈ। Mi-li-,-da ----ol-n. M______ d_ j_ b_____ M-s-i-, d- j- b-l-n- -------------------- Mislim, da je bolan. 0
ਮੈਨੂੰ ਲੱਗਦਾ ਹੈ ਕਿ ਉਹ ਹੁਣ ਸੌਂ ਰਿਹਾ ਹੈ। Mi-lim,--a -d-j -pi. M______ d_ z___ s___ M-s-i-, d- z-a- s-i- -------------------- Mislim, da zdaj spi. 0
ਸਾਨੂੰ ਆਸ ਹੈ ਕਿ ਉਹ ਸਾਡੀ ਬੇਟੀ ਨਾਲ ਵਿਆਹ ਕਰੇਗਾ। U-ava,--- -e--- -o-oč-l-- ---i-o---er-o. U_____ d_ s_ b_ p______ z n_____ h______ U-a-a- d- s- b- p-r-č-l z n-j-n- h-e-k-. ---------------------------------------- Upava, da se bo poročil z najino hčerko. 0
ਸਾਨੂੰ ਆਸ ਹੈ ਕਿ ਉਸਦੇ ਕੋਲ ਬਹੁਤ ਪੈਸਾ ਹੈ। U---a -U---o-,--a --a -e-i-o -en--ja. U____ (_______ d_ i__ v_____ d_______ U-a-a (-p-m-)- d- i-a v-l-k- d-n-r-a- ------------------------------------- Upava (Upamo), da ima veliko denarja. 0
ਸਾਨੂੰ ਆਸ ਹੈ ਕਿ ਉਹ ਲੱਖਪਤੀ ਹੈ। Upava (-pamo), d- -- -i-i--n-r. U____ (_______ d_ j_ m_________ U-a-a (-p-m-)- d- j- m-l-j-n-r- ------------------------------- Upava (Upamo), da je milijonar. 0
ਮੈਂ ਸੁਣਿਆ ਹੈ ਕਿ ਤੁਹਾਡੀ ਪਤਨੀ ਨਾਲ ਹਾਦਸਾ ਵਾਪਰ ਗਿਆ। Sl----(-- --m---a--e -m-la-t--ja že-a (n--r--o). S________ s___ d_ j_ i____ t____ ž___ (_________ S-i-a-(-) s-m- d- j- i-e-a t-o-a ž-n- (-e-r-č-)- ------------------------------------------------ Slišal(a) sem, da je imela tvoja žena (nesrečo). 0
ਮੈਂ ਸੁਣਿਆ ਹੈ ਕਿ ਉਹ ਹਸਪਤਾਲ ਵਿੱਚ ਹੈ। S-iš--(-- s-m- d- -e-i v -o--išni-i. S________ s___ d_ l___ v b__________ S-i-a-(-) s-m- d- l-ž- v b-l-i-n-c-. ------------------------------------ Slišal(a) sem, da leži v bolnišnici. 0
ਮੈਂ ਸੁਣਿਆ ਹੈ ਕਿ ਤੇਰੀ ਗੱਡੀ ਪੂਰੀ ਟੁੱਟ ਗਈ ਹੈ। S--šal(----e-,--a j--tvo- a-t---opo-n--a ---čen. S________ s___ d_ j_ t___ a___ p________ u______ S-i-a-(-) s-m- d- j- t-o- a-t- p-p-l-o-a u-i-e-. ------------------------------------------------ Slišal(a) sem, da je tvoj avto popolnoma uničen. 0
ਮੈਨੂੰ ਖੁਸ਼ੀ ਹੈ ਕਿ ਤੁਸੀਂ ਆਏ। Ve-eli--e, -- s-- -r--l-. V_____ m__ d_ s__ p______ V-s-l- m-, d- s-e p-i-l-. ------------------------- Veseli me, da ste prišli. 0
ਮੈਨੂੰ ਖੁਸ਼ੀ ਹੈ ਕਿ ਤੁਹਾਨੂੰ ਦਿਲਚਸਪੀ ਹੈ। Ve--li --- da-v-- z--im--(da--te-z-in-e-esi-ani). V_____ m__ d_ v__ z_____ (__ s__ z_______________ V-s-l- m-, d- v-s z-n-m- (-a s-e z-i-t-r-s-r-n-)- ------------------------------------------------- Veseli me, da vas zanima (da ste zainteresirani). 0
ਮੈਨੂੰ ਖੁਸ਼ੀ ਹੈ ਕਿ ਤੁਸੀਂ ਘਰ ਖਰੀਦਣਾ ਚਾਹੁੰਦੇ ਹੋ। V---l- --- -- hoče---kupiti -i--. V_____ m__ d_ h_____ k_____ h____ V-s-l- m-, d- h-č-t- k-p-t- h-š-. --------------------------------- Veseli me, da hočete kupiti hišo. 0
ਮੈਨੂੰ ਅਫਸੋਸ ਹੈ ਕਿ ਆਖਰੀ ਬੱਸ ਪਹਿਲਾਂ ਹੀ ਜਾ ਚੁੱਕੀ ਹੈ। Bo--m-se---a se----z-d--i -vto--- -- od-elj--. B____ s__ d_ s_ j_ z_____ a______ ž_ o________ B-j-m s-, d- s- j- z-d-j- a-t-b-s ž- o-p-l-a-. ---------------------------------------------- Bojim se, da se je zadnji avtobus že odpeljal. 0
ਮੈਨੂੰ ਅਫਸੋਸ ਹੈ ਕਿ ਸਾਨੂੰ ਟੈਕਸੀ ਲੈਣੀ ਪਵੇਗੀ। B-j-- -e---a m-ram---m--ava----et--taksi. B____ s__ d_ m_____ (_______ v____ t_____ B-j-m s-, d- m-r-m- (-o-a-a- v-e-i t-k-i- ----------------------------------------- Bojim se, da moramo (morava) vzeti taksi. 0
ਮੈਨੂੰ ਅਫਸੋਸ ਹੈ ਕਿ ਮੇਰੇ ਕੋਲ ਪੈਸੇ ਨਹੀਂ ਹਨ। B---m--e- da--i--m -----j---r--sebi. B____ s__ d_ n____ d______ p__ s____ B-j-m s-, d- n-m-m d-n-r-a p-i s-b-. ------------------------------------ Bojim se, da nimam denarja pri sebi. 0

ਇਸ਼ਾਰਿਆਂ ਤੋਂ ਬੋਲੀ ਵੱਲ

ਜਦੋਂ ਅਸੀਂ ਬੋਲਦੇ ਜਾਂ ਸੁਣਦੇ ਹਾਂ, ਸਾਡੇ ਦਿਮਾਗ ਨੂੰ ਬਹੁਤ ਕੁਝ ਕਰਨਾ ਪੈਂਦਾਹੈ। ਇਸਨੂੰ ਭਾਸ਼ਾਈ ਸੰਕੇਤਾਂ ਦਾ ਸੰਸਾਧਨ ਕਰਨਾ ਪੈਂਦਾ ਹੈ। ਇਸ਼ਾਰੇ ਅਤੇ ਚਿੰਨ੍ਹ ਭਾਸ਼ਾਈ ਸੰਕੇਤ ਵੀ ਹੁੰਦੇ ਹਨ। ਇਹ ਮਨੁੱਖੀ ਬੋਲੀ ਤੋਂ ਵੀ ਪਹਿਲਾਂ ਮੌਜੂਦ ਸਨ। ਕੁਝ ਚਿੰਨ੍ਹ ਸਾਰੇ ਸੱਭਿਆਚਾਰਾਂ ਵਿੱਚ ਸਮਝ ਲਏ ਜਾਂਦੇ ਹਨ। ਬਾਕੀਆਂ ਨੂੰ ਸਿੱਖਣਾ ਪੈਂਦਾ ਹੈ। ਇਨ੍ਹਾਂ ਨੂੰ ਕੇਵਲ ਦੇਖ ਕੇ ਹੀ ਸਿੱਖਿਆ ਨਹੀਂ ਜਾ ਸਕਦਾ। ਇਸ਼ਾਰੇ ਅਤੇ ਚਿੰਨ੍ਹ ਬੋਲੀ ਵਾਂਗ ਹੀ ਸੰਸਾਧਿਤ ਹੁੰਦੇ ਹਨ। ਅਤੇ ਇਹ ਦਿਮਾਗ ਦੇ ਉਸੇ ਖੇਤਰ ਵਿੱਚ ਹੀ ਸੰਸਾਧਿਤ ਹੁੰਦੇ ਹਨ! ਇੱਕ ਨਵੇਂ ਅਧਿਐਨ ਨੇ ਇਹ ਦਰਸਾਇਆ ਹੈ। ਖੋਜਕਰਤਾਵਾਂ ਨੇ ਕਈ ਜਾਂਚ-ਅਧੀਨ ਵਿਅਕਤੀਆਂ ਦੀ ਜਾਂਚ ਕੀਤੀ। ਇਨ੍ਹਾਂ ਜਾਂਚ-ਅਧੀਨ ਵਿਅਕਤੀਆਂ ਨੇ ਕਈ ਵਿਡੀਓ ਕਲਿੱਪ ਦੇਖਣੇ ਸਨ। ਜਦੋਂ ਉਹ ਇਹ ਕਲਿੱਪ ਦੇਖ ਰਹੇ ਸਨ, ਉਨ੍ਹਾਂ ਦੇ ਦਿਮਾਗ ਦੀ ਗਤੀਵਿਧੀ ਮਾਪੀ ਗਈ। ਇੱਕ ਸਮੂਹ ਵਿੱਚ, ਕਲਿੱਪਾਂ ਨੇ ਵੱਖ-ਵੱਖ ਚੀਜ਼ਾਂ ਦਰਸਾਈਆਂ। ਇਹ ਚੀਜ਼ਾਂ ਹਿੱਲਜੁਲ, ਚਿੰਨ੍ਹਾਂ ਅਤੇ ਬੋਲੀ ਦੁਆਰਾ ਦਰਸਾਈਆਂ ਗਈਆਂ। ਦੂਜੇ ਜਾਂਚ-ਅਧੀਨ ਸਮੂਹ ਨੇ ਵੱਖ-ਵੱਖ ਵਿਡੀਓ ਕਲਿੱਪ ਦੇਖੇ। ਇਹ ਵਿਡੀਓ ਕਲਿੱਪ ਬੇਤੁਕੇ ਸਨ। ਇਨ੍ਹਾਂ ਵਿੱਚ ਬੋਲੀ, ਇਸ਼ਾਰੇ ਅਤੇ ਚਿੰਨ੍ਹ ਮੌਜੂਦ ਨਹੀਂ ਸਨ। ਇਨ੍ਹਾਂ ਦਾ ਕੋਈ ਭਾਵ ਨਹੀਂ ਸੀ। ਮਾਪਾਂ ਦੇ ਵਿੱਚ, ਖੋਜਕਰਤਾਵਾਂ ਨੇ ਦੇਖਿਆ ਕਿ ਕਿਹੜੀ ਚੀਜ਼ ਕਿੱਥੇ ਸੰਸਾਧਿਤ ਹੋਈ ਸੀ। ਉਹ ਜਾਂਚ-ਅਧੀਨ ਵਿਅਕਤੀਆਂ ਦੀ ਦਿਮਾਗੀ ਗਤੀਵਿਧੀ ਦੀ ਤੁਲਨਾ ਕਰ ਸਕਦੇ ਸਨ। ਹਰੇਕ ਉਹ ਚੀਜ਼ ਜਿਸਦਾ ਕੋਈ ਭਾਵ ਸੀ, ਦਾ ਵਿਸ਼ਲੇਸ਼ਣ ਉਸੇ ਖੇਤਰ ਵਿੱਚ ਹਇਆ ਸੀ। ਤਜਰਬੇ ਦੇ ਨਤੀਜੇ ਬਹੁਤ ਦਿਲਚਸਪ ਸਨ। ਇਨ੍ਹਾਂ ਦੇ ਦਿਖਾਇਆ ਕਿ ਸਾਡੇ ਦਿਮਾਗ ਨੇ ਸਮੇਂ ਦੇ ਨਾਲ ਨਵੀਂ ਭਾਸ਼ਾ ਕਿਵੇਂ ਸਿੱਖ ਲਈ ਸੀ। ਪਹਿਲਾਂ, ਮਨੁੱਖ ਇਸ਼ਾਰਿਆਂ ਦੁਆਰਾ ਗੱਲਬਾਤ ਕਰਦੇ ਸਨ। ਫੇਰ ਉਨ੍ਹਾਂ ਨੇ ਭਾਸ਼ਾ ਦਾ ਨਿਰਮਾਣ ਕਰ ਲਿਆ। ਇਸਲਈ, ਦਿਮਾਗ ਨੂੰ ਇਸ਼ਾਰਿਆਂ ਵਾਂਗ ਬੋਲੀ ਨੂੰ ਸੰਸਾਧਿਤ ਕਰਨਾ ਸਿੱਖਣਾ ਪਿਆ। ਅਤੇ ਸਬੂਤ ਵਜੋਂ, ਇਸਨੇ ਕੇਵਲ ਪੁਰਾਣੇ ਸੰਸਕਰਣ ਨੂੰ ਨਵੀਨਤਮ ਬਣਾਇਆ...