ਪ੍ਹੈਰਾ ਕਿਤਾਬ

pa ਸਮੁੱਚਬੋਧਕ 3   »   hr Veznici 3

96 [ਛਿਆਨਵੇਂ]

ਸਮੁੱਚਬੋਧਕ 3

ਸਮੁੱਚਬੋਧਕ 3

96 [devedeset i šest]

Veznici 3

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਕ੍ਰੋਸ਼ੀਅਨ ਖੇਡੋ ਹੋਰ
ਜਿਵੇਂ ਹੀ ਘੜੀ ਦਾ ਅਲਾਰਮ ਵੱਜਦਾ ਹੈ, ਮੈਂ ਉਠਦਾ / ਉਠਦੀ ਹਾਂ। Ja---taj---čim-bu-i---a-za-vo-i. J_ u______ č__ b_______ z_______ J- u-t-j-m č-m b-d-l-c- z-z-o-i- -------------------------------- Ja ustajem čim budilica zazvoni. 0
ਜਿਵੇਂ ਹੀ ਮੈਂ ਪੜ੍ਹਨ ਲੱਗਦਾ / ਲੱਗਦੀ ਹਾਂ, ਮੈਨੂੰ ਥਕਾਨ ਹੋ ਜਾਂਦੀ ਹੈ। Po-----m ---ran--i---or-m-u-i--. P_______ u_____ č__ m____ u_____ P-s-a-e- u-o-a- č-m m-r-m u-i-i- -------------------------------- Postanem umoran čim moram učiti. 0
60 ਸਾਲ ਦੇ ਹੋ ਜਾਣ ਤੇ ਮੈਂ ਕੰਮ ਕਰਨਾ ਬੰਦ ਕਰ ਦਿਆਂਗਾ / ਦਿਆਂਗੀ। Prestajem-radit--č-- na----- --. P________ r_____ č__ n______ 6__ P-e-t-j-m r-d-t- č-m n-p-n-m 6-. -------------------------------- Prestajem raditi čim napunim 60. 0
ਤੁਸੀਂ ਕਦੋਂ ਫੋਨ ਕਰੋਗੇ? Ka-- ć-te naz--ti? K___ ć___ n_______ K-d- ć-t- n-z-a-i- ------------------ Kada ćete nazvati? 0
ਜਿਵੇਂ ਹੀ ਮੈਨੂੰ ਕੁਝ ਸਮਾਂ, ਮਿਲੇਗਾ। Č-m--ud-m----o ---m----t-e-u--k slo-od--g--re--n-. Č__ b____ i___ / i____ t_______ s________ v_______ Č-m b-d-m i-a- / i-a-a t-e-u-a- s-o-o-n-g v-e-e-a- -------------------------------------------------- Čim budem imao / imala trenutak slobodnog vremena. 0
ਜਿਵੇਂ ਹੀ ਉਸਨੂੰ ਕੁਝ ਸਮਾਂ ਮਿਲੇਗਾ,ਉਹ ਫੋਨ ਕਰੇਗਾ। N-z-at će č---b-d----ao n--t-----m--a. N_____ ć_ č__ b___ i___ n____ v_______ N-z-a- ć- č-m b-d- i-a- n-š-o v-e-e-a- -------------------------------------- Nazvat će čim bude imao nešto vremena. 0
ਤੁਸੀਂ ਕਦੋਂ ਤੱਕ ਕੰਮ ਕਰੋਗੇ? Kolik- -----ć--- -ad-t-? K_____ d___ ć___ r______ K-l-k- d-g- ć-t- r-d-t-? ------------------------ Koliko dugo ćete raditi? 0
ਜਦੋਂ ਤੱਕ ਮੈਂ ਕੰਮ ਕਰ ਸਕਦਾ / ਸਕਦੀ ਹਾਂ, ਮੈਂ ਕੰਮ ਕਰਾਂਗਾ / ਕਰਾਂਗੀ। R-dit-ću--ok ----- ------/ mo---. R____ ć_ d__ b____ m____ / m_____ R-d-t ć- d-k b-d-m m-g-o / m-g-a- --------------------------------- Radit ću dok budem mogao / mogla. 0
ਜਦੋਂ ਤੱਕ ਮੇਰੀ ਸਿਹਤ ਚੰਗੀ ਹੈ, ਮੈਂ ਕੰਮ ਕਰਾਂਗਾ / ਕਰਾਂਗੀ। Ra--t--u-dok-bud-m--dr-- - z--a--. R____ ć_ d__ b____ z____ / z______ R-d-t ć- d-k b-d-m z-r-v / z-r-v-. ---------------------------------- Radit ću dok budem zdrav / zdrava. 0
ਉਹ ਕੰਮ ਕਰਨ ਦੀ ਬਜਾਏ ਬਿਸਤਰੇ ਤੇ ਪਿਆ ਹੈ। O- -e-i - k-ev-tu-um------da--a--. O_ l___ u k______ u______ d_ r____ O- l-ž- u k-e-e-u u-j-s-o d- r-d-. ---------------------------------- On leži u krevetu umjesto da radi. 0
ਉਹ ਖਾਣਾ ਬਣਾਉਣ ਦੀ ਬਜਾਏ ਅਖਬਾਰ ਪੜ੍ਹ ਰਹੀ ਹੈ। O-a--it--n-v-ne-u-j------a--uh-. O__ č___ n_____ u______ d_ k____ O-a č-t- n-v-n- u-j-s-o d- k-h-. -------------------------------- Ona čita novine umjesto da kuha. 0
ਉਹ ਘਰ ਵਾਪਸ ਜਾਣ ਦੀ ਬਜਾਏ ਅਹਾਤੇ ਵਿੱਚ ਬੈਠਾ ਹੈ। On s---i - -r-mi -m-e--o da-ide-ku--. O_ s____ u k____ u______ d_ i__ k____ O- s-e-i u k-č-i u-j-s-o d- i-e k-ć-. ------------------------------------- On sjedi u krčmi umjesto da ide kući. 0
ਜਿੱਥੋਂ ਤੱਕ ਮੈਨੂੰ ਪਤਾ ਹੈ, ਉਹ ਇੱਥੇ ਰਹਿੰਦਾ ਹੈ। Ko--ko-j- -nam--on ------e-ovd--. K_____ j_ z____ o_ s______ o_____ K-l-k- j- z-a-, o- s-a-u-e o-d-e- --------------------------------- Koliko ja znam, on stanuje ovdje. 0
ਜਿੱਥੋਂ ਤੱਕ ਮੈਨੂੰ ਪਤਾ ਹੈ, ਉਸਦੀ ਪਤਨੀ ਬੀਮਾਰ ਹੈ। K-l-k---- zn--- n-eg-va -ena ----o---na. K_____ j_ z____ n______ ž___ j_ b_______ K-l-k- j- z-a-, n-e-o-a ž-n- j- b-l-s-a- ---------------------------------------- Koliko ja znam, njegova žena je bolesna. 0
ਜਿੱਥੋਂ ਤੱਕ ਮੈਨੂੰ ਪਤਾ ਹੈ, ਉਹ ਬੇਰੋਜ਼ਗਾਰ ਹੈ। Kol-k- -a ----, on -e-ne-ap----n. K_____ j_ z____ o_ j_ n__________ K-l-k- j- z-a-, o- j- n-z-p-s-e-. --------------------------------- Koliko ja znam, on je nezaposlen. 0
ਮੈਂ ਸੌਂਦਾ / ਸੌਂਦੀ ਰਹਿ ਗਿਆ / ਗਈ, ਨਹੀਂ ਤਾਂ ਮੈਂ ਸਮੇਂ ਤੇ ਆ ਜਾਂਦਾ / ਜਾਂਦੀ। P-e-----o---m---nače-b-- b-- toč-n. P________ s___ i____ b__ b__ t_____ P-e-p-v-o s-m- i-a-e b-h b-o t-č-n- ----------------------------------- Prespavao sam, inače bih bio točan. 0
ਮੇਰੀ ਬੱਸ ਛੁੱਟ ਗਈ ਨਹੀਂ ਤਾਂ ਮੈਂ ਸਮੇਂ ਤੇ ਆ ਜਾਂਦਾ / ਜਾਂਦੀ। P-------- -a- auto-us,-in-če --- --o-t-č--. P________ s__ a_______ i____ b__ b__ t_____ P-o-u-t-o s-m a-t-b-s- i-a-e b-h b-o t-č-n- ------------------------------------------- Propustio sam autobus, inače bih bio točan. 0
ਮੈਨੂੰ ਰਸਤਾ ਨਹੀਂ ਮਿਲਿਆ, ਨਹੀਂ ਤਾਂ ਮੈਂ ਸਮੇਂ ਤੇ ਆ ਜਾਂਦਾ / ਜਾਂਦੀ। Nisa-----a----t,---ače--ih bi- --čan. N____ n____ p___ i____ b__ b__ t_____ N-s-m n-š-o p-t- i-a-e b-h b-o t-č-n- ------------------------------------- Nisam našao put, inače bih bio točan. 0

ਭਾਸ਼ਾ ਅਤੇ ਗਣਿਤ

ਸੋਚਣਾ ਅਤੇ ਬੋਲੀ ਨਾਲ-ਨਾਲ ਚੱਲਦੇ ਹਨ। ਇਹ ਇੱਕ-ਦੂਜੇ ਨੂੰ ਪ੍ਰਭਾਵਿਤ ਕਰਦੇ ਹਨ। ਭਾਸ਼ਾਈ ਬਣਤਰਾਂ ਸਾਡੀ ਸੋਚ ਦੀਆਂ ਬਣਤਰਾਂ ਨੂੰ ਪ੍ਰਭਾਵਤ ਕਰਦੀਆਂ ਹਨ। ਕਈ ਭਾਸ਼ਾਵਾਂ ਵਿੱਚ, ਉਦਾਹਰਣ ਵਜੋਂ, ਅੰਕੜਿਆਂ ਲਈ ਕੋਈ ਸ਼ਬਦ ਨਹੀਂ ਹੁੰਦੇ। ਬੁਲਾਰਿਆਂ ਨੂੰ ਅੰਕੜਿਆਂ ਦੇ ਸਿਧਾਂਤ ਬਾਰੇ ਸਮਝ ਨਹੀਂ ਹੁੰਦੀ। ਇਸਲਈ ਗਣਿਤ ਅਤੇ ਭਾਸ਼ਾ ਵੀ ਇੱਕ ਤਰ੍ਹਾਂ ਨਾਲ-ਨਾਲ ਚੱਲਦੇ ਹਨ। ਵਿਆਕਰਣ ਅਤੇ ਗਣਿਤ ਦੀਆਂ ਬਣਤਰਾਂ ਆਮ ਤੌਰ 'ਤੇ ਇੱਕੋ ਜਿਹੀਆਂ ਹੁੰਦੀਆਂ ਹਨ। ਕੁਝ ਖੋਜਕਰਤਾਵਾਂ ਦਾ ਵਿਚਾਰ ਹੈ ਕਿ ਇਨ੍ਹਾਂ ਦਾ ਸੰਸਾਧਨ ਵੀ ਇੱਕੋ ਜਿਹੇ ਢੰਗ ਨਾਲ ਹੁੰਦਾ ਹੈ। ਉਨ੍ਹਾਂ ਦਾ ਵਿਸ਼ਵਾਸ ਹੈ ਕਿ ਬੋਲੀ ਕੇਂਦਰ ਵੀ ਗਣਿਤ ਲਈ ਜ਼ਿੰਮੇਵਾਰ ਹੈ। ਇਹ ਹਿਸਾਬ-ਕਿਤਾਬ ਲਗਾਉਣ ਵਿੱਚ ਦਿਮਾਗ ਦੀ ਸਹਾਇਤਾ ਕਰਦਾ ਹੈ। ਪਰ, ਨਵੇਂ ਅਧਿਐਨ ਕਿਸੇ ਹੋਰ ਨਤੀਜੇ ਉੱਤੇ ਪਹੁੰਚ ਰਹੇ ਹਨ। ਇਹ ਦਰਸਾਉਂਦੇ ਹਨ ਕਿ ਸਾਡਾ ਦਿਮਾਗ, ਬੋਲੀ ਤੋਂ ਬਗ਼ੈਰ ਹੀ ਗਣਿਤ ਦਾ ਸੰਸਾਧਨ ਕਰਦਾ ਹੈ। ਖੋਜਕਰਤਾਵਾਂ ਨੇ ਤਿੰਨ ਵਿਅਕਤੀਆਂ ਉੱਤੇ ਅਧਿਐਨ ਕੀਤਾ। ਇਨ੍ਹਾਂ ਜਾਂਚ-ਅਧੀਨ ਵਿਅਕਤੀਆਂ ਦੇ ਦਿਮਾਗ ਜ਼ਖ਼ਮੀ ਸਨ। ਨਤੀਜੇ ਵਜੋਂ, ਬੋਲੀ ਕੇਂਦਰ ਵੀ ਨਸ਼ਟ ਹੋ ਚੁਕਾ ਸੀ। ਇਨ੍ਹਾਂ ਵਿਅਕਤੀਆਂ ਨੂੰ ਬੋਲਣ ਲੱਗਿਆਂ ਬਹੁਤ ਮੁਸ਼ਕਲਾਂ ਪੇਸ਼ ਆਉਂਦੀਆਂ ਸਨ। ਉਹ ਹੁਣ ਸਧਾਰਨ ਵਾਕਾਂ ਨੂੰ ਵੀ ਸੂਤਰਬੱਧ ਨਹੀਂ ਕਰ ਸਕਦੇ ਸਨ। ਉਨ੍ਹਾਂ ਨੂੰ ਸ਼ਬਦਾਂ ਦੀ ਵੀ ਸਮਝ ਨਹੀਂ ਆਉਂਦੀ ਸੀ। ਬੋਲੀ ਦੀ ਜਾਂਚ ਤੋਂ ਬਾਦ ਇਨ੍ਹਾਂ ਵਿਅਕਤੀਆਂ ਨੇ ਗਣਿਤ ਦੇ ਸਵਾਲ ਹੱਲ਼ ਕਰਨੇ ਸਨ। ਗਣਿਤ ਦੀਆਂ ਇਨ੍ਹਾਂ ਬੁਝਾਰਤਾਂ ਵਿੱਚੋਂ ਕੁਝ ਬਹੁਤ ਗੁੰਝਲਦਾਰ ਸਨ। ਫੇਰ ਵੀ, ਜਾਂਚ-ਅਧੀਨ ਵਿਅਕਤੀਆਂ ਨੇ ਇਨ੍ਹਾਂ ਨੂੰ ਹੱਲ ਕਰ ਲਿਆ! ਇਸ ਅਧਿਐਨ ਦੇ ਨਤੀਜੇ ਬਹੁਤ ਦਿਲਚਸਪ ਹਨ। ਇਹ ਦਰਸਾਉਂਦੇ ਹਨ ਕਿ ਗਣਿਤ ਨੂੰ ਸ਼ਬਦਾਂ ਦੁਆਰਾ ਸੰਕੇਤਕ ਨਹੀਂ ਬਣਾਇਆ ਜਾਂਦਾ। ਇਹ ਸੰਭਵ ਹੈ ਕਿ ਭਾਸ਼ਾ ਅਤੇ ਗਣਿਤ ਦਾ ਆਧਾਰ ਇੱਕੋ ਹੈ। ਦੋਵੇਂ ਇੱਕੋ ਕੇਂਦਰ ਤੋਂ ਸੰਸਾਧਿਤ ਹੁੰਦੇ ਹਨ। ਪਰ ਗਣਿਤ ਨੂੰ ਪਹਿਲਾਂ ਬੋਲੀ ਵਿੱਚ ਤਬਦੀਲ ਹੋਣ ਦੀ ਲੋੜ ਨਹੀਂ ਹੁੰਦੀ। ਸ਼ਾਇਦ ਭਾਸ਼ਾ ਅਤੇ ਗਣਿਤ ਦਾ ਨਿਰਮਾਣ ਵੀ ਇਕੱਠਿਆਂ ਹੁੰਦਾ ਹੈ... ਫੇਰ ਜਦੋਂ ਦਿਮਾਗ ਨਿਰਮਾਣ ਦਾ ਕੰਮ ਪੂਰਾ ਕਰ ਲੈਂਦਾ ਹੈ, ਇਨ੍ਹਾਂ ਦੀ ਹੋਂਦ ਵੱਖ ਹੋ ਜਾਂਦੀ ਹੈ!