ਪ੍ਹੈਰਾ ਕਿਤਾਬ

pa ਅਧੀਨ ਉਪਵਾਕ:ਜਾਂ   »   en Subordinate clauses: if

93 [ਤਰਾਨਵੇਂ]

ਅਧੀਨ ਉਪਵਾਕ:ਜਾਂ

ਅਧੀਨ ਉਪਵਾਕ:ਜਾਂ

93 [ninety-three]

Subordinate clauses: if

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਅੰਗਰੇਜ਼ੀ (UK) ਖੇਡੋ ਹੋਰ
ਮੈਨੂੰ ਪਤਾ ਨਹੀਂ ਕਿ ਉਹ ਮੈਨੂੰ ਪਿਆਰ ਕਰਦਾ ਹੈ ਜਾਂ ਨਹੀਂ। I--o--t --o--i- he-lo-e----. I d____ k___ i_ h_ l____ m__ I d-n-t k-o- i- h- l-v-s m-. ---------------------------- I don’t know if he loves me. 0
ਮੈਨੂੰ ਪਤਾ ਨਹੀਂ ਕਿ ਉਹ ਵਾਪਸ ਆਏਗਾ ਜਾਂ ਨਹੀਂ। I don----no--i- -e’ll --me ----. I d____ k___ i_ h____ c___ b____ I d-n-t k-o- i- h-’-l c-m- b-c-. -------------------------------- I don’t know if he’ll come back. 0
ਮੈਨੂੰ ਪਤਾ ਨਹੀਂ ਕਿ ਉਹ ਮੈਨੂੰ ਫੋਨ ਕਰੇਗਾ ਜਾਂ ਨਹੀਂ। I----’t --o--i- --’----all -e. I d____ k___ i_ h____ c___ m__ I d-n-t k-o- i- h-’-l c-l- m-. ------------------------------ I don’t know if he’ll call me. 0
ਕੀ ਉਹ ਮੈਨੂੰ ਪਿਆਰ ਕਰਦਾ ਹੈ? Ma-b--h--d--s-’t-lo-e--e? M____ h_ d______ l___ m__ M-y-e h- d-e-n-t l-v- m-? ------------------------- Maybe he doesn’t love me? 0
ਕੀ ਉਹ ਵਾਪਸ ਆਏਗਾ? Ma-b- ---w---t-c-m--b--k? M____ h_ w____ c___ b____ M-y-e h- w-n-t c-m- b-c-? ------------------------- Maybe he won’t come back? 0
ਕੀ ਉਹ ਫੋਨ ਕਰੇਗਾ? M---e -- won-t-c--- m-? M____ h_ w____ c___ m__ M-y-e h- w-n-t c-l- m-? ----------------------- Maybe he won’t call me? 0
ਮੈਨੂੰ ਨਹੀਂ ਪਤਾ ਕਿ ਉਹ ਮੇਰੇ ਬਾਰੇ ਸੋਚਦਾ ਹੈ ਜਾਂ ਨਹੀਂ। I w-------f--e t-in-s ---u- m-. I w_____ i_ h_ t_____ a____ m__ I w-n-e- i- h- t-i-k- a-o-t m-. ------------------------------- I wonder if he thinks about me. 0
ਮੈਨੂੰ ਨਹੀਂ ਪਤਾ ਕਿ ਉਸਦੀ ਕੋਈ ਹੋਰ ਹੈ ਜਾਂ ਨਹੀਂ। I-wonder if--- h-- -o-e-ne els-. I w_____ i_ h_ h__ s______ e____ I w-n-e- i- h- h-s s-m-o-e e-s-. -------------------------------- I wonder if he has someone else. 0
ਮੈਨੂੰ ਨਹੀਂ ਪਤਾ ਕਿ ਉਹ ਝੂਠ ਬੋਲ ਰਿਹਾ ਹੈ ਜਾਂ ਨਹੀਂ। I--o-d-r-if-h- --e-. I w_____ i_ h_ l____ I w-n-e- i- h- l-e-. -------------------- I wonder if he lies. 0
ਕੀ ਉਹ ਮੇਰੇ ਬਾਰੇ ਸੋਚਦਾ ਹੈ? M--b---e------- o- m-? M____ h_ t_____ o_ m__ M-y-e h- t-i-k- o- m-? ---------------------- Maybe he thinks of me? 0
ਕੀ ਉਸਦੀ ਕੋਈ ਹੋਰ ਹੈ? M--be-h----s-someone els-? M____ h_ h__ s______ e____ M-y-e h- h-s s-m-o-e e-s-? -------------------------- Maybe he has someone else? 0
ਕੀ ਉਹ ਸੱਚ ਬੋਲ ਰਿਹਾ ਹੈ? May-e-he--e-l- m--t-e --u--? M____ h_ t____ m_ t__ t_____ M-y-e h- t-l-s m- t-e t-u-h- ---------------------------- Maybe he tells me the truth? 0
ਮੈਨੂੰ ਸ਼ੱਕ ਹੈ ਕਿ ਮੈਂ ਸੱਚੀਂ ਉਸਨੂੰ ਚੰਗੀ ਲੱਗਦੀ ਹਾਂ ਜਾਂ ਨਹੀਂ। I d-u-- w-e-h------------ --kes me. I d____ w______ h_ r_____ l____ m__ I d-u-t w-e-h-r h- r-a-l- l-k-s m-. ----------------------------------- I doubt whether he really likes me. 0
ਮੈਨੂੰ ਸ਼ੱਕ ਹੈ ਕਿ ਉਹ ਮੈਨੂੰ ਲਿਖੇਗਾ ਜਾਂ ਨਹੀਂ। I ----t-w-et-er-he-ll---i-e -o---. I d____ w______ h____ w____ t_ m__ I d-u-t w-e-h-r h-’-l w-i-e t- m-. ---------------------------------- I doubt whether he’ll write to me. 0
ਮੈਨੂੰ ਸ਼ੱਕ ਹੇ ਕਿ ਉਹ ਮੇਰੇ ਨਾਲ ਵਿਆਹ ਕਰੇਗਾ ਜਾਂ ਨਹੀਂ। I -o--t -h----r-h--ll-ma--y--e. I d____ w______ h____ m____ m__ I d-u-t w-e-h-r h-’-l m-r-y m-. ------------------------------- I doubt whether he’ll marry me. 0
ਕੀ ਮੈਂ ਸਚਮੁੱਚ ਉਸਨੂੰ ਚੰਗੀ ਲੱਗਦੀ ਹਾਂ ਜਾਂ ਨਹੀਂ? D-e- he----lly ---e --? D___ h_ r_____ l___ m__ D-e- h- r-a-l- l-k- m-? ----------------------- Does he really like me? 0
ਕੀ ਉਹ ਮੈਨੂੰ ਲਿਖੇਗਾ ਜਾਂ ਨਹੀਂ? Wil- -e -r--- to -e? W___ h_ w____ t_ m__ W-l- h- w-i-e t- m-? -------------------- Will he write to me? 0
ਕੀ ਉਹ ਮੇਰੇ ਨਾਲ ਵਿਆਹ ਕਰੇਗਾ ਜਾਂ ਨਹੀਂ? Will-h--marr--me? W___ h_ m____ m__ W-l- h- m-r-y m-? ----------------- Will he marry me? 0

ਦਿਮਾਗ ਵਿਆਕਰਣ ਕਿਵੇਂ ਸਿੱਖਦਾ ਹੈ?

ਅਸੀਂ ਆਪਣੀ ਮੂਲ ਭਾਸ਼ਾ ਬੱਚਿਆਂ ਵਜੋਂ ਸਿੱਖਣੀ ਸ਼ੁਰੂ ਕਰਦੇ ਹਾਂ। ਅਜਿਹਾ ਆਪ-ਮੁਹਾਰੇ ਹੀ ਹੁੰਦਾ ਹੈ। ਅਸੀਂ ਇਸ ਬਾਰੇ ਅਣਜਾਣ ਹੁੰਦੇ ਹਾਂ। ਪਰ, ਸਿਖਲਾਈ ਦੇ ਦੌਰਾਨ, ਸਾਡੇ ਦਿਮਾਗ ਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਉਦਾਹਰਣ ਵਜੋਂ, ਜਦੋਂ ਅਸੀਂ ਵਿਆਕਰਣ ਸਿੱਖਦੇ ਹਾਂ, ਇਸਨੂੰ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇਹ ਹਰ ਰੋਜ਼ ਨਵੀਆਂ ਚੀਜ਼ਾਂ ਸਿੱਖਦਾ ਹੈ। ਇਹ ਨਿਰੰਤਰ ਰੂਪ ਵਿੱਚ ਉਤੇਜਨਾਵਾਂ ਪ੍ਰਾਪਤ ਕਰਦਾ ਹੈ। ਪਰ, ਦਿਮਾਗ ਹਰੇਕ ਉਤੇਜਨਾ ਨੂੰ ਵਿਅਕਤੀਗਤ ਰੂਪ ਵਿੱਚ ਸੰਸਾਧਿਤ ਨਹੀਂ ਕਰ ਸਕਦਾ। ਇਸਨੂੰ ਕੱਟ-ਵੱਢ ਸਮੇਤ ਗਤੀਵਿਧੀ ਕਰਨੀ ਪੈਂਦੀ ਹੈ। ਇਸਲਈ, ਇਹ ਆਪਣੇ ਆਪ ਨੂੰ ਨਿਯਮਬੱਧਤਾ ਵੱਲ ਆਕਰਸ਼ਤ ਕਰਦਾ ਹੈ। ਦਿਮਾਗ ਉਹ ਚੀਜ਼ਾਂ ਯਾਦ ਰੱਖਦਾ ਹੈ ਜਿਨ੍ਹਾਂ ਨੂੰ ਉਹ ਅਕਸਰ ਸੁਣਦਾ ਹੈ। ਇਹ ਦਰਜ ਕਰਦਾ ਹੈ ਕਿ ਕੋਈ ਵਿਸ਼ੇਸ਼ ਚੀਜ਼ ਅਕਸਰ ਕਿੰਨੀ ਵਾਰ ਵਾਪਰਦੀ ਹੈ। ਫੇਰ ਇਹ ਉਨ੍ਹਾਂ ਉਦਾਹਰਾਣਾਂ ਵਿੱਚੋਂ ਇੱਕ ਵਿਆਕਰਣਾਤਮਕ ਨਿਯਮ ਬਣਾ ਲੈਂਦਾ ਹੈ। ਬੱਚੇ ਜਾਣਦੇ ਹਨ ਕਿ ਕੋਈ ਵਾਕ ਸਹੀ ਹੈ ਜਾਂ ਗ਼ਲਤ। ਪਰ, ਉਹ ਇਹ ਨਹੀਂ ਜਾਣਦੇ ਕਿ ਅਜਿਹਾ ਕਿਉਂ ਹੈ। ਉਨ੍ਹਾਂ ਦਾ ਦਿਮਾਗ ਨਿਯਮਾਂ ਨੂੰ ਉਨ੍ਹਾਂ ਦੇ ਸਿੱਖਣ ਤੋਂ ਬਿਨਾਂ ਹੀ ਜਾਣਦਾ ਹੈ। ਬਾਲਗ ਭਾਸ਼ਾਵਾਂ ਨੂੰ ਵੱਖਰੇ ਢੰਗ ਨਾਲ ਸਿੱਖਦੇ ਹਨ। ਉਹ ਆਪਣੀ ਮੂਲ ਭਾਸ਼ਾ ਦੀਆਂ ਬਣਤਰਾਂ ਬਾਰੇ ਪਹਿਲਾਂ ਹੀ ਜਾਣਦੇ ਹਨ। ਇਹ ਨਵੀਂ ਭਾਸ਼ਾ ਦੇ ਵਿਆਕਰਣ ਨਿਯਮਾਂ ਲਈ ਇੱਕ ਆਧਾਰ ਬਣਾ ਦੇਂਦੇ ਹਨ। ਪਰ ਸਿੱਖਣ ਲਈ, ਬਾਲਗਾਂ ਨੂੰ ਸਿਖਲਾਈ ਦੀ ਲੋੜ ਹੁੰਦੀ ਹੈ। ਜਦੋਂ ਦਿਮਾਗ ਵਿਆਕਰਣ ਸਿੱਖਦਾ ਹੈ, ਇਸਦੀ ਇੱਕ ਸਥਿਰ ਪ੍ਰਣਾਲੀ ਹੁੰਦੀ ਹੈ। ਉਦਾਹਰਣ ਵਜੋਂ, ਇਹ ਨਾਂਵਾਂ ਅਤੇ ਕ੍ਰਿਆਵਾਂ ਵਿੱਚ ਦੇਖੀ ਜਾ ਸਕਦੀ ਹੈ। ਇਹ ਦਿਮਾਗ ਦੇ ਵੱਖ-ਵੱਖ ਖੇਤਰਾਂ ਵਿੱਚ ਜਮ੍ਹਾਂ ਹੁੰਦੀਆਂ ਹਨ। ਇਨ੍ਹਾਂ ਦੇ ਸੰਸਾਧਨ ਵੇਲੇ ਦਿਮਾਗ ਦੇ ਵੱਖ-ਵੱਖ ਖੇਤਰ ਕਾਰਜਸ਼ੀਲ ਹੁੰਦੇ ਹਨ। ਸਧਾਰਨ ਨਿਯਮ ਗੁੰਝਲਦਾਰ ਨਿਯਮਾਂ ਦੀ ਬਜਾਏ ਵੱਖਰੇ ਢੰਗ ਨਾਲ ਵੀ ਸਿੱਖੇ ਜਾਂਦੇ ਹਨ। ਗੁੰਝਲਦਾਰ ਨਿਯਮਾਂ ਨਾਲ, ਦਿਮਾਗ ਦੇ ਵਧੇਰੇ ਖੇਤਰ ਇਕੱਠੇ ਕੰਮ ਕਰਦੇ ਹਨ। ਦਿਮਾਗ ਅਸਲ ਵਿੱਚ ਵਿਆਕਰਣ ਕਿਵੇਂ ਸਿੱਖਦਾ ਹੈ, ਬਾਰੇ ਅਜੇ ਤੱਕ ਖੋਜ ਨਹੀਂ ਕੀਤੀਗਈ। ਪਰ, ਅਸੀਂ ਜਾਣਦੇ ਹਾਂ ਕਿ ਇਹ ਸਿਧਾਂਤਕ ਤੌਰ 'ਤੇ ਵਿਆਕਰਣ ਦਾ ਹਰੇਕ ਨਿਯਮ ਸਿੱਖ ਸਕਦਾ ਹੈ...