ਪ੍ਹੈਰਾ ਕਿਤਾਬ

pa ਅਧੀਨ ਉਪਵਾਕ:ਜਾਂ   »   it Frasi secondarie con se

93 [ਤਰਾਨਵੇਂ]

ਅਧੀਨ ਉਪਵਾਕ:ਜਾਂ

ਅਧੀਨ ਉਪਵਾਕ:ਜਾਂ

93 [novantatré]

Frasi secondarie con se

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਇਤਾਲਵੀ ਖੇਡੋ ਹੋਰ
ਮੈਨੂੰ ਪਤਾ ਨਹੀਂ ਕਿ ਉਹ ਮੈਨੂੰ ਪਿਆਰ ਕਰਦਾ ਹੈ ਜਾਂ ਨਹੀਂ। No---o s- -i-am-. N__ s_ s_ m_ a___ N-n s- s- m- a-a- ----------------- Non so se mi ama. 0
ਮੈਨੂੰ ਪਤਾ ਨਹੀਂ ਕਿ ਉਹ ਵਾਪਸ ਆਏਗਾ ਜਾਂ ਨਹੀਂ। No- -o--- ----rn-. N__ s_ s_ r_______ N-n s- s- r-t-r-a- ------------------ Non so se ritorna. 0
ਮੈਨੂੰ ਪਤਾ ਨਹੀਂ ਕਿ ਉਹ ਮੈਨੂੰ ਫੋਨ ਕਰੇਗਾ ਜਾਂ ਨਹੀਂ। N-n s- -- -i te-----a. N__ s_ s_ m_ t________ N-n s- s- m- t-l-f-n-. ---------------------- Non so se mi telefona. 0
ਕੀ ਉਹ ਮੈਨੂੰ ਪਿਆਰ ਕਰਦਾ ਹੈ? Ch---à ---m---ma. C_____ s_ m_ a___ C-i-s- s- m- a-a- ----------------- Chissà se mi ama. 0
ਕੀ ਉਹ ਵਾਪਸ ਆਏਗਾ? C-is-à s- ---orna. C_____ s_ r_______ C-i-s- s- r-t-r-a- ------------------ Chissà se ritorna. 0
ਕੀ ਉਹ ਫੋਨ ਕਰੇਗਾ? Chis-- ---m- -e--fo-a. C_____ s_ m_ t________ C-i-s- s- m- t-l-f-n-. ---------------------- Chissà se mi telefona. 0
ਮੈਨੂੰ ਨਹੀਂ ਪਤਾ ਕਿ ਉਹ ਮੇਰੇ ਬਾਰੇ ਸੋਚਦਾ ਹੈ ਜਾਂ ਨਹੀਂ। M--chi--- s---- pe-si. M_ c_____ s_ m_ p_____ M- c-i-d- s- m- p-n-i- ---------------------- Mi chiedo se mi pensi. 0
ਮੈਨੂੰ ਨਹੀਂ ਪਤਾ ਕਿ ਉਸਦੀ ਕੋਈ ਹੋਰ ਹੈ ਜਾਂ ਨਹੀਂ। Mi---i--o se----i- un’a-t--. M_ c_____ s_ a____ u________ M- c-i-d- s- a-b-a u-’-l-r-. ---------------------------- Mi chiedo se abbia un’altra. 0
ਮੈਨੂੰ ਨਹੀਂ ਪਤਾ ਕਿ ਉਹ ਝੂਠ ਬੋਲ ਰਿਹਾ ਹੈ ਜਾਂ ਨਹੀਂ। M---h-edo-s--m---a. M_ c_____ s_ m_____ M- c-i-d- s- m-n-a- ------------------- Mi chiedo se menta. 0
ਕੀ ਉਹ ਮੇਰੇ ਬਾਰੇ ਸੋਚਦਾ ਹੈ? C--s-à -- -- p-nsa. C_____ s_ m_ p_____ C-i-s- s- m- p-n-a- ------------------- Chissà se mi pensa. 0
ਕੀ ਉਸਦੀ ਕੋਈ ਹੋਰ ਹੈ? Chi--à -- h--un----r-. C_____ s_ h_ u________ C-i-s- s- h- u-’-l-r-. ---------------------- Chissà se ha un’altra. 0
ਕੀ ਉਹ ਸੱਚ ਬੋਲ ਰਿਹਾ ਹੈ? Chi-sà -e----e l- v-ri-à. C_____ s_ d___ l_ v______ C-i-s- s- d-c- l- v-r-t-. ------------------------- Chissà se dice la verità. 0
ਮੈਨੂੰ ਸ਼ੱਕ ਹੈ ਕਿ ਮੈਂ ਸੱਚੀਂ ਉਸਨੂੰ ਚੰਗੀ ਲੱਗਦੀ ਹਾਂ ਜਾਂ ਨਹੀਂ। D-bi----h--m- v--l-- ve-a---te bene. D_____ c__ m_ v_____ v________ b____ D-b-t- c-e m- v-g-i- v-r-m-n-e b-n-. ------------------------------------ Dubito che mi voglia veramente bene. 0
ਮੈਨੂੰ ਸ਼ੱਕ ਹੈ ਕਿ ਉਹ ਮੈਨੂੰ ਲਿਖੇਗਾ ਜਾਂ ਨਹੀਂ। D---to c---mi -cr--a. D_____ c__ m_ s______ D-b-t- c-e m- s-r-v-. --------------------- Dubito che mi scriva. 0
ਮੈਨੂੰ ਸ਼ੱਕ ਹੇ ਕਿ ਉਹ ਮੇਰੇ ਨਾਲ ਵਿਆਹ ਕਰੇਗਾ ਜਾਂ ਨਹੀਂ। D----o-che mi-spos-. D_____ c__ m_ s_____ D-b-t- c-e m- s-o-i- -------------------- Dubito che mi sposi. 0
ਕੀ ਮੈਂ ਸਚਮੁੱਚ ਉਸਨੂੰ ਚੰਗੀ ਲੱਗਦੀ ਹਾਂ ਜਾਂ ਨਹੀਂ? C-i-sà-se ---am- v-r-me-te. C_____ s_ m_ a__ v_________ C-i-s- s- m- a-a v-r-m-n-e- --------------------------- Chissà se mi ama veramente. 0
ਕੀ ਉਹ ਮੈਨੂੰ ਲਿਖੇਗਾ ਜਾਂ ਨਹੀਂ? Ch--sà-s- -- ----ve. C_____ s_ m_ s______ C-i-s- s- m- s-r-v-. -------------------- Chissà se mi scrive. 0
ਕੀ ਉਹ ਮੇਰੇ ਨਾਲ ਵਿਆਹ ਕਰੇਗਾ ਜਾਂ ਨਹੀਂ? Chis-à-se m--s--s-. C_____ s_ m_ s_____ C-i-s- s- m- s-o-a- ------------------- Chissà se mi sposa. 0

ਦਿਮਾਗ ਵਿਆਕਰਣ ਕਿਵੇਂ ਸਿੱਖਦਾ ਹੈ?

ਅਸੀਂ ਆਪਣੀ ਮੂਲ ਭਾਸ਼ਾ ਬੱਚਿਆਂ ਵਜੋਂ ਸਿੱਖਣੀ ਸ਼ੁਰੂ ਕਰਦੇ ਹਾਂ। ਅਜਿਹਾ ਆਪ-ਮੁਹਾਰੇ ਹੀ ਹੁੰਦਾ ਹੈ। ਅਸੀਂ ਇਸ ਬਾਰੇ ਅਣਜਾਣ ਹੁੰਦੇ ਹਾਂ। ਪਰ, ਸਿਖਲਾਈ ਦੇ ਦੌਰਾਨ, ਸਾਡੇ ਦਿਮਾਗ ਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਉਦਾਹਰਣ ਵਜੋਂ, ਜਦੋਂ ਅਸੀਂ ਵਿਆਕਰਣ ਸਿੱਖਦੇ ਹਾਂ, ਇਸਨੂੰ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇਹ ਹਰ ਰੋਜ਼ ਨਵੀਆਂ ਚੀਜ਼ਾਂ ਸਿੱਖਦਾ ਹੈ। ਇਹ ਨਿਰੰਤਰ ਰੂਪ ਵਿੱਚ ਉਤੇਜਨਾਵਾਂ ਪ੍ਰਾਪਤ ਕਰਦਾ ਹੈ। ਪਰ, ਦਿਮਾਗ ਹਰੇਕ ਉਤੇਜਨਾ ਨੂੰ ਵਿਅਕਤੀਗਤ ਰੂਪ ਵਿੱਚ ਸੰਸਾਧਿਤ ਨਹੀਂ ਕਰ ਸਕਦਾ। ਇਸਨੂੰ ਕੱਟ-ਵੱਢ ਸਮੇਤ ਗਤੀਵਿਧੀ ਕਰਨੀ ਪੈਂਦੀ ਹੈ। ਇਸਲਈ, ਇਹ ਆਪਣੇ ਆਪ ਨੂੰ ਨਿਯਮਬੱਧਤਾ ਵੱਲ ਆਕਰਸ਼ਤ ਕਰਦਾ ਹੈ। ਦਿਮਾਗ ਉਹ ਚੀਜ਼ਾਂ ਯਾਦ ਰੱਖਦਾ ਹੈ ਜਿਨ੍ਹਾਂ ਨੂੰ ਉਹ ਅਕਸਰ ਸੁਣਦਾ ਹੈ। ਇਹ ਦਰਜ ਕਰਦਾ ਹੈ ਕਿ ਕੋਈ ਵਿਸ਼ੇਸ਼ ਚੀਜ਼ ਅਕਸਰ ਕਿੰਨੀ ਵਾਰ ਵਾਪਰਦੀ ਹੈ। ਫੇਰ ਇਹ ਉਨ੍ਹਾਂ ਉਦਾਹਰਾਣਾਂ ਵਿੱਚੋਂ ਇੱਕ ਵਿਆਕਰਣਾਤਮਕ ਨਿਯਮ ਬਣਾ ਲੈਂਦਾ ਹੈ। ਬੱਚੇ ਜਾਣਦੇ ਹਨ ਕਿ ਕੋਈ ਵਾਕ ਸਹੀ ਹੈ ਜਾਂ ਗ਼ਲਤ। ਪਰ, ਉਹ ਇਹ ਨਹੀਂ ਜਾਣਦੇ ਕਿ ਅਜਿਹਾ ਕਿਉਂ ਹੈ। ਉਨ੍ਹਾਂ ਦਾ ਦਿਮਾਗ ਨਿਯਮਾਂ ਨੂੰ ਉਨ੍ਹਾਂ ਦੇ ਸਿੱਖਣ ਤੋਂ ਬਿਨਾਂ ਹੀ ਜਾਣਦਾ ਹੈ। ਬਾਲਗ ਭਾਸ਼ਾਵਾਂ ਨੂੰ ਵੱਖਰੇ ਢੰਗ ਨਾਲ ਸਿੱਖਦੇ ਹਨ। ਉਹ ਆਪਣੀ ਮੂਲ ਭਾਸ਼ਾ ਦੀਆਂ ਬਣਤਰਾਂ ਬਾਰੇ ਪਹਿਲਾਂ ਹੀ ਜਾਣਦੇ ਹਨ। ਇਹ ਨਵੀਂ ਭਾਸ਼ਾ ਦੇ ਵਿਆਕਰਣ ਨਿਯਮਾਂ ਲਈ ਇੱਕ ਆਧਾਰ ਬਣਾ ਦੇਂਦੇ ਹਨ। ਪਰ ਸਿੱਖਣ ਲਈ, ਬਾਲਗਾਂ ਨੂੰ ਸਿਖਲਾਈ ਦੀ ਲੋੜ ਹੁੰਦੀ ਹੈ। ਜਦੋਂ ਦਿਮਾਗ ਵਿਆਕਰਣ ਸਿੱਖਦਾ ਹੈ, ਇਸਦੀ ਇੱਕ ਸਥਿਰ ਪ੍ਰਣਾਲੀ ਹੁੰਦੀ ਹੈ। ਉਦਾਹਰਣ ਵਜੋਂ, ਇਹ ਨਾਂਵਾਂ ਅਤੇ ਕ੍ਰਿਆਵਾਂ ਵਿੱਚ ਦੇਖੀ ਜਾ ਸਕਦੀ ਹੈ। ਇਹ ਦਿਮਾਗ ਦੇ ਵੱਖ-ਵੱਖ ਖੇਤਰਾਂ ਵਿੱਚ ਜਮ੍ਹਾਂ ਹੁੰਦੀਆਂ ਹਨ। ਇਨ੍ਹਾਂ ਦੇ ਸੰਸਾਧਨ ਵੇਲੇ ਦਿਮਾਗ ਦੇ ਵੱਖ-ਵੱਖ ਖੇਤਰ ਕਾਰਜਸ਼ੀਲ ਹੁੰਦੇ ਹਨ। ਸਧਾਰਨ ਨਿਯਮ ਗੁੰਝਲਦਾਰ ਨਿਯਮਾਂ ਦੀ ਬਜਾਏ ਵੱਖਰੇ ਢੰਗ ਨਾਲ ਵੀ ਸਿੱਖੇ ਜਾਂਦੇ ਹਨ। ਗੁੰਝਲਦਾਰ ਨਿਯਮਾਂ ਨਾਲ, ਦਿਮਾਗ ਦੇ ਵਧੇਰੇ ਖੇਤਰ ਇਕੱਠੇ ਕੰਮ ਕਰਦੇ ਹਨ। ਦਿਮਾਗ ਅਸਲ ਵਿੱਚ ਵਿਆਕਰਣ ਕਿਵੇਂ ਸਿੱਖਦਾ ਹੈ, ਬਾਰੇ ਅਜੇ ਤੱਕ ਖੋਜ ਨਹੀਂ ਕੀਤੀਗਈ। ਪਰ, ਅਸੀਂ ਜਾਣਦੇ ਹਾਂ ਕਿ ਇਹ ਸਿਧਾਂਤਕ ਤੌਰ 'ਤੇ ਵਿਆਕਰਣ ਦਾ ਹਰੇਕ ਨਿਯਮ ਸਿੱਖ ਸਕਦਾ ਹੈ...