ਪ੍ਹੈਰਾ ਕਿਤਾਬ

pa ਅਧੀਨ ਉਪਵਾਕ:ਜਾਂ   »   lt Šalutiniai sakiniai su ar

93 [ਤਰਾਨਵੇਂ]

ਅਧੀਨ ਉਪਵਾਕ:ਜਾਂ

ਅਧੀਨ ਉਪਵਾਕ:ਜਾਂ

93 [devyniasdešimt trys]

Šalutiniai sakiniai su ar

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਲਿਥੁਆਨੀਅਨ ਖੇਡੋ ਹੋਰ
ਮੈਨੂੰ ਪਤਾ ਨਹੀਂ ਕਿ ਉਹ ਮੈਨੂੰ ਪਿਆਰ ਕਰਦਾ ਹੈ ਜਾਂ ਨਹੀਂ। (--) --ž-na-, ar ji- --n--m---. (___ n_______ a_ j__ m___ m____ (-š- n-ž-n-u- a- j-s m-n- m-l-. ------------------------------- (Aš) nežinau, ar jis mane myli. 0
ਮੈਨੂੰ ਪਤਾ ਨਹੀਂ ਕਿ ਉਹ ਵਾਪਸ ਆਏਗਾ ਜਾਂ ਨਹੀਂ। (Aš)--e---a-- -r-j-- -rįš. (___ n_______ a_ j__ g____ (-š- n-ž-n-u- a- j-s g-į-. -------------------------- (Aš) nežinau, ar jis grįš. 0
ਮੈਨੂੰ ਪਤਾ ਨਹੀਂ ਕਿ ਉਹ ਮੈਨੂੰ ਫੋਨ ਕਰੇਗਾ ਜਾਂ ਨਹੀਂ। (--- neži---,--r---s -an---skamb-n-. (___ n_______ a_ j__ m__ p__________ (-š- n-ž-n-u- a- j-s m-n p-s-a-b-n-. ------------------------------------ (Aš) nežinau, ar jis man paskambins. 0
ਕੀ ਉਹ ਮੈਨੂੰ ਪਿਆਰ ਕਰਦਾ ਹੈ? A--jis -an--m-li? A_ j__ m___ m____ A- j-s m-n- m-l-? ----------------- Ar jis mane myli? 0
ਕੀ ਉਹ ਵਾਪਸ ਆਏਗਾ? Ar -is g--š? A_ j__ g____ A- j-s g-į-? ------------ Ar jis grįš? 0
ਕੀ ਉਹ ਫੋਨ ਕਰੇਗਾ? Ar-j-s-man-p------i--? A_ j__ m__ p__________ A- j-s m-n p-s-a-b-n-? ---------------------- Ar jis man paskambins? 0
ਮੈਨੂੰ ਨਹੀਂ ਪਤਾ ਕਿ ਉਹ ਮੇਰੇ ਬਾਰੇ ਸੋਚਦਾ ਹੈ ਜਾਂ ਨਹੀਂ। A- -laus---sa---, ar j-s-a--e m-n- g-lv---. A_ k______ s_____ a_ j__ a___ m___ g_______ A- k-a-s-u s-v-s- a- j-s a-i- m-n- g-l-o-a- ------------------------------------------- Aš klausiu savęs, ar jis apie mane galvoja. 0
ਮੈਨੂੰ ਨਹੀਂ ਪਤਾ ਕਿ ਉਸਦੀ ਕੋਈ ਹੋਰ ਹੈ ਜਾਂ ਨਹੀਂ। A- ---us-- sa--s, -r--i-----i k--ą. A_ k______ s_____ a_ j__ t___ k____ A- k-a-s-u s-v-s- a- j-s t-r- k-t-. ----------------------------------- Aš klausiu savęs, ar jis turi kitą. 0
ਮੈਨੂੰ ਨਹੀਂ ਪਤਾ ਕਿ ਉਹ ਝੂਠ ਬੋਲ ਰਿਹਾ ਹੈ ਜਾਂ ਨਹੀਂ। Aš ---us-u-savęs,--- j----e-e-u---. A_ k______ s_____ a_ j__ n_________ A- k-a-s-u s-v-s- a- j-s n-m-l-o-a- ----------------------------------- Aš klausiu savęs, ar jis nemeluoja. 0
ਕੀ ਉਹ ਮੇਰੇ ਬਾਰੇ ਸੋਚਦਾ ਹੈ? A--jis a--- ma-- g-lvo--? A_ j__ a___ m___ g_______ A- j-s a-i- m-n- g-l-o-a- ------------------------- Ar jis apie mane galvoja? 0
ਕੀ ਉਸਦੀ ਕੋਈ ਹੋਰ ਹੈ? A---i- t-ri --tą? A_ j__ t___ k____ A- j-s t-r- k-t-? ----------------- Ar jis turi kitą? 0
ਕੀ ਉਹ ਸੱਚ ਬੋਲ ਰਿਹਾ ਹੈ? A- --s----o----są? A_ j__ s___ t_____ A- j-s s-k- t-e-ą- ------------------ Ar jis sako tiesą? 0
ਮੈਨੂੰ ਸ਼ੱਕ ਹੈ ਕਿ ਮੈਂ ਸੱਚੀਂ ਉਸਨੂੰ ਚੰਗੀ ਲੱਗਦੀ ਹਾਂ ਜਾਂ ਨਹੀਂ। (--)---ejoj----r -aš)-j-m-tikr-- patin-u. (___ a_______ a_ (___ j__ t_____ p_______ (-š- a-e-o-u- a- (-š- j-m t-k-a- p-t-n-u- ----------------------------------------- (Aš) abejoju, ar (aš) jam tikrai patinku. 0
ਮੈਨੂੰ ਸ਼ੱਕ ਹੈ ਕਿ ਉਹ ਮੈਨੂੰ ਲਿਖੇਗਾ ਜਾਂ ਨਹੀਂ। (-š) abe-oju, a--ji--m-n-p--aš--. (___ a_______ a_ j__ m__ p_______ (-š- a-e-o-u- a- j-s m-n p-r-š-s- --------------------------------- (Aš) abejoju, ar jis man parašys. 0
ਮੈਨੂੰ ਸ਼ੱਕ ਹੇ ਕਿ ਉਹ ਮੇਰੇ ਨਾਲ ਵਿਆਹ ਕਰੇਗਾ ਜਾਂ ਨਹੀਂ। (--- -b--oju---- --s-mane-ve-. (___ a_______ a_ j__ m___ v___ (-š- a-e-o-u- a- j-s m-n- v-s- ------------------------------ (Aš) abejoju, ar jis mane ves. 0
ਕੀ ਮੈਂ ਸਚਮੁੱਚ ਉਸਨੂੰ ਚੰਗੀ ਲੱਗਦੀ ਹਾਂ ਜਾਂ ਨਹੀਂ? A---ik-----š--am p--i--u? A_ t_____ a_ j__ p_______ A- t-k-a- a- j-m p-t-n-u- ------------------------- Ar tikrai aš jam patinku? 0
ਕੀ ਉਹ ਮੈਨੂੰ ਲਿਖੇਗਾ ਜਾਂ ਨਹੀਂ? Ar jis m-- p-r-š-s? A_ j__ m__ p_______ A- j-s m-n p-r-š-s- ------------------- Ar jis man parašys? 0
ਕੀ ਉਹ ਮੇਰੇ ਨਾਲ ਵਿਆਹ ਕਰੇਗਾ ਜਾਂ ਨਹੀਂ? A- j---ma-e ves? A_ j__ m___ v___ A- j-s m-n- v-s- ---------------- Ar jis mane ves? 0

ਦਿਮਾਗ ਵਿਆਕਰਣ ਕਿਵੇਂ ਸਿੱਖਦਾ ਹੈ?

ਅਸੀਂ ਆਪਣੀ ਮੂਲ ਭਾਸ਼ਾ ਬੱਚਿਆਂ ਵਜੋਂ ਸਿੱਖਣੀ ਸ਼ੁਰੂ ਕਰਦੇ ਹਾਂ। ਅਜਿਹਾ ਆਪ-ਮੁਹਾਰੇ ਹੀ ਹੁੰਦਾ ਹੈ। ਅਸੀਂ ਇਸ ਬਾਰੇ ਅਣਜਾਣ ਹੁੰਦੇ ਹਾਂ। ਪਰ, ਸਿਖਲਾਈ ਦੇ ਦੌਰਾਨ, ਸਾਡੇ ਦਿਮਾਗ ਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਉਦਾਹਰਣ ਵਜੋਂ, ਜਦੋਂ ਅਸੀਂ ਵਿਆਕਰਣ ਸਿੱਖਦੇ ਹਾਂ, ਇਸਨੂੰ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇਹ ਹਰ ਰੋਜ਼ ਨਵੀਆਂ ਚੀਜ਼ਾਂ ਸਿੱਖਦਾ ਹੈ। ਇਹ ਨਿਰੰਤਰ ਰੂਪ ਵਿੱਚ ਉਤੇਜਨਾਵਾਂ ਪ੍ਰਾਪਤ ਕਰਦਾ ਹੈ। ਪਰ, ਦਿਮਾਗ ਹਰੇਕ ਉਤੇਜਨਾ ਨੂੰ ਵਿਅਕਤੀਗਤ ਰੂਪ ਵਿੱਚ ਸੰਸਾਧਿਤ ਨਹੀਂ ਕਰ ਸਕਦਾ। ਇਸਨੂੰ ਕੱਟ-ਵੱਢ ਸਮੇਤ ਗਤੀਵਿਧੀ ਕਰਨੀ ਪੈਂਦੀ ਹੈ। ਇਸਲਈ, ਇਹ ਆਪਣੇ ਆਪ ਨੂੰ ਨਿਯਮਬੱਧਤਾ ਵੱਲ ਆਕਰਸ਼ਤ ਕਰਦਾ ਹੈ। ਦਿਮਾਗ ਉਹ ਚੀਜ਼ਾਂ ਯਾਦ ਰੱਖਦਾ ਹੈ ਜਿਨ੍ਹਾਂ ਨੂੰ ਉਹ ਅਕਸਰ ਸੁਣਦਾ ਹੈ। ਇਹ ਦਰਜ ਕਰਦਾ ਹੈ ਕਿ ਕੋਈ ਵਿਸ਼ੇਸ਼ ਚੀਜ਼ ਅਕਸਰ ਕਿੰਨੀ ਵਾਰ ਵਾਪਰਦੀ ਹੈ। ਫੇਰ ਇਹ ਉਨ੍ਹਾਂ ਉਦਾਹਰਾਣਾਂ ਵਿੱਚੋਂ ਇੱਕ ਵਿਆਕਰਣਾਤਮਕ ਨਿਯਮ ਬਣਾ ਲੈਂਦਾ ਹੈ। ਬੱਚੇ ਜਾਣਦੇ ਹਨ ਕਿ ਕੋਈ ਵਾਕ ਸਹੀ ਹੈ ਜਾਂ ਗ਼ਲਤ। ਪਰ, ਉਹ ਇਹ ਨਹੀਂ ਜਾਣਦੇ ਕਿ ਅਜਿਹਾ ਕਿਉਂ ਹੈ। ਉਨ੍ਹਾਂ ਦਾ ਦਿਮਾਗ ਨਿਯਮਾਂ ਨੂੰ ਉਨ੍ਹਾਂ ਦੇ ਸਿੱਖਣ ਤੋਂ ਬਿਨਾਂ ਹੀ ਜਾਣਦਾ ਹੈ। ਬਾਲਗ ਭਾਸ਼ਾਵਾਂ ਨੂੰ ਵੱਖਰੇ ਢੰਗ ਨਾਲ ਸਿੱਖਦੇ ਹਨ। ਉਹ ਆਪਣੀ ਮੂਲ ਭਾਸ਼ਾ ਦੀਆਂ ਬਣਤਰਾਂ ਬਾਰੇ ਪਹਿਲਾਂ ਹੀ ਜਾਣਦੇ ਹਨ। ਇਹ ਨਵੀਂ ਭਾਸ਼ਾ ਦੇ ਵਿਆਕਰਣ ਨਿਯਮਾਂ ਲਈ ਇੱਕ ਆਧਾਰ ਬਣਾ ਦੇਂਦੇ ਹਨ। ਪਰ ਸਿੱਖਣ ਲਈ, ਬਾਲਗਾਂ ਨੂੰ ਸਿਖਲਾਈ ਦੀ ਲੋੜ ਹੁੰਦੀ ਹੈ। ਜਦੋਂ ਦਿਮਾਗ ਵਿਆਕਰਣ ਸਿੱਖਦਾ ਹੈ, ਇਸਦੀ ਇੱਕ ਸਥਿਰ ਪ੍ਰਣਾਲੀ ਹੁੰਦੀ ਹੈ। ਉਦਾਹਰਣ ਵਜੋਂ, ਇਹ ਨਾਂਵਾਂ ਅਤੇ ਕ੍ਰਿਆਵਾਂ ਵਿੱਚ ਦੇਖੀ ਜਾ ਸਕਦੀ ਹੈ। ਇਹ ਦਿਮਾਗ ਦੇ ਵੱਖ-ਵੱਖ ਖੇਤਰਾਂ ਵਿੱਚ ਜਮ੍ਹਾਂ ਹੁੰਦੀਆਂ ਹਨ। ਇਨ੍ਹਾਂ ਦੇ ਸੰਸਾਧਨ ਵੇਲੇ ਦਿਮਾਗ ਦੇ ਵੱਖ-ਵੱਖ ਖੇਤਰ ਕਾਰਜਸ਼ੀਲ ਹੁੰਦੇ ਹਨ। ਸਧਾਰਨ ਨਿਯਮ ਗੁੰਝਲਦਾਰ ਨਿਯਮਾਂ ਦੀ ਬਜਾਏ ਵੱਖਰੇ ਢੰਗ ਨਾਲ ਵੀ ਸਿੱਖੇ ਜਾਂਦੇ ਹਨ। ਗੁੰਝਲਦਾਰ ਨਿਯਮਾਂ ਨਾਲ, ਦਿਮਾਗ ਦੇ ਵਧੇਰੇ ਖੇਤਰ ਇਕੱਠੇ ਕੰਮ ਕਰਦੇ ਹਨ। ਦਿਮਾਗ ਅਸਲ ਵਿੱਚ ਵਿਆਕਰਣ ਕਿਵੇਂ ਸਿੱਖਦਾ ਹੈ, ਬਾਰੇ ਅਜੇ ਤੱਕ ਖੋਜ ਨਹੀਂ ਕੀਤੀਗਈ। ਪਰ, ਅਸੀਂ ਜਾਣਦੇ ਹਾਂ ਕਿ ਇਹ ਸਿਧਾਂਤਕ ਤੌਰ 'ਤੇ ਵਿਆਕਰਣ ਦਾ ਹਰੇਕ ਨਿਯਮ ਸਿੱਖ ਸਕਦਾ ਹੈ...