ਪ੍ਹੈਰਾ ਕਿਤਾਬ

pa ਅਧੀਨ ਉਪਵਾਕ:ਜਾਂ   »   ca Subordinades amb si

93 [ਤਰਾਨਵੇਂ]

ਅਧੀਨ ਉਪਵਾਕ:ਜਾਂ

ਅਧੀਨ ਉਪਵਾਕ:ਜਾਂ

93 [noranta-tres]

Subordinades amb si

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਕੈਟਾਲਨ ਖੇਡੋ ਹੋਰ
ਮੈਨੂੰ ਪਤਾ ਨਹੀਂ ਕਿ ਉਹ ਮੈਨੂੰ ਪਿਆਰ ਕਰਦਾ ਹੈ ਜਾਂ ਨਹੀਂ। No -- s- m’---ima. N_ s_ s_ m________ N- s- s- m-e-t-m-. ------------------ No sé si m’estima. 0
ਮੈਨੂੰ ਪਤਾ ਨਹੀਂ ਕਿ ਉਹ ਵਾਪਸ ਆਏਗਾ ਜਾਂ ਨਹੀਂ। No -é-------narà. N_ s_ s_ t_______ N- s- s- t-r-a-à- ----------------- No sé si tornarà. 0
ਮੈਨੂੰ ਪਤਾ ਨਹੀਂ ਕਿ ਉਹ ਮੈਨੂੰ ਫੋਨ ਕਰੇਗਾ ਜਾਂ ਨਹੀਂ। No sé-si -----uc---. N_ s_ s_ e_ t_______ N- s- s- e- t-u-a-à- -------------------- No sé si em trucarà. 0
ਕੀ ਉਹ ਮੈਨੂੰ ਪਿਆਰ ਕਰਦਾ ਹੈ? Si ---sti-a?-N--h--s-. S_ m________ N_ h_ s__ S- m-e-t-m-? N- h- s-. ---------------------- Si m’estima? No ho sé. 0
ਕੀ ਉਹ ਵਾਪਸ ਆਏਗਾ? S----r-arà? No ---sé. S_ t_______ N_ h_ s__ S- t-r-a-à- N- h- s-. --------------------- Si tornarà? No ho sé. 0
ਕੀ ਉਹ ਫੋਨ ਕਰੇਗਾ? S--em tru---à? -o-h---é. S_ e_ t_______ N_ h_ s__ S- e- t-u-a-à- N- h- s-. ------------------------ Si em trucarà? No ho sé. 0
ਮੈਨੂੰ ਨਹੀਂ ਪਤਾ ਕਿ ਉਹ ਮੇਰੇ ਬਾਰੇ ਸੋਚਦਾ ਹੈ ਜਾਂ ਨਹੀਂ। E- pregun----i-pen----n mi. E_ p_______ s_ p____ e_ m__ E- p-e-u-t- s- p-n-a e- m-. --------------------------- Em pregunto si pensa en mi. 0
ਮੈਨੂੰ ਨਹੀਂ ਪਤਾ ਕਿ ਉਸਦੀ ਕੋਈ ਹੋਰ ਹੈ ਜਾਂ ਨਹੀਂ। E---r-g-n---si -n t- -na--l-r-. E_ p_______ s_ e_ t_ u__ a_____ E- p-e-u-t- s- e- t- u-a a-t-a- ------------------------------- Em pregunto si en té una altra. 0
ਮੈਨੂੰ ਨਹੀਂ ਪਤਾ ਕਿ ਉਹ ਝੂਠ ਬੋਲ ਰਿਹਾ ਹੈ ਜਾਂ ਨਹੀਂ। E---r-g--to si -e---ix. E_ p_______ s_ m_______ E- p-e-u-t- s- m-n-e-x- ----------------------- Em pregunto si menteix. 0
ਕੀ ਉਹ ਮੇਰੇ ਬਾਰੇ ਸੋਚਦਾ ਹੈ? No-sé-s- p-n-- en --. N_ s_ s_ p____ e_ m__ N- s- s- p-n-a e- m-. --------------------- No sé si pensa en mi. 0
ਕੀ ਉਸਦੀ ਕੋਈ ਹੋਰ ਹੈ? N- sé--i--n té u-- ---ra. N_ s_ s_ e_ t_ u__ a_____ N- s- s- e- t- u-a a-t-a- ------------------------- No sé si en té una altra. 0
ਕੀ ਉਹ ਸੱਚ ਬੋਲ ਰਿਹਾ ਹੈ? No --------u-la v-r----. N_ s_ s_ d__ l_ v_______ N- s- s- d-u l- v-r-t-t- ------------------------ No sé si diu la veritat. 0
ਮੈਨੂੰ ਸ਼ੱਕ ਹੈ ਕਿ ਮੈਂ ਸੱਚੀਂ ਉਸਨੂੰ ਚੰਗੀ ਲੱਗਦੀ ਹਾਂ ਜਾਂ ਨਹੀਂ। D-----q------l--n--l- ---ad-. D____ q__ r_______ l_ a______ D-b-o q-e r-a-m-n- l- a-r-d-. ----------------------------- Dubto que realment li agradi. 0
ਮੈਨੂੰ ਸ਼ੱਕ ਹੈ ਕਿ ਉਹ ਮੈਨੂੰ ਲਿਖੇਗਾ ਜਾਂ ਨਹੀਂ। Dubt- -u--m--scri-ui. D____ q__ m__________ D-b-o q-e m-e-c-i-u-. --------------------- Dubto que m’escrigui. 0
ਮੈਨੂੰ ਸ਼ੱਕ ਹੇ ਕਿ ਉਹ ਮੇਰੇ ਨਾਲ ਵਿਆਹ ਕਰੇਗਾ ਜਾਂ ਨਹੀਂ। D-bt--q-e--- --si a-b---. D____ q__ e_ c___ a__ m__ D-b-o q-e e- c-s- a-b m-. ------------------------- Dubto que es casi amb mi. 0
ਕੀ ਮੈਂ ਸਚਮੁੱਚ ਉਸਨੂੰ ਚੰਗੀ ਲੱਗਦੀ ਹਾਂ ਜਾਂ ਨਹੀਂ? S- l- agra-o--N--h--s-. S_ l_ a______ N_ h_ s__ S- l- a-r-d-? N- h- s-. ----------------------- Si li agrado? No ho sé. 0
ਕੀ ਉਹ ਮੈਨੂੰ ਲਿਖੇਗਾ ਜਾਂ ਨਹੀਂ? Si m’-sc----à-----h----. S_ m__________ N_ h_ s__ S- m-e-c-i-r-? N- h- s-. ------------------------ Si m’escriurà? No ho sé. 0
ਕੀ ਉਹ ਮੇਰੇ ਨਾਲ ਵਿਆਹ ਕਰੇਗਾ ਜਾਂ ਨਹੀਂ? Si-es----a-----b-mi? ---ho -é. S_ e_ c_____ a__ m__ N_ h_ s__ S- e- c-s-r- a-b m-? N- h- s-. ------------------------------ Si es casarà amb mi? No ho sé. 0

ਦਿਮਾਗ ਵਿਆਕਰਣ ਕਿਵੇਂ ਸਿੱਖਦਾ ਹੈ?

ਅਸੀਂ ਆਪਣੀ ਮੂਲ ਭਾਸ਼ਾ ਬੱਚਿਆਂ ਵਜੋਂ ਸਿੱਖਣੀ ਸ਼ੁਰੂ ਕਰਦੇ ਹਾਂ। ਅਜਿਹਾ ਆਪ-ਮੁਹਾਰੇ ਹੀ ਹੁੰਦਾ ਹੈ। ਅਸੀਂ ਇਸ ਬਾਰੇ ਅਣਜਾਣ ਹੁੰਦੇ ਹਾਂ। ਪਰ, ਸਿਖਲਾਈ ਦੇ ਦੌਰਾਨ, ਸਾਡੇ ਦਿਮਾਗ ਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਉਦਾਹਰਣ ਵਜੋਂ, ਜਦੋਂ ਅਸੀਂ ਵਿਆਕਰਣ ਸਿੱਖਦੇ ਹਾਂ, ਇਸਨੂੰ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇਹ ਹਰ ਰੋਜ਼ ਨਵੀਆਂ ਚੀਜ਼ਾਂ ਸਿੱਖਦਾ ਹੈ। ਇਹ ਨਿਰੰਤਰ ਰੂਪ ਵਿੱਚ ਉਤੇਜਨਾਵਾਂ ਪ੍ਰਾਪਤ ਕਰਦਾ ਹੈ। ਪਰ, ਦਿਮਾਗ ਹਰੇਕ ਉਤੇਜਨਾ ਨੂੰ ਵਿਅਕਤੀਗਤ ਰੂਪ ਵਿੱਚ ਸੰਸਾਧਿਤ ਨਹੀਂ ਕਰ ਸਕਦਾ। ਇਸਨੂੰ ਕੱਟ-ਵੱਢ ਸਮੇਤ ਗਤੀਵਿਧੀ ਕਰਨੀ ਪੈਂਦੀ ਹੈ। ਇਸਲਈ, ਇਹ ਆਪਣੇ ਆਪ ਨੂੰ ਨਿਯਮਬੱਧਤਾ ਵੱਲ ਆਕਰਸ਼ਤ ਕਰਦਾ ਹੈ। ਦਿਮਾਗ ਉਹ ਚੀਜ਼ਾਂ ਯਾਦ ਰੱਖਦਾ ਹੈ ਜਿਨ੍ਹਾਂ ਨੂੰ ਉਹ ਅਕਸਰ ਸੁਣਦਾ ਹੈ। ਇਹ ਦਰਜ ਕਰਦਾ ਹੈ ਕਿ ਕੋਈ ਵਿਸ਼ੇਸ਼ ਚੀਜ਼ ਅਕਸਰ ਕਿੰਨੀ ਵਾਰ ਵਾਪਰਦੀ ਹੈ। ਫੇਰ ਇਹ ਉਨ੍ਹਾਂ ਉਦਾਹਰਾਣਾਂ ਵਿੱਚੋਂ ਇੱਕ ਵਿਆਕਰਣਾਤਮਕ ਨਿਯਮ ਬਣਾ ਲੈਂਦਾ ਹੈ। ਬੱਚੇ ਜਾਣਦੇ ਹਨ ਕਿ ਕੋਈ ਵਾਕ ਸਹੀ ਹੈ ਜਾਂ ਗ਼ਲਤ। ਪਰ, ਉਹ ਇਹ ਨਹੀਂ ਜਾਣਦੇ ਕਿ ਅਜਿਹਾ ਕਿਉਂ ਹੈ। ਉਨ੍ਹਾਂ ਦਾ ਦਿਮਾਗ ਨਿਯਮਾਂ ਨੂੰ ਉਨ੍ਹਾਂ ਦੇ ਸਿੱਖਣ ਤੋਂ ਬਿਨਾਂ ਹੀ ਜਾਣਦਾ ਹੈ। ਬਾਲਗ ਭਾਸ਼ਾਵਾਂ ਨੂੰ ਵੱਖਰੇ ਢੰਗ ਨਾਲ ਸਿੱਖਦੇ ਹਨ। ਉਹ ਆਪਣੀ ਮੂਲ ਭਾਸ਼ਾ ਦੀਆਂ ਬਣਤਰਾਂ ਬਾਰੇ ਪਹਿਲਾਂ ਹੀ ਜਾਣਦੇ ਹਨ। ਇਹ ਨਵੀਂ ਭਾਸ਼ਾ ਦੇ ਵਿਆਕਰਣ ਨਿਯਮਾਂ ਲਈ ਇੱਕ ਆਧਾਰ ਬਣਾ ਦੇਂਦੇ ਹਨ। ਪਰ ਸਿੱਖਣ ਲਈ, ਬਾਲਗਾਂ ਨੂੰ ਸਿਖਲਾਈ ਦੀ ਲੋੜ ਹੁੰਦੀ ਹੈ। ਜਦੋਂ ਦਿਮਾਗ ਵਿਆਕਰਣ ਸਿੱਖਦਾ ਹੈ, ਇਸਦੀ ਇੱਕ ਸਥਿਰ ਪ੍ਰਣਾਲੀ ਹੁੰਦੀ ਹੈ। ਉਦਾਹਰਣ ਵਜੋਂ, ਇਹ ਨਾਂਵਾਂ ਅਤੇ ਕ੍ਰਿਆਵਾਂ ਵਿੱਚ ਦੇਖੀ ਜਾ ਸਕਦੀ ਹੈ। ਇਹ ਦਿਮਾਗ ਦੇ ਵੱਖ-ਵੱਖ ਖੇਤਰਾਂ ਵਿੱਚ ਜਮ੍ਹਾਂ ਹੁੰਦੀਆਂ ਹਨ। ਇਨ੍ਹਾਂ ਦੇ ਸੰਸਾਧਨ ਵੇਲੇ ਦਿਮਾਗ ਦੇ ਵੱਖ-ਵੱਖ ਖੇਤਰ ਕਾਰਜਸ਼ੀਲ ਹੁੰਦੇ ਹਨ। ਸਧਾਰਨ ਨਿਯਮ ਗੁੰਝਲਦਾਰ ਨਿਯਮਾਂ ਦੀ ਬਜਾਏ ਵੱਖਰੇ ਢੰਗ ਨਾਲ ਵੀ ਸਿੱਖੇ ਜਾਂਦੇ ਹਨ। ਗੁੰਝਲਦਾਰ ਨਿਯਮਾਂ ਨਾਲ, ਦਿਮਾਗ ਦੇ ਵਧੇਰੇ ਖੇਤਰ ਇਕੱਠੇ ਕੰਮ ਕਰਦੇ ਹਨ। ਦਿਮਾਗ ਅਸਲ ਵਿੱਚ ਵਿਆਕਰਣ ਕਿਵੇਂ ਸਿੱਖਦਾ ਹੈ, ਬਾਰੇ ਅਜੇ ਤੱਕ ਖੋਜ ਨਹੀਂ ਕੀਤੀਗਈ। ਪਰ, ਅਸੀਂ ਜਾਣਦੇ ਹਾਂ ਕਿ ਇਹ ਸਿਧਾਂਤਕ ਤੌਰ 'ਤੇ ਵਿਆਕਰਣ ਦਾ ਹਰੇਕ ਨਿਯਮ ਸਿੱਖ ਸਕਦਾ ਹੈ...