ਪ੍ਹੈਰਾ ਕਿਤਾਬ

pa ਅਧੀਨ ਉਪਵਾਕ:ਜਾਂ   »   cs Vedlejší věty se zda, jestli

93 [ਤਰਾਨਵੇਂ]

ਅਧੀਨ ਉਪਵਾਕ:ਜਾਂ

ਅਧੀਨ ਉਪਵਾਕ:ਜਾਂ

93 [devadesát tři]

Vedlejší věty se zda, jestli

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਚੈੱਕ ਖੇਡੋ ਹੋਰ
ਮੈਨੂੰ ਪਤਾ ਨਹੀਂ ਕਿ ਉਹ ਮੈਨੂੰ ਪਿਆਰ ਕਰਦਾ ਹੈ ਜਾਂ ਨਹੀਂ। N--í-,--es-li--ě m- rá-. N_____ j_____ m_ m_ r___ N-v-m- j-s-l- m- m- r-d- ------------------------ Nevím, jestli mě má rád. 0
ਮੈਨੂੰ ਪਤਾ ਨਹੀਂ ਕਿ ਉਹ ਵਾਪਸ ਆਏਗਾ ਜਾਂ ਨਹੀਂ। Neví-- jest-i-s--v--t-. N_____ j_____ s_ v_____ N-v-m- j-s-l- s- v-á-í- ----------------------- Nevím, jestli se vrátí. 0
ਮੈਨੂੰ ਪਤਾ ਨਹੀਂ ਕਿ ਉਹ ਮੈਨੂੰ ਫੋਨ ਕਰੇਗਾ ਜਾਂ ਨਹੀਂ। Ne-í---j------mi-zav---. N_____ j_____ m_ z______ N-v-m- j-s-l- m- z-v-l-. ------------------------ Nevím, jestli mi zavolá. 0
ਕੀ ਉਹ ਮੈਨੂੰ ਪਿਆਰ ਕਰਦਾ ਹੈ? Z-a-ip----- má r-d? Z_______ m_ m_ r___ Z-a-i-a- m- m- r-d- ------------------- Zdalipak mě má rád? 0
ਕੀ ਉਹ ਵਾਪਸ ਆਏਗਾ? Zdali-a--s- vr---? Z_______ s_ v_____ Z-a-i-a- s- v-á-í- ------------------ Zdalipak se vrátí? 0
ਕੀ ਉਹ ਫੋਨ ਕਰੇਗਾ? Z-al---k z-v-l-? Z_______ z______ Z-a-i-a- z-v-l-? ---------------- Zdalipak zavolá? 0
ਮੈਨੂੰ ਨਹੀਂ ਪਤਾ ਕਿ ਉਹ ਮੇਰੇ ਬਾਰੇ ਸੋਚਦਾ ਹੈ ਜਾਂ ਨਹੀਂ। Pt-- -----es--i na --e -ysl-. P___ s__ j_____ n_ m__ m_____ P-á- s-, j-s-l- n- m-e m-s-í- ----------------------------- Ptám se, jestli na mne myslí. 0
ਮੈਨੂੰ ਨਹੀਂ ਪਤਾ ਕਿ ਉਸਦੀ ਕੋਈ ਹੋਰ ਹੈ ਜਾਂ ਨਹੀਂ। P--m---,----t-i-má-n-j--ou -i--u. P___ s__ j_____ m_ n______ j_____ P-á- s-, j-s-l- m- n-j-k-u j-n-u- --------------------------------- Ptám se, jestli má nějakou jinou. 0
ਮੈਨੂੰ ਨਹੀਂ ਪਤਾ ਕਿ ਉਹ ਝੂਠ ਬੋਲ ਰਿਹਾ ਹੈ ਜਾਂ ਨਹੀਂ। Ptá--se,-j--t-i -i lže. P___ s__ j_____ m_ l___ P-á- s-, j-s-l- m- l-e- ----------------------- Ptám se, jestli mi lže. 0
ਕੀ ਉਹ ਮੇਰੇ ਬਾਰੇ ਸੋਚਦਾ ਹੈ? Zd-lipa---a-m--m--l-? Z_______ n_ m_ m_____ Z-a-i-a- n- m- m-s-í- --------------------- Zdalipak na mě myslí? 0
ਕੀ ਉਸਦੀ ਕੋਈ ਹੋਰ ਹੈ? Z--lipa- -- ji---? Z_______ m_ j_____ Z-a-i-a- m- j-n-u- ------------------ Zdalipak má jinou? 0
ਕੀ ਉਹ ਸੱਚ ਬੋਲ ਰਿਹਾ ਹੈ? Zd-l--ak --k------d-? Z_______ ř___ p______ Z-a-i-a- ř-k- p-a-d-? --------------------- Zdalipak říká pravdu? 0
ਮੈਨੂੰ ਸ਼ੱਕ ਹੈ ਕਿ ਮੈਂ ਸੱਚੀਂ ਉਸਨੂੰ ਚੰਗੀ ਲੱਗਦੀ ਹਾਂ ਜਾਂ ਨਹੀਂ। P-c--buj- o---m, ž---ě--á--p-a-d- rád. P________ o t___ ž_ m_ m_ o______ r___ P-c-y-u-i o t-m- ž- m- m- o-r-v-u r-d- -------------------------------------- Pochybuji o tom, že mě má opravdu rád. 0
ਮੈਨੂੰ ਸ਼ੱਕ ਹੈ ਕਿ ਉਹ ਮੈਨੂੰ ਲਿਖੇਗਾ ਜਾਂ ਨਹੀਂ। P-c-y-u-- --tom---e mi-napíše. P________ o t___ ž_ m_ n______ P-c-y-u-i o t-m- ž- m- n-p-š-. ------------------------------ Pochybuji o tom, že mi napíše. 0
ਮੈਨੂੰ ਸ਼ੱਕ ਹੇ ਕਿ ਉਹ ਮੇਰੇ ਨਾਲ ਵਿਆਹ ਕਰੇਗਾ ਜਾਂ ਨਹੀਂ। P-------i----o-- ---s- -- -e-me. P________ o t___ ž_ s_ m_ v_____ P-c-y-u-i o t-m- ž- s- m- v-z-e- -------------------------------- Pochybuji o tom, že si mě vezme. 0
ਕੀ ਮੈਂ ਸਚਮੁੱਚ ਉਸਨੂੰ ਚੰਗੀ ਲੱਗਦੀ ਹਾਂ ਜਾਂ ਨਹੀਂ? Z------k -ě--- o---vd--rá-? Z_______ m_ m_ o______ r___ Z-a-i-a- m- m- o-r-v-u r-d- --------------------------- Zdalipak mě má opravdu rád? 0
ਕੀ ਉਹ ਮੈਨੂੰ ਲਿਖੇਗਾ ਜਾਂ ਨਹੀਂ? Zd---p----- na-í--? Z_______ m_ n______ Z-a-i-a- m- n-p-š-? ------------------- Zdalipak mi napíše? 0
ਕੀ ਉਹ ਮੇਰੇ ਨਾਲ ਵਿਆਹ ਕਰੇਗਾ ਜਾਂ ਨਹੀਂ? Z-a--pa--s- mne-----e? Z_______ s_ m__ v_____ Z-a-i-a- s- m-e v-z-e- ---------------------- Zdalipak si mne vezme? 0

ਦਿਮਾਗ ਵਿਆਕਰਣ ਕਿਵੇਂ ਸਿੱਖਦਾ ਹੈ?

ਅਸੀਂ ਆਪਣੀ ਮੂਲ ਭਾਸ਼ਾ ਬੱਚਿਆਂ ਵਜੋਂ ਸਿੱਖਣੀ ਸ਼ੁਰੂ ਕਰਦੇ ਹਾਂ। ਅਜਿਹਾ ਆਪ-ਮੁਹਾਰੇ ਹੀ ਹੁੰਦਾ ਹੈ। ਅਸੀਂ ਇਸ ਬਾਰੇ ਅਣਜਾਣ ਹੁੰਦੇ ਹਾਂ। ਪਰ, ਸਿਖਲਾਈ ਦੇ ਦੌਰਾਨ, ਸਾਡੇ ਦਿਮਾਗ ਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਉਦਾਹਰਣ ਵਜੋਂ, ਜਦੋਂ ਅਸੀਂ ਵਿਆਕਰਣ ਸਿੱਖਦੇ ਹਾਂ, ਇਸਨੂੰ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇਹ ਹਰ ਰੋਜ਼ ਨਵੀਆਂ ਚੀਜ਼ਾਂ ਸਿੱਖਦਾ ਹੈ। ਇਹ ਨਿਰੰਤਰ ਰੂਪ ਵਿੱਚ ਉਤੇਜਨਾਵਾਂ ਪ੍ਰਾਪਤ ਕਰਦਾ ਹੈ। ਪਰ, ਦਿਮਾਗ ਹਰੇਕ ਉਤੇਜਨਾ ਨੂੰ ਵਿਅਕਤੀਗਤ ਰੂਪ ਵਿੱਚ ਸੰਸਾਧਿਤ ਨਹੀਂ ਕਰ ਸਕਦਾ। ਇਸਨੂੰ ਕੱਟ-ਵੱਢ ਸਮੇਤ ਗਤੀਵਿਧੀ ਕਰਨੀ ਪੈਂਦੀ ਹੈ। ਇਸਲਈ, ਇਹ ਆਪਣੇ ਆਪ ਨੂੰ ਨਿਯਮਬੱਧਤਾ ਵੱਲ ਆਕਰਸ਼ਤ ਕਰਦਾ ਹੈ। ਦਿਮਾਗ ਉਹ ਚੀਜ਼ਾਂ ਯਾਦ ਰੱਖਦਾ ਹੈ ਜਿਨ੍ਹਾਂ ਨੂੰ ਉਹ ਅਕਸਰ ਸੁਣਦਾ ਹੈ। ਇਹ ਦਰਜ ਕਰਦਾ ਹੈ ਕਿ ਕੋਈ ਵਿਸ਼ੇਸ਼ ਚੀਜ਼ ਅਕਸਰ ਕਿੰਨੀ ਵਾਰ ਵਾਪਰਦੀ ਹੈ। ਫੇਰ ਇਹ ਉਨ੍ਹਾਂ ਉਦਾਹਰਾਣਾਂ ਵਿੱਚੋਂ ਇੱਕ ਵਿਆਕਰਣਾਤਮਕ ਨਿਯਮ ਬਣਾ ਲੈਂਦਾ ਹੈ। ਬੱਚੇ ਜਾਣਦੇ ਹਨ ਕਿ ਕੋਈ ਵਾਕ ਸਹੀ ਹੈ ਜਾਂ ਗ਼ਲਤ। ਪਰ, ਉਹ ਇਹ ਨਹੀਂ ਜਾਣਦੇ ਕਿ ਅਜਿਹਾ ਕਿਉਂ ਹੈ। ਉਨ੍ਹਾਂ ਦਾ ਦਿਮਾਗ ਨਿਯਮਾਂ ਨੂੰ ਉਨ੍ਹਾਂ ਦੇ ਸਿੱਖਣ ਤੋਂ ਬਿਨਾਂ ਹੀ ਜਾਣਦਾ ਹੈ। ਬਾਲਗ ਭਾਸ਼ਾਵਾਂ ਨੂੰ ਵੱਖਰੇ ਢੰਗ ਨਾਲ ਸਿੱਖਦੇ ਹਨ। ਉਹ ਆਪਣੀ ਮੂਲ ਭਾਸ਼ਾ ਦੀਆਂ ਬਣਤਰਾਂ ਬਾਰੇ ਪਹਿਲਾਂ ਹੀ ਜਾਣਦੇ ਹਨ। ਇਹ ਨਵੀਂ ਭਾਸ਼ਾ ਦੇ ਵਿਆਕਰਣ ਨਿਯਮਾਂ ਲਈ ਇੱਕ ਆਧਾਰ ਬਣਾ ਦੇਂਦੇ ਹਨ। ਪਰ ਸਿੱਖਣ ਲਈ, ਬਾਲਗਾਂ ਨੂੰ ਸਿਖਲਾਈ ਦੀ ਲੋੜ ਹੁੰਦੀ ਹੈ। ਜਦੋਂ ਦਿਮਾਗ ਵਿਆਕਰਣ ਸਿੱਖਦਾ ਹੈ, ਇਸਦੀ ਇੱਕ ਸਥਿਰ ਪ੍ਰਣਾਲੀ ਹੁੰਦੀ ਹੈ। ਉਦਾਹਰਣ ਵਜੋਂ, ਇਹ ਨਾਂਵਾਂ ਅਤੇ ਕ੍ਰਿਆਵਾਂ ਵਿੱਚ ਦੇਖੀ ਜਾ ਸਕਦੀ ਹੈ। ਇਹ ਦਿਮਾਗ ਦੇ ਵੱਖ-ਵੱਖ ਖੇਤਰਾਂ ਵਿੱਚ ਜਮ੍ਹਾਂ ਹੁੰਦੀਆਂ ਹਨ। ਇਨ੍ਹਾਂ ਦੇ ਸੰਸਾਧਨ ਵੇਲੇ ਦਿਮਾਗ ਦੇ ਵੱਖ-ਵੱਖ ਖੇਤਰ ਕਾਰਜਸ਼ੀਲ ਹੁੰਦੇ ਹਨ। ਸਧਾਰਨ ਨਿਯਮ ਗੁੰਝਲਦਾਰ ਨਿਯਮਾਂ ਦੀ ਬਜਾਏ ਵੱਖਰੇ ਢੰਗ ਨਾਲ ਵੀ ਸਿੱਖੇ ਜਾਂਦੇ ਹਨ। ਗੁੰਝਲਦਾਰ ਨਿਯਮਾਂ ਨਾਲ, ਦਿਮਾਗ ਦੇ ਵਧੇਰੇ ਖੇਤਰ ਇਕੱਠੇ ਕੰਮ ਕਰਦੇ ਹਨ। ਦਿਮਾਗ ਅਸਲ ਵਿੱਚ ਵਿਆਕਰਣ ਕਿਵੇਂ ਸਿੱਖਦਾ ਹੈ, ਬਾਰੇ ਅਜੇ ਤੱਕ ਖੋਜ ਨਹੀਂ ਕੀਤੀਗਈ। ਪਰ, ਅਸੀਂ ਜਾਣਦੇ ਹਾਂ ਕਿ ਇਹ ਸਿਧਾਂਤਕ ਤੌਰ 'ਤੇ ਵਿਆਕਰਣ ਦਾ ਹਰੇਕ ਨਿਯਮ ਸਿੱਖ ਸਕਦਾ ਹੈ...