ਪ੍ਹੈਰਾ ਕਿਤਾਬ

pa ਅਧੀਨ ਉਪਵਾਕ:ਜਾਂ   »   nl Bijzinnen met of

93 [ਤਰਾਨਵੇਂ]

ਅਧੀਨ ਉਪਵਾਕ:ਜਾਂ

ਅਧੀਨ ਉਪਵਾਕ:ਜਾਂ

93 [drieënnegentig]

Bijzinnen met of

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਡੱਚ ਖੇਡੋ ਹੋਰ
ਮੈਨੂੰ ਪਤਾ ਨਹੀਂ ਕਿ ਉਹ ਮੈਨੂੰ ਪਿਆਰ ਕਰਦਾ ਹੈ ਜਾਂ ਨਹੀਂ। I- -e-t n-et -f-h-j --- -e ho---. I_ w___ n___ o_ h__ v__ m_ h_____ I- w-e- n-e- o- h-j v-n m- h-u-t- --------------------------------- Ik weet niet of hij van me houdt. 0
ਮੈਨੂੰ ਪਤਾ ਨਹੀਂ ਕਿ ਉਹ ਵਾਪਸ ਆਏਗਾ ਜਾਂ ਨਹੀਂ। Ik --et niet-of --j--er-gko--. I_ w___ n___ o_ h__ t_________ I- w-e- n-e- o- h-j t-r-g-o-t- ------------------------------ Ik weet niet of hij terugkomt. 0
ਮੈਨੂੰ ਪਤਾ ਨਹੀਂ ਕਿ ਉਹ ਮੈਨੂੰ ਫੋਨ ਕਰੇਗਾ ਜਾਂ ਨਹੀਂ। I- -e-t -i-t -f--ij--e -elt. I_ w___ n___ o_ h__ m_ b____ I- w-e- n-e- o- h-j m- b-l-. ---------------------------- Ik weet niet of hij me belt. 0
ਕੀ ਉਹ ਮੈਨੂੰ ਪਿਆਰ ਕਰਦਾ ਹੈ? O- --j -e--v-n ---h--d-? O_ h__ w__ v__ m_ h_____ O- h-j w-l v-n m- h-u-t- ------------------------ Of hij wel van me houdt? 0
ਕੀ ਉਹ ਵਾਪਸ ਆਏਗਾ? Of---j-----te-ugk-mt? O_ h__ w__ t_________ O- h-j w-l t-r-g-o-t- --------------------- Of hij wel terugkomt? 0
ਕੀ ਉਹ ਫੋਨ ਕਰੇਗਾ? Of -ij-me w-- belt? O_ h__ m_ w__ b____ O- h-j m- w-l b-l-? ------------------- Of hij me wel belt? 0
ਮੈਨੂੰ ਨਹੀਂ ਪਤਾ ਕਿ ਉਹ ਮੇਰੇ ਬਾਰੇ ਸੋਚਦਾ ਹੈ ਜਾਂ ਨਹੀਂ। Ik--r--g m--af-of---j a---m----nk-. I_ v____ m_ a_ o_ h__ a__ m_ d_____ I- v-a-g m- a- o- h-j a-n m- d-n-t- ----------------------------------- Ik vraag me af of hij aan me denkt. 0
ਮੈਨੂੰ ਨਹੀਂ ਪਤਾ ਕਿ ਉਸਦੀ ਕੋਈ ਹੋਰ ਹੈ ਜਾਂ ਨਹੀਂ। I---r------ -- of-hij-ee- -nder h--ft. I_ v____ m_ a_ o_ h__ e__ a____ h_____ I- v-a-g m- a- o- h-j e-n a-d-r h-e-t- -------------------------------------- Ik vraag me af of hij een ander heeft. 0
ਮੈਨੂੰ ਨਹੀਂ ਪਤਾ ਕਿ ਉਹ ਝੂਠ ਬੋਲ ਰਿਹਾ ਹੈ ਜਾਂ ਨਹੀਂ। I------g-m---f-o- h----ieg-. I_ v____ m_ a_ o_ h__ l_____ I- v-a-g m- a- o- h-j l-e-t- ---------------------------- Ik vraag me af of hij liegt. 0
ਕੀ ਉਹ ਮੇਰੇ ਬਾਰੇ ਸੋਚਦਾ ਹੈ? Of-h-----l --n me-den--? O_ h__ w__ a__ m_ d_____ O- h-j w-l a-n m- d-n-t- ------------------------ Of hij wel aan me denkt? 0
ਕੀ ਉਸਦੀ ਕੋਈ ਹੋਰ ਹੈ? O- hij-m--s-hie--ee--a-d-- h--ft? O_ h__ m________ e__ a____ h_____ O- h-j m-s-c-i-n e-n a-d-r h-e-t- --------------------------------- Of hij misschien een ander heeft? 0
ਕੀ ਉਹ ਸੱਚ ਬੋਲ ਰਿਹਾ ਹੈ? O--------- -e w--r-eid s------? O_ h__ w__ d_ w_______ s_______ O- h-j w-l d- w-a-h-i- s-r-e-t- ------------------------------- Of hij wel de waarheid spreekt? 0
ਮੈਨੂੰ ਸ਼ੱਕ ਹੈ ਕਿ ਮੈਂ ਸੱਚੀਂ ਉਸਨੂੰ ਚੰਗੀ ਲੱਗਦੀ ਹਾਂ ਜਾਂ ਨਹੀਂ। Ik ---w---el o-------- ---t-m-g. I_ b________ o_ h__ m_ e___ m___ I- b-t-i-f-l o- h-j m- e-h- m-g- -------------------------------- Ik betwijfel of hij me echt mag. 0
ਮੈਨੂੰ ਸ਼ੱਕ ਹੈ ਕਿ ਉਹ ਮੈਨੂੰ ਲਿਖੇਗਾ ਜਾਂ ਨਹੀਂ। I- be-w-j--l----h-- -ij---h-i-ft. I_ b________ o_ h__ m__ s________ I- b-t-i-f-l o- h-j m-j s-h-i-f-. --------------------------------- Ik betwijfel of hij mij schrijft. 0
ਮੈਨੂੰ ਸ਼ੱਕ ਹੇ ਕਿ ਉਹ ਮੇਰੇ ਨਾਲ ਵਿਆਹ ਕਰੇਗਾ ਜਾਂ ਨਹੀਂ। Ik ----ijf----f-h-j -et-mi- -----t. I_ b________ o_ h__ m__ m__ t______ I- b-t-i-f-l o- h-j m-t m-j t-o-w-. ----------------------------------- Ik betwijfel of hij met mij trouwt. 0
ਕੀ ਮੈਂ ਸਚਮੁੱਚ ਉਸਨੂੰ ਚੰਗੀ ਲੱਗਦੀ ਹਾਂ ਜਾਂ ਨਹੀਂ? Of h----e-w-l-e--- ma-? O_ h__ m_ w__ e___ m___ O- h-j m- w-l e-h- m-g- ----------------------- Of hij me wel echt mag? 0
ਕੀ ਉਹ ਮੈਨੂੰ ਲਿਖੇਗਾ ਜਾਂ ਨਹੀਂ? O---ij me---l-s----jf-? O_ h__ m_ w__ s________ O- h-j m- w-l s-h-i-f-? ----------------------- Of hij me wel schrijft? 0
ਕੀ ਉਹ ਮੇਰੇ ਨਾਲ ਵਿਆਹ ਕਰੇਗਾ ਜਾਂ ਨਹੀਂ? Of---j---- me- m-----u--? O_ h__ w__ m__ m_ t______ O- h-j w-l m-t m- t-o-w-? ------------------------- Of hij wel met me trouwt? 0

ਦਿਮਾਗ ਵਿਆਕਰਣ ਕਿਵੇਂ ਸਿੱਖਦਾ ਹੈ?

ਅਸੀਂ ਆਪਣੀ ਮੂਲ ਭਾਸ਼ਾ ਬੱਚਿਆਂ ਵਜੋਂ ਸਿੱਖਣੀ ਸ਼ੁਰੂ ਕਰਦੇ ਹਾਂ। ਅਜਿਹਾ ਆਪ-ਮੁਹਾਰੇ ਹੀ ਹੁੰਦਾ ਹੈ। ਅਸੀਂ ਇਸ ਬਾਰੇ ਅਣਜਾਣ ਹੁੰਦੇ ਹਾਂ। ਪਰ, ਸਿਖਲਾਈ ਦੇ ਦੌਰਾਨ, ਸਾਡੇ ਦਿਮਾਗ ਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਉਦਾਹਰਣ ਵਜੋਂ, ਜਦੋਂ ਅਸੀਂ ਵਿਆਕਰਣ ਸਿੱਖਦੇ ਹਾਂ, ਇਸਨੂੰ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇਹ ਹਰ ਰੋਜ਼ ਨਵੀਆਂ ਚੀਜ਼ਾਂ ਸਿੱਖਦਾ ਹੈ। ਇਹ ਨਿਰੰਤਰ ਰੂਪ ਵਿੱਚ ਉਤੇਜਨਾਵਾਂ ਪ੍ਰਾਪਤ ਕਰਦਾ ਹੈ। ਪਰ, ਦਿਮਾਗ ਹਰੇਕ ਉਤੇਜਨਾ ਨੂੰ ਵਿਅਕਤੀਗਤ ਰੂਪ ਵਿੱਚ ਸੰਸਾਧਿਤ ਨਹੀਂ ਕਰ ਸਕਦਾ। ਇਸਨੂੰ ਕੱਟ-ਵੱਢ ਸਮੇਤ ਗਤੀਵਿਧੀ ਕਰਨੀ ਪੈਂਦੀ ਹੈ। ਇਸਲਈ, ਇਹ ਆਪਣੇ ਆਪ ਨੂੰ ਨਿਯਮਬੱਧਤਾ ਵੱਲ ਆਕਰਸ਼ਤ ਕਰਦਾ ਹੈ। ਦਿਮਾਗ ਉਹ ਚੀਜ਼ਾਂ ਯਾਦ ਰੱਖਦਾ ਹੈ ਜਿਨ੍ਹਾਂ ਨੂੰ ਉਹ ਅਕਸਰ ਸੁਣਦਾ ਹੈ। ਇਹ ਦਰਜ ਕਰਦਾ ਹੈ ਕਿ ਕੋਈ ਵਿਸ਼ੇਸ਼ ਚੀਜ਼ ਅਕਸਰ ਕਿੰਨੀ ਵਾਰ ਵਾਪਰਦੀ ਹੈ। ਫੇਰ ਇਹ ਉਨ੍ਹਾਂ ਉਦਾਹਰਾਣਾਂ ਵਿੱਚੋਂ ਇੱਕ ਵਿਆਕਰਣਾਤਮਕ ਨਿਯਮ ਬਣਾ ਲੈਂਦਾ ਹੈ। ਬੱਚੇ ਜਾਣਦੇ ਹਨ ਕਿ ਕੋਈ ਵਾਕ ਸਹੀ ਹੈ ਜਾਂ ਗ਼ਲਤ। ਪਰ, ਉਹ ਇਹ ਨਹੀਂ ਜਾਣਦੇ ਕਿ ਅਜਿਹਾ ਕਿਉਂ ਹੈ। ਉਨ੍ਹਾਂ ਦਾ ਦਿਮਾਗ ਨਿਯਮਾਂ ਨੂੰ ਉਨ੍ਹਾਂ ਦੇ ਸਿੱਖਣ ਤੋਂ ਬਿਨਾਂ ਹੀ ਜਾਣਦਾ ਹੈ। ਬਾਲਗ ਭਾਸ਼ਾਵਾਂ ਨੂੰ ਵੱਖਰੇ ਢੰਗ ਨਾਲ ਸਿੱਖਦੇ ਹਨ। ਉਹ ਆਪਣੀ ਮੂਲ ਭਾਸ਼ਾ ਦੀਆਂ ਬਣਤਰਾਂ ਬਾਰੇ ਪਹਿਲਾਂ ਹੀ ਜਾਣਦੇ ਹਨ। ਇਹ ਨਵੀਂ ਭਾਸ਼ਾ ਦੇ ਵਿਆਕਰਣ ਨਿਯਮਾਂ ਲਈ ਇੱਕ ਆਧਾਰ ਬਣਾ ਦੇਂਦੇ ਹਨ। ਪਰ ਸਿੱਖਣ ਲਈ, ਬਾਲਗਾਂ ਨੂੰ ਸਿਖਲਾਈ ਦੀ ਲੋੜ ਹੁੰਦੀ ਹੈ। ਜਦੋਂ ਦਿਮਾਗ ਵਿਆਕਰਣ ਸਿੱਖਦਾ ਹੈ, ਇਸਦੀ ਇੱਕ ਸਥਿਰ ਪ੍ਰਣਾਲੀ ਹੁੰਦੀ ਹੈ। ਉਦਾਹਰਣ ਵਜੋਂ, ਇਹ ਨਾਂਵਾਂ ਅਤੇ ਕ੍ਰਿਆਵਾਂ ਵਿੱਚ ਦੇਖੀ ਜਾ ਸਕਦੀ ਹੈ। ਇਹ ਦਿਮਾਗ ਦੇ ਵੱਖ-ਵੱਖ ਖੇਤਰਾਂ ਵਿੱਚ ਜਮ੍ਹਾਂ ਹੁੰਦੀਆਂ ਹਨ। ਇਨ੍ਹਾਂ ਦੇ ਸੰਸਾਧਨ ਵੇਲੇ ਦਿਮਾਗ ਦੇ ਵੱਖ-ਵੱਖ ਖੇਤਰ ਕਾਰਜਸ਼ੀਲ ਹੁੰਦੇ ਹਨ। ਸਧਾਰਨ ਨਿਯਮ ਗੁੰਝਲਦਾਰ ਨਿਯਮਾਂ ਦੀ ਬਜਾਏ ਵੱਖਰੇ ਢੰਗ ਨਾਲ ਵੀ ਸਿੱਖੇ ਜਾਂਦੇ ਹਨ। ਗੁੰਝਲਦਾਰ ਨਿਯਮਾਂ ਨਾਲ, ਦਿਮਾਗ ਦੇ ਵਧੇਰੇ ਖੇਤਰ ਇਕੱਠੇ ਕੰਮ ਕਰਦੇ ਹਨ। ਦਿਮਾਗ ਅਸਲ ਵਿੱਚ ਵਿਆਕਰਣ ਕਿਵੇਂ ਸਿੱਖਦਾ ਹੈ, ਬਾਰੇ ਅਜੇ ਤੱਕ ਖੋਜ ਨਹੀਂ ਕੀਤੀਗਈ। ਪਰ, ਅਸੀਂ ਜਾਣਦੇ ਹਾਂ ਕਿ ਇਹ ਸਿਧਾਂਤਕ ਤੌਰ 'ਤੇ ਵਿਆਕਰਣ ਦਾ ਹਰੇਕ ਨਿਯਮ ਸਿੱਖ ਸਕਦਾ ਹੈ...