ਪ੍ਹੈਰਾ ਕਿਤਾਬ

pa ਸਮੁਚਬੋਧਕ 2   »   sl Vezniki 2

95 [ਪਚਾਨਵੇਂ]

ਸਮੁਚਬੋਧਕ 2

ਸਮੁਚਬੋਧਕ 2

95 [petindevetdeset]

Vezniki 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵੀਨੀਅਨ ਖੇਡੋ ਹੋਰ
ਉਹ ਕਦੋਂ ਤੋਂ ਕੰਮ ਨਹੀਂ ਕਰ ਰਹੀ? Od-kd-- on- v-č -e ----? O_ k___ o__ v__ n_ d____ O- k-a- o-a v-č n- d-l-? ------------------------ Od kdaj ona več ne dela? 0
ਉਸਦਾ ਵਿਆਹ ਹੋ ਜਾਣ ਤੋਂ ਬਾਅਦ ਤੋਂ? O--nj--e -o-ok-? O_ n____ p______ O- n-e-e p-r-k-? ---------------- Od njene poroke? 0
ਹਾਂ, ਉਸਦਾ ਵਿਆਹ ਹੋ ਜਾਣ ਤੋਂ ਬਾਅਦ ਤੋਂ ਉਹ ਕੰਮ ਨਹੀਂ ਕਰ ਰਹੀ। Ja----a ne---la v--, odka- -e-j- -or----a. J__ o__ n_ d___ v___ o____ s_ j_ p________ J-, o-a n- d-l- v-č- o-k-r s- j- p-r-č-l-. ------------------------------------------ Ja, ona ne dela več, odkar se je poročila. 0
ਉਸਦਾ ਵਿਆਹ ਹੋ ਜਾਣ ਤੋਂ ਬਾਅਦ ਤੋਂ ਉਹ ਕੰਮ ਨਹੀਂ ਕਰ ਰਹੀ। O-ka- -e----por-či--,-------a-ve-. O____ s_ j_ p________ n_ d___ v___ O-k-r s- j- p-r-č-l-, n- d-l- v-č- ---------------------------------- Odkar se je poročila, ne dela več. 0
ਜਦੋਂ ਤੋਂ ਉਹ ਇੱਕ ਦੂਜੇ ਨੂੰ ਜਾਣਦੇ ਨੇ, ਉਦੋਂ ਤੋਂ ਉਹ ਖੁਸ਼ ਨੇ। Od-----e po-na-a- s-a---eč--. O____ s_ p_______ s__ s______ O-k-r s- p-z-a-a- s-a s-e-n-. ----------------------------- Odkar se poznata, sta srečna. 0
ਜਦੋਂ ਤੋਂ ਉਹਨਾਂ ਦੇ ਬੱਚੇ ਹੋਏ ਹਨ ਉਦੋਂ ਤੋਂ ਉਹ ਬਹੁਤ ਘੱਟ ਬਾਹਰ ਜਾਂਦੇ ਹਨ Od--- ---t- o--oke---rest----redkom--ven. O____ i____ o______ g_____ p________ v___ O-k-r i-a-a o-r-k-, g-e-t- p-r-d-o-a v-n- ----------------------------------------- Odkar imata otroke, gresta poredkoma ven. 0
ਉਹ ਕਦੋਂ ਫੋਨ ਕਰੇਗੀ? Kdaj--e-efo---a? K___ t__________ K-a- t-l-f-n-r-? ---------------- Kdaj telefonira? 0
ਗੱਡੀ ਚਲਾਉਣ ਵਕਤ? M-- ----jo? M__ v______ M-d v-ž-j-? ----------- Med vožnjo? 0
ਹਾਂ ਜਦੋਂ ਉਹ ਗੱਡੀ ਚਲਾ ਰਹੀ ਹੋਊਗੀ। J-, m-------- v--i--v--. J__ m_____ k_ v___ a____ J-, m-d-e- k- v-z- a-t-. ------------------------ Ja, medtem ko vozi avto. 0
ਗੱਡੀ ਚਲਾਉਣ ਵੇਲੇ ਉਹ ਫੋਨ ਕਰਦੀ ਹੈ। Te---oni--- -edt-- k- vo-i --to. T__________ m_____ k_ v___ a____ T-l-f-n-r-, m-d-e- k- v-z- a-t-. -------------------------------- Telefonira, medtem ko vozi avto. 0
ਕੱਪੜਿਆਂ ਨੂੰ ਪ੍ਰੈੱਸ ਕਰਦੇ ਸਮੇਂ ਉਹ ਟੀਵੀ ਦੇਖਦੀ ਹੈ। Gle------e-----o- me-t-m-ko --ka. G____ t__________ m_____ k_ l____ G-e-a t-l-v-z-j-, m-d-e- k- l-k-. --------------------------------- Gleda televizijo, medtem ko lika. 0
ਆਪਣਾ ਕੰਮ ਕਰਨ ਵੇਲੇ ਉਹ ਸੰਗੀਤ ਸੁਣਦੀ ਹੈ। P---uš----asbo--m----m--o--p-av--a--vo-e-na---e. P______ g______ m_____ k_ o_______ s____ n______ P-s-u-a g-a-b-, m-d-e- k- o-r-v-j- s-o-e n-l-g-. ------------------------------------------------ Posluša glasbo, medtem ko opravlja svoje naloge. 0
ਜਦੋਂ ਮੇਰੇ ਕੋਲ ਐਨਕ ਨਹੀਂ ਹੁੰਦੀ ਉਦੋਂ ਮੈਂ ਕੁਝ ਦੇਖ ਨਹੀਂ ਸਕਦਾ / ਸਕਦਾ। N-č -e v-d------da- n-m-m ---l. N__ n_ v_____ k____ n____ o____ N-č n- v-d-m- k-d-r n-m-m o-a-. ------------------------------- Nič ne vidim, kadar nimam očal. 0
ਜਦੋਂ ਸੰਗੀਤ ਉੱਚਾ ਵੱਜਦਾ ਹੈ ਤਾਂ ਮੈਂ ਕੁਝ ਸਮਝ ਨਹੀਂ ਪਾਉਂਦਾ / ਪਾਉਂਦੀ। Nič ne --zu-e-,---d-r-je-gl-s-- ta---g--s--. N__ n_ r_______ k____ j_ g_____ t___ g______ N-č n- r-z-m-m- k-d-r j- g-a-b- t-k- g-a-n-. -------------------------------------------- Nič ne razumem, kadar je glasba tako glasna. 0
ਜਦੋਂ ਮੈਨੂੰ ਜ਼ੁਕਾਮ ਹੁੰਦਾ ਹੈ ਤਾਂ ਮੈਂ ਕੁਝ ਸੁੰਘ ਨਹੀਂ ਪਾਉਂਦਾ। N-č--- voh--, ka--r--m----a--d. N__ n_ v_____ k____ i___ n_____ N-č n- v-h-m- k-d-r i-a- n-h-d- ------------------------------- Nič ne voham, kadar imam nahod. 0
ਜੇਕਰ ਬਾਰਿਸ਼ ਹੋਈ ਤਾਂ ਅਸੀਂ ਟੈਕਸੀ ਲਵਾਂਗੇ। V-e-i-bom----ks----e ---d-ž-----. V____ b___ t_____ č_ b_ d________ V-e-i b-m- t-k-i- č- b- d-ž-v-l-. --------------------------------- Vzeli bomo taksi, če bo deževalo. 0
ਜੇ ਸਾਡੀ ਲਾਟਰੀ ਲੱਗ ਗਈ ਤਾਂ ਅਸੀਂ ਸਾਰੀ ਦੁਨੀਆਂ ਘੁੰਮਾਂਗੇ। Š-i -om--n- ----va------ -v--u, -e-z-den--o ----o-u. Š__ b___ n_ p________ p_ s_____ č_ z_______ n_ l____ Š-i b-m- n- p-t-v-n-e p- s-e-u- č- z-d-n-m- n- l-t-. ---------------------------------------------------- Šli bomo na potovanje po svetu, če zadenemo na lotu. 0
ਜੇਕਰ ਉਹ ਜਲਦੀ ਨਹੀਂ ਆਇਆਤਾਂ ਅਸੀਂ ਖਾਣਾ ਸ਼ੁਰੂ ਕਰਾਂਗੇ। Zač-li-bo-o---st-, če n- -o---a-u-pri-e-. Z_____ b___ j_____ č_ n_ b_ k____ p______ Z-č-l- b-m- j-s-i- č- n- b- k-a-u p-i-e-. ----------------------------------------- Začeli bomo jesti, če ne bo kmalu prišel. 0

ਯੂਰੋਪੀਅਨ ਸੰਗਠਨ ਦੀਆਂ ਭਾਸ਼ਾਵਾਂ

ਅੱਜ ਯੂਰੋਪੀਅਨ ਯੂਨੀਅਨ ਵਿੱਚ 25 ਤੋਂ ਵੱਧ ਦੇਸ਼ ਹਨ। ਭਵਿੱਖ ਵਿੱਚ, ਇਸਤੋਂ ਵੀ ਵੱਧ ਦੇਸ਼ ਈਯੂ (EU) ਨਾਲ ਸੰਬੰਧਤ ਹੋਣਗੇ। ਆਮ ਤੌਰ 'ਤੇ ਇੱਕ ਨਵੇਂ ਦੇਸ਼ ਤੋਂ ਭਾਵ ਇੱਕ ਨਵੀਂ ਭਾਸ਼ਾ ਵੀ ਹੁੰਦਾ ਹੈ। ਅੱਜਕਲ੍ਹ, ਈਯੂ (EU) ਵਿੱਚ 20 ਵੱਖ-ਵੱਖ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਯੂਰੋਪੀਅਨ ਯੂਨੀਅਨ ਵਿੱਚ ਸਾਰੀਆਂ ਭਾਸ਼ਾਵਾਂ ਬਰਾਬਰ ਹਨ। ਭਾਸ਼ਾਵਾਂ ਦੀ ਇਹ ਭਿੰਨਤਾ ਦਿਲਚਸਪ ਹੈ। ਪਰ ਇਹ ਮੁਸ਼ਕਲਾਂ ਦਾ ਕਾਰਨ ਵੀ ਬਣ ਸਕਦੀ ਹੈ। ਸ਼ੰਕਾਵਾਦੀ ਸਮਝਦੇ ਹਨ ਕਿ ਕਈ ਭਾਸ਼ਾਵਾਂ ਈਯੂ (EU) ਲਈ ਇੱਕ ਰੁਕਾਵਟ ਹਨ। ਇਹ ਪ੍ਰਭਾਵਸ਼ਾਲੀ ਭਾਗੀਦਾਰੀ ਵਿੱਚ ਵਿਘਨ ਪਾਉਂਦੀਆਂ ਹਨ। ਇਸਲਈ, ਕਈ ਸੋਚਦੇ ਹਨ ਕਿ ਇੱਕ ਸਾਂਝੀ ਭਾਸ਼ਾ ਦਾ ਹੋਣਾ ਜ਼ਰੂਰੀ ਹੈ। ਇਸ ਭਾਸ਼ਾ ਨਾਲ ਸਾਰੇ ਦੇਸ਼ਾਂ ਨੂੰ ਸੰਚਾਰ ਕਰਨ ਦੇ ਸਮਰੱਥ ਹੋਣਾ ਚਾਹੀਦਾ ਹੈ। ਪਰ ਇਹ ਏਨਾ ਆਸਾਨ ਨਹੀਂ ਹੈ। ਕਿਸੇ ਭਾਸ਼ਾ ਨੂੰ ਇੱਕ ਸਰਕਾਰੀ ਭਾਸ਼ਾ ਵਜੋਂ ਨਿਰਧਾਰਿਤ ਨਹੀਂ ਕੀਤਾ ਜਾ ਸਕਦਾ। ਦੂਜੇ ਦੇਸ਼ ਇਸ ਨਾਲ ਗ਼ੈਰ-ਫਾਇਦੇਮੰਦ ਮਹਿਸੂਸ ਕਰਨਗੇ। ਅਤੇ ਯੂਰੋਪ ਵਿੱਚ ਸਹੀ ਮਾਇਨਿਆਂ ਵਿੱਚ ਕੋਈ ਵੀ ਨਿਰਪੱਖ ਭਾਸ਼ਾ ਨਹੀਂ ਹੈ... ਇੱਕ ਨਕਲੀ ਭਾਸ਼ਾ ਜਿਵੇਂ ਕਿ ਐਸਪੇਰਾਂਤੋ ਵੀ ਇੱਥੇ ਕੰਮ ਨਹੀਂ ਕਰੇਗੀ। ਕਿਉਂਕਿ ਕਿਸੇ ਦੇਸ਼ ਦਾ ਸੱਭਿਆਚਾਰ ਮਹੇਸ਼ਾਂ ਭਾਸ਼ਾ ਵਿੱਚ ਝਲਕਦਾ ਹੈ। ਇਸਲਈ, ਕੋਈ ਵੀ ਦੇਸ਼ ਆਪਣੀ ਭਾਸ਼ਾ ਨੂੰ ਤਿਆਗਣਾ ਨਹੀਂ ਚਾਹੁੰਦਾ। ਦੇਸ਼ ਆਪਣੀ ਪਛਾਣ ਦਾ ਇੱਕ ਭਾਗ ਆਪਣੀ ਭਾਸ਼ਾ ਵਿੱਚ ਦੇਖਦੇ ਹਨ। ਈਯੂ (EU) ਦੀ ਕਾਰਜ-ਪ੍ਰਣਾਲੀ ਵਿੱਚ ਭਾਸ਼ਾ ਨੀਤੀ ਇੱਕ ਮਹੱਤਵਪੂਰਨ ਵਿਸ਼ਾ ਹੈ। ਬਹੁਭਾਸ਼ਾਵਾਦ ਲਈ ਇੱਕ ਕਮਿਸ਼ਨਰ ਵੀ ਨਿਯੁਕਤ ਹੈ। ਈਯੂ (EU) ਕੋਲ ਦੁਨੀਆ ਭਰ ਵਿੱਚ ਸਭ ਤੋਂ ਵੱਧ ਅਨੁਵਾਦਕ ਅਤੇ ਦੁਭਾਸ਼ੀਏ ਹਨ। ਲੱਗਭਗ 3,500 ਵਿਅਕਤੀ ਇਕ ਸਮਝੋਤੇ ਨੂੰ ਸੰਭਵ ਬਣਾਉਣ ਲਈ ਕੰਮ ਕਰ ਰਹੇ ਹਨ। ਪਰ ਫੇਰ ਵੀ, ਹਮੇਸ਼ਾਂ ਸਾਰੇ ਦਸਤਾਵੇਜ਼ ਅਨੁਵਾਦਿਤ ਨਹੀਂ ਕੀਤੇ ਜਾ ਸਕਦੇ। ਇਸ ਵਿੱਚ ਬਹੁਤ ਸਾਰਾ ਸਮਾਂ ਅਤੇ ਧਨ ਖਰਚ ਹੋਵੇਗਾ। ਵਧੇਰੇ ਦਸਤਾਵੇਜ਼ ਕੇਵਲ ਕੁਝ ਹੀ ਭਾਸ਼ਾਵਾਂ ਵਿੱਚ ਅਨੁਵਾਦਿਤ ਕੀਤੇ ਜਾਂਦੇ ਹਨ। ਬਹੁਤ ਸਾਰੀਆਂ ਭਾਸ਼ਾਵਾਂ ਦੀ ਮੌਜੂਦਗੀ ਈਯੂ (EU) ਲਈ ਸਭ ਤੋਂ ਵੱਡੀਆਂ ਚੁਣੌਤੀਆਂ ਵਿੱਚੋਂ ਇੱਕ ਹੈ। ਯੂਰੋਪ ਨੂੰ ਸੰਗਠਤ ਹੋਣਾ ਚਾਹੀਦਾ ਹੈ, ਆਪਣੀਆਂ ਕਈ ਪਛਾਣਾਂ ਨੂੰ ਗਵਾਏ ਬਗ਼ੈਰ!