ਪ੍ਹੈਰਾ ਕਿਤਾਬ

pa ਸਮੁੱਚਬੋਧਕ 3   »   sk Spojky 3

96 [ਛਿਆਨਵੇਂ]

ਸਮੁੱਚਬੋਧਕ 3

ਸਮੁੱਚਬੋਧਕ 3

96 [deväťesiatšesť]

Spojky 3

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵਾਕ ਖੇਡੋ ਹੋਰ
ਜਿਵੇਂ ਹੀ ਘੜੀ ਦਾ ਅਲਾਰਮ ਵੱਜਦਾ ਹੈ, ਮੈਂ ਉਠਦਾ / ਉਠਦੀ ਹਾਂ। V------,-l--------zvo---b-d--. V_______ l__ č_ z______ b_____ V-t-n-m- l-n č- z-z-o-í b-d-k- ------------------------------ Vstanem, len čo zazvoní budík. 0
ਜਿਵੇਂ ਹੀ ਮੈਂ ਪੜ੍ਹਨ ਲੱਗਦਾ / ਲੱਗਦੀ ਹਾਂ, ਮੈਨੂੰ ਥਕਾਨ ਹੋ ਜਾਂਦੀ ਹੈ। So--una--ný----- čo s--mám-u-i-. S__ u_______ l__ č_ s_ m__ u____ S-m u-a-e-ý- l-n č- s- m-m u-i-. -------------------------------- Som unavený, len čo sa mám učiť. 0
60 ਸਾਲ ਦੇ ਹੋ ਜਾਣ ਤੇ ਮੈਂ ਕੰਮ ਕਰਨਾ ਬੰਦ ਕਰ ਦਿਆਂਗਾ / ਦਿਆਂਗੀ। Pre-t---- p-ac-v--- l---čo-b-d-- ma- -0. P________ p________ l__ č_ b____ m__ 6__ P-e-t-n-m p-a-o-a-, l-n č- b-d-m m-ť 6-. ---------------------------------------- Prestanem pracovať, len čo budem mať 60. 0
ਤੁਸੀਂ ਕਦੋਂ ਫੋਨ ਕਰੋਗੇ? K--- z----á--? K___ z________ K-d- z-v-l-t-? -------------- Kedy zavoláte? 0
ਜਿਵੇਂ ਹੀ ਮੈਨੂੰ ਕੁਝ ਸਮਾਂ, ਮਿਲੇਗਾ। L-n -o-bu--- m-ť -hv--u ča-. L__ č_ b____ m__ c_____ č___ L-n č- b-d-m m-ť c-v-ľ- č-s- ---------------------------- Len čo budem mať chvíľu čas. 0
ਜਿਵੇਂ ਹੀ ਉਸਨੂੰ ਕੁਝ ਸਮਾਂ ਮਿਲੇਗਾ,ਉਹ ਫੋਨ ਕਰੇਗਾ। Za-olá--l-n-čo-bu-- -a- č-s. Z______ l__ č_ b___ m__ č___ Z-v-l-, l-n č- b-d- m-ť č-s- ---------------------------- Zavolá, len čo bude mať čas. 0
ਤੁਸੀਂ ਕਦੋਂ ਤੱਕ ਕੰਮ ਕਰੋਗੇ? Ako -l----ude-e p-acov-ť? A__ d___ b_____ p________ A-o d-h- b-d-t- p-a-o-a-? ------------------------- Ako dlho budete pracovať? 0
ਜਦੋਂ ਤੱਕ ਮੈਂ ਕੰਮ ਕਰ ਸਕਦਾ / ਸਕਦੀ ਹਾਂ, ਮੈਂ ਕੰਮ ਕਰਾਂਗਾ / ਕਰਾਂਗੀ। B-d-- --acov-ť, ---ia- -u-e- mô--. B____ p________ p_____ b____ m____ B-d-m p-a-o-a-, p-k-a- b-d-m m-c-. ---------------------------------- Budem pracovať, pokiaľ budem môcť. 0
ਜਦੋਂ ਤੱਕ ਮੇਰੀ ਸਿਹਤ ਚੰਗੀ ਹੈ, ਮੈਂ ਕੰਮ ਕਰਾਂਗਾ / ਕਰਾਂਗੀ। Bu-e--pr--o--ť,-po-i-ľ b-dem z-r--ý. B____ p________ p_____ b____ z______ B-d-m p-a-o-a-, p-k-a- b-d-m z-r-v-. ------------------------------------ Budem pracovať, pokiaľ budem zdravý. 0
ਉਹ ਕੰਮ ਕਰਨ ਦੀ ਬਜਾਏ ਬਿਸਤਰੇ ਤੇ ਪਿਆ ਹੈ। Le-í---p--t-l--namiesto-t-h-, a-y -ra-o---. L___ v p______ n_______ t____ a__ p________ L-ž- v p-s-e-i n-m-e-t- t-h-, a-y p-a-o-a-. ------------------------------------------- Leží v posteli namiesto toho, aby pracoval. 0
ਉਹ ਖਾਣਾ ਬਣਾਉਣ ਦੀ ਬਜਾਏ ਅਖਬਾਰ ਪੜ੍ਹ ਰਹੀ ਹੈ। Č-ta-n---ny -ami---o--oho--ab----ri--. Č___ n_____ n_______ t____ a__ v______ Č-t- n-v-n- n-m-e-t- t-h-, a-y v-r-l-. -------------------------------------- Číta noviny namiesto toho, aby varila. 0
ਉਹ ਘਰ ਵਾਪਸ ਜਾਣ ਦੀ ਬਜਾਏ ਅਹਾਤੇ ਵਿੱਚ ਬੈਠਾ ਹੈ। S--í v kr-me--a-i-s------o- --y -ši-- d----. S___ v k____ n_______ t____ a__ i____ d_____ S-d- v k-č-e n-m-e-t- t-h-, a-y i-i-l d-m-v- -------------------------------------------- Sedí v krčme namiesto toho, aby išiel domov. 0
ਜਿੱਥੋਂ ਤੱਕ ਮੈਨੂੰ ਪਤਾ ਹੈ, ਉਹ ਇੱਥੇ ਰਹਿੰਦਾ ਹੈ। Po-i---vie-, -----t-. P_____ v____ b___ t__ P-k-a- v-e-, b-v- t-. --------------------- Pokiaľ viem, býva tu. 0
ਜਿੱਥੋਂ ਤੱਕ ਮੈਨੂੰ ਪਤਾ ਹੈ, ਉਸਦੀ ਪਤਨੀ ਬੀਮਾਰ ਹੈ। P-ki-- -iem,-j- --h- žena-cho-á. P_____ v____ j_ j___ ž___ c_____ P-k-a- v-e-, j- j-h- ž-n- c-o-á- -------------------------------- Pokiaľ viem, je jeho žena chorá. 0
ਜਿੱਥੋਂ ਤੱਕ ਮੈਨੂੰ ਪਤਾ ਹੈ, ਉਹ ਬੇਰੋਜ਼ਗਾਰ ਹੈ। P-ki-ľ -i--, -- --za-es--a--. P_____ v____ j_ n____________ P-k-a- v-e-, j- n-z-m-s-n-n-. ----------------------------- Pokiaľ viem, je nezamestnaný. 0
ਮੈਂ ਸੌਂਦਾ / ਸੌਂਦੀ ਰਹਿ ਗਿਆ / ਗਈ, ਨਹੀਂ ਤਾਂ ਮੈਂ ਸਮੇਂ ਤੇ ਆ ਜਾਂਦਾ / ਜਾਂਦੀ। Za-p-l s-m---n-- by -o---o- -o--v---y. Z_____ s___ i___ b_ s__ b__ d_________ Z-s-a- s-m- i-a- b- s-m b-l d-c-v-ľ-y- -------------------------------------- Zaspal som, inak by som bol dochvíľny. 0
ਮੇਰੀ ਬੱਸ ਛੁੱਟ ਗਈ ਨਹੀਂ ਤਾਂ ਮੈਂ ਸਮੇਂ ਤੇ ਆ ਜਾਂਦਾ / ਜਾਂਦੀ। Z--š--- so- -uto--s,-i-a- by som -o--d-chvíľny. Z______ s__ a_______ i___ b_ s__ b__ d_________ Z-e-k-l s-m a-t-b-s- i-a- b- s-m b-l d-c-v-ľ-y- ----------------------------------------------- Zmeškal som autobus, inak by som bol dochvíľny. 0
ਮੈਨੂੰ ਰਸਤਾ ਨਹੀਂ ਮਿਲਿਆ, ਨਹੀਂ ਤਾਂ ਮੈਂ ਸਮੇਂ ਤੇ ਆ ਜਾਂਦਾ / ਜਾਂਦੀ। Ne---ie- -o- -e-tu, -n---b- som-b-l--oc-v--n-. N_______ s__ c_____ i___ b_ s__ b__ d_________ N-n-š-e- s-m c-s-u- i-a- b- s-m b-l d-c-v-ľ-y- ---------------------------------------------- Nenašiel som cestu, inak by som bol dochvíľny. 0

ਭਾਸ਼ਾ ਅਤੇ ਗਣਿਤ

ਸੋਚਣਾ ਅਤੇ ਬੋਲੀ ਨਾਲ-ਨਾਲ ਚੱਲਦੇ ਹਨ। ਇਹ ਇੱਕ-ਦੂਜੇ ਨੂੰ ਪ੍ਰਭਾਵਿਤ ਕਰਦੇ ਹਨ। ਭਾਸ਼ਾਈ ਬਣਤਰਾਂ ਸਾਡੀ ਸੋਚ ਦੀਆਂ ਬਣਤਰਾਂ ਨੂੰ ਪ੍ਰਭਾਵਤ ਕਰਦੀਆਂ ਹਨ। ਕਈ ਭਾਸ਼ਾਵਾਂ ਵਿੱਚ, ਉਦਾਹਰਣ ਵਜੋਂ, ਅੰਕੜਿਆਂ ਲਈ ਕੋਈ ਸ਼ਬਦ ਨਹੀਂ ਹੁੰਦੇ। ਬੁਲਾਰਿਆਂ ਨੂੰ ਅੰਕੜਿਆਂ ਦੇ ਸਿਧਾਂਤ ਬਾਰੇ ਸਮਝ ਨਹੀਂ ਹੁੰਦੀ। ਇਸਲਈ ਗਣਿਤ ਅਤੇ ਭਾਸ਼ਾ ਵੀ ਇੱਕ ਤਰ੍ਹਾਂ ਨਾਲ-ਨਾਲ ਚੱਲਦੇ ਹਨ। ਵਿਆਕਰਣ ਅਤੇ ਗਣਿਤ ਦੀਆਂ ਬਣਤਰਾਂ ਆਮ ਤੌਰ 'ਤੇ ਇੱਕੋ ਜਿਹੀਆਂ ਹੁੰਦੀਆਂ ਹਨ। ਕੁਝ ਖੋਜਕਰਤਾਵਾਂ ਦਾ ਵਿਚਾਰ ਹੈ ਕਿ ਇਨ੍ਹਾਂ ਦਾ ਸੰਸਾਧਨ ਵੀ ਇੱਕੋ ਜਿਹੇ ਢੰਗ ਨਾਲ ਹੁੰਦਾ ਹੈ। ਉਨ੍ਹਾਂ ਦਾ ਵਿਸ਼ਵਾਸ ਹੈ ਕਿ ਬੋਲੀ ਕੇਂਦਰ ਵੀ ਗਣਿਤ ਲਈ ਜ਼ਿੰਮੇਵਾਰ ਹੈ। ਇਹ ਹਿਸਾਬ-ਕਿਤਾਬ ਲਗਾਉਣ ਵਿੱਚ ਦਿਮਾਗ ਦੀ ਸਹਾਇਤਾ ਕਰਦਾ ਹੈ। ਪਰ, ਨਵੇਂ ਅਧਿਐਨ ਕਿਸੇ ਹੋਰ ਨਤੀਜੇ ਉੱਤੇ ਪਹੁੰਚ ਰਹੇ ਹਨ। ਇਹ ਦਰਸਾਉਂਦੇ ਹਨ ਕਿ ਸਾਡਾ ਦਿਮਾਗ, ਬੋਲੀ ਤੋਂ ਬਗ਼ੈਰ ਹੀ ਗਣਿਤ ਦਾ ਸੰਸਾਧਨ ਕਰਦਾ ਹੈ। ਖੋਜਕਰਤਾਵਾਂ ਨੇ ਤਿੰਨ ਵਿਅਕਤੀਆਂ ਉੱਤੇ ਅਧਿਐਨ ਕੀਤਾ। ਇਨ੍ਹਾਂ ਜਾਂਚ-ਅਧੀਨ ਵਿਅਕਤੀਆਂ ਦੇ ਦਿਮਾਗ ਜ਼ਖ਼ਮੀ ਸਨ। ਨਤੀਜੇ ਵਜੋਂ, ਬੋਲੀ ਕੇਂਦਰ ਵੀ ਨਸ਼ਟ ਹੋ ਚੁਕਾ ਸੀ। ਇਨ੍ਹਾਂ ਵਿਅਕਤੀਆਂ ਨੂੰ ਬੋਲਣ ਲੱਗਿਆਂ ਬਹੁਤ ਮੁਸ਼ਕਲਾਂ ਪੇਸ਼ ਆਉਂਦੀਆਂ ਸਨ। ਉਹ ਹੁਣ ਸਧਾਰਨ ਵਾਕਾਂ ਨੂੰ ਵੀ ਸੂਤਰਬੱਧ ਨਹੀਂ ਕਰ ਸਕਦੇ ਸਨ। ਉਨ੍ਹਾਂ ਨੂੰ ਸ਼ਬਦਾਂ ਦੀ ਵੀ ਸਮਝ ਨਹੀਂ ਆਉਂਦੀ ਸੀ। ਬੋਲੀ ਦੀ ਜਾਂਚ ਤੋਂ ਬਾਦ ਇਨ੍ਹਾਂ ਵਿਅਕਤੀਆਂ ਨੇ ਗਣਿਤ ਦੇ ਸਵਾਲ ਹੱਲ਼ ਕਰਨੇ ਸਨ। ਗਣਿਤ ਦੀਆਂ ਇਨ੍ਹਾਂ ਬੁਝਾਰਤਾਂ ਵਿੱਚੋਂ ਕੁਝ ਬਹੁਤ ਗੁੰਝਲਦਾਰ ਸਨ। ਫੇਰ ਵੀ, ਜਾਂਚ-ਅਧੀਨ ਵਿਅਕਤੀਆਂ ਨੇ ਇਨ੍ਹਾਂ ਨੂੰ ਹੱਲ ਕਰ ਲਿਆ! ਇਸ ਅਧਿਐਨ ਦੇ ਨਤੀਜੇ ਬਹੁਤ ਦਿਲਚਸਪ ਹਨ। ਇਹ ਦਰਸਾਉਂਦੇ ਹਨ ਕਿ ਗਣਿਤ ਨੂੰ ਸ਼ਬਦਾਂ ਦੁਆਰਾ ਸੰਕੇਤਕ ਨਹੀਂ ਬਣਾਇਆ ਜਾਂਦਾ। ਇਹ ਸੰਭਵ ਹੈ ਕਿ ਭਾਸ਼ਾ ਅਤੇ ਗਣਿਤ ਦਾ ਆਧਾਰ ਇੱਕੋ ਹੈ। ਦੋਵੇਂ ਇੱਕੋ ਕੇਂਦਰ ਤੋਂ ਸੰਸਾਧਿਤ ਹੁੰਦੇ ਹਨ। ਪਰ ਗਣਿਤ ਨੂੰ ਪਹਿਲਾਂ ਬੋਲੀ ਵਿੱਚ ਤਬਦੀਲ ਹੋਣ ਦੀ ਲੋੜ ਨਹੀਂ ਹੁੰਦੀ। ਸ਼ਾਇਦ ਭਾਸ਼ਾ ਅਤੇ ਗਣਿਤ ਦਾ ਨਿਰਮਾਣ ਵੀ ਇਕੱਠਿਆਂ ਹੁੰਦਾ ਹੈ... ਫੇਰ ਜਦੋਂ ਦਿਮਾਗ ਨਿਰਮਾਣ ਦਾ ਕੰਮ ਪੂਰਾ ਕਰ ਲੈਂਦਾ ਹੈ, ਇਨ੍ਹਾਂ ਦੀ ਹੋਂਦ ਵੱਖ ਹੋ ਜਾਂਦੀ ਹੈ!