ਪ੍ਹੈਰਾ ਕਿਤਾਬ

pa ਕਿਰਿਆ ਵਿਸ਼ੇਸ਼ਣ   »   lv Apstākļa vārdi

100 [ਇੱਕ ਸੌ]

ਕਿਰਿਆ ਵਿਸ਼ੇਸ਼ਣ

ਕਿਰਿਆ ਵਿਸ਼ੇਸ਼ਣ

100 [simts]

Apstākļa vārdi

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਲਾਤਵੀਅਨ ਖੇਡੋ ਹੋਰ
ਪਹਿਲਾਂ ਹੀ – ਹੁਣ ਤੱਕ ਕਦੇ ਨਹੀਂ। jau --i- - v-- --k-d j__ r___ – v__ n____ j-u r-i- – v-l n-k-d -------------------- jau reiz – vēl nekad 0
ਕੀ ਤੁਸੀਂ ਪਹਿਲਾਂ ਵੀ ਬਰਲਿਨ ਆਂਏ ਹੋ? Va----s -au --dr-i- e-at -i-is-Ber---ē? V__ J__ j__ k______ e___ b____ B_______ V-i J-s j-u k-d-e-z e-a- b-j-s B-r-ī-ē- --------------------------------------- Vai Jūs jau kādreiz esat bijis Berlīnē? 0
ਨਹੀਂ,ਅਜੇ ਤੱਕ ਨਹੀਂ। N-- v-l-ne-a-. N__ v__ n_____ N-, v-l n-k-d- -------------- Nē, vēl nekad. 0
ਕਿਸੇ ਨੂੰ –ਕਿਸੇ ਨੂੰ ਨਹੀਂ। kād- - -e-iens k___ – n______ k-d- – n-v-e-s -------------- kāds – neviens 0
ਕੀ ਤੁਸੀਂ ਇੱਥੇ ਕਿਸੇ ਨੂੰ ਜਾਣਦੇ ਹੋ? Va- -ū--te kā-- -az---at? V__ J__ t_ k___ p________ V-i J-s t- k-d- p-z-s-a-? ------------------------- Vai Jūs te kādu pazīstat? 0
ਨਹੀਂ,ਮੈਂ ਇੱਥੇ ਕਿਸੇ ਨੂੰ ਨਹੀਂ ਜਾਣਦਾ / ਜਾਣਦੀ। N-- -s--e -evi--u -----ī-tu. N__ e_ t_ n______ n_________ N-, e- t- n-v-e-u n-p-z-s-u- ---------------------------- Nē, es te nevienu nepazīstu. 0
ਹੋਰ – ਹੋਰ ਨਹੀਂ। v-- –---irs -e v__ – v____ n_ v-l – v-i-s n- -------------- vēl – vairs ne 0
ਕੀ ਤੁਸੀਂ ਇੱਥੇ ਕੁਝ ਹੋਰ ਸਮਾਂ ਠਹਿਰੋਗੇ? V---J-s-te---l ---i----iksi-t? V__ J__ t_ v__ i___ p_________ V-i J-s t- v-l i-g- p-l-k-i-t- ------------------------------ Vai Jūs te vēl ilgi paliksiet? 0
ਨਹੀਂ, ਮੈਂ ਇੱਥੇ ਬਹੁਤ ਸਮਾਂ ਨਹੀਂ ਠਹਿਰਾਂਗਾ। N-- -- te-vai-s--l-i---p---k--. N__ e_ t_ v____ i___ n_________ N-, e- t- v-i-s i-g- n-p-l-k-u- ------------------------------- Nē, es te vairs ilgi nepalikšu. 0
ਹੋਰ ਕੁਝ – ਹੋਰ ਕੁਝ ਨਹੀਂ। v-- --u---o - ne---v--rs v__ k___ k_ – n___ v____ v-l k-u- k- – n-k- v-i-s ------------------------ vēl kaut ko – neko vairs 0
ਕੀ ਤੁਸੀਂ ਕੁਝ ਹੋਰ ਪੀਣਾ ਚਾਹੁੰਦੇ ਹੋ? Vai j-s---l---e----- kau-----dze-t? V__ j__ v_______ v__ k___ k_ d_____ V-i j-s v-l-t-e- v-l k-u- k- d-e-t- ----------------------------------- Vai jūs vēlaties vēl kaut ko dzert? 0
ਨਹੀਂ,ਮੈਂ ਹੋਰ ਕੁਝ ਨਹੀਂ ਪੀਣਾ ਚਾਹੁੰਦਾ / ਚਾਹੁੰਦੀ। N-,-e- --i-- --k- ne--l--. N__ e_ v____ n___ n_______ N-, e- v-i-s n-k- n-v-l-s- -------------------------- Nē, es vairs neko nevēlos. 0
ਪਹਿਲਾਂ ਤੋਂ ਹੀ ਕੁਝ – ਣ ਤੱਕ ਕੁਝ ਨਹੀਂ। ja- ka-- k- - -ē- ---o j__ k___ k_ – v__ n___ j-u k-u- k- – v-l n-k- ---------------------- jau kaut ko – vēl neko 0
ਕੀ ਤੁਸੀਂ ਪਹਿਲਾਂ ਤੋਂ ਹੀ ਕੁਝ ਖਾਧਾ ਹੈ? Va----s ja- --u- ko --at-ēd--? V__ J__ j__ k___ k_ e___ ē____ V-i J-s j-u k-u- k- e-a- ē-i-? ------------------------------ Vai Jūs jau kaut ko esat ēdis? 0
ਨਹੀਂ ਮੈਂ ਅਜੇ ਤੱਕ ਕੁਝ ਨਹੀਂ ਖਾਧਾ। N-- es v---neko--e--mu----s. N__ e_ v__ n___ n_____ ē____ N-, e- v-l n-k- n-e-m- ē-i-. ---------------------------- Nē, es vēl neko neesmu ēdis. 0
ਹੋਰ ਕੋਈ – ਹੋਰ ਕੋਈ ਨਹੀਂ। vē---ād- – --irs nevie-s v__ k___ – v____ n______ v-l k-d- – v-i-s n-v-e-s ------------------------ vēl kāds – vairs neviens 0
ਕੀ ਹੋਰ ਕੋਈ ਕਾਫੀ ਪੀਣੀ ਚਾਹੁੰਦਾ ਹੈ? Va- v-- k-ds-v--as-ka--ju? V__ v__ k___ v____ k______ V-i v-l k-d- v-l-s k-f-j-? -------------------------- Vai vēl kāds vēlas kafiju? 0
ਨਹੀਂ,ਕੋਈ ਨਹੀਂ। N-, --irs n-----s. N__ v____ n_______ N-, v-i-s n-v-e-s- ------------------ Nē, vairs neviens. 0

ਅਰਬੀ ਭਾਸ਼ਾ

ਅਰਬੀ ਭਾਸ਼ਾ ਦੁਨੀਆ ਭਰ ਦੀਆਂ ਸਭ ਤੋਂ ਮਹੱਤਵਪੂਰਨ ਭਾਸ਼ਾਵਾਂ ਵਿੱਚੋਂ ਇੱਕ ਹੈ। 30 ਕਰੋੜ ਤੋਂ ਵੱਧ ਵਿਅਕਤੀ ਅਰਬੀ ਬੋਲਦੇ ਹਨ। ਇਹ 20 ਤੋਂ ਵੱਧ ਵੱਖ-ਵੱਖ ਦੇਸ਼ਾਂ ਵਿੱਚ ਰਹਿੰਦੇ ਹਨ। ਅਰਬੀ ਐਫ਼ਰੋ-ਏਸ਼ੀਐਟਿਕ ਭਾਸ਼ਾਵਾਂ ਨਾਲ ਸੰਬੰਧਤ ਹੈ। ਅਰਬੀ ਭਾਸ਼ਾ ਹਜ਼ਾਰਾਂ ਸਾਲ ਪਹਿਲਾਂ ਹੋਂਦ ਵਿੱਚ ਆਈ। ਇਹ ਭਾਸ਼ਾ ਸਭ ਤੋਂ ਪਹਿਲਾਂ ਅਰਬੀ ਪ੍ਰਾਇਦ੍ਵੀਪ ਵਿੱਚ ਵਿੱਚ ਬੋਲੀ ਜਾਂਦੀ ਸੀ। ਇੱਥੋਂ ਇਹ ਹੋਰ ਅੱਗੇ ਫੈਲ ਚੁਕੀ ਹੈ। ਮੌਖਿਕ ਅਰਬੀ ਪਰੰਪਰਾਗਤ ਅਰਬੀ ਨਾਲੋਂ ਬਹੁਤ ਜ਼ਿਆਦਾ ਭਿੰਨ ਹੈ। ਅਰਬੀ ਦੀਆਂ ਵੀ ਬਹੁਤ ਸਾਰੀਆਂ ਵੱਖ-ਵੱਖ ਉਪਭਾਸ਼ਾਵਾਂ ਹਨ। ਇਹ ਕਿਹਾ ਜਾ ਸਕਦਾ ਹੈ ਕਿ ਇਹ ਹਰੇਕ ਖੇਤਰ ਵਿੱਚ ਵੱਖਰੇ ਢੰਗ ਨਾਲ ਬੋਲੀ ਜਾਂਦੀ ਹੈ। ਵੱਖ-ਵੱਖ ਉਪਭਾਸ਼ਾਵਾਂ ਬੋਲਣ ਵਾਲੇ ਅਕਸਰ ਇੱਕ-ਦੂਜੇ ਨੂੰ ਬਿਲਕੁਲ ਵੀ ਨਹੀਂ ਸਮਝ ਸਕਦੇ। ਨਤੀਜੇ ਵਜੋਂ, ਅਰਬੀ ਦੇਸ਼ਾਂ ਦੀਆਂ ਫ਼ਿਲਮਾਂ ਆਮ ਤੌਰ 'ਤੇ ਡੱਬ ਕੀਤੀਆਂ ਜਾਂਦੀਆਂ ਹਨ। ਕੇਵਲ ਇਸੇ ਢੰਗ ਨਾਲ ਇਨ੍ਹਾਂ ਨੂੰ ਸਾਰੇ ਭਾਸ਼ਾ ਖੇਤਰ ਵਿੱਚ ਸਮਝਿਆ ਜਾ ਸਕਦਾ ਹੈ। ਪ੍ਰਾਚੀਨ ਪਰੰਪਰਾਗਤ ਅਰਬੀ ਅੱਜਕਲ੍ਹ ਸ਼ਾਇਦ ਹੀ ਕਿਸੇ ਸਥਾਨ 'ਤੇ ਬੋਲੀ ਜਾਂਦੀ ਹੈ। ਇਹ ਕੇਵਲ ਆਪਣੇ ਲਿਖਤੀ ਰੂਪ ਵਿੱਚ ਮਿਲਦੀ ਹੈ। ਕਿਤਾਬਾਂ ਅਤੇ ਅਖ਼ਬਾਰਾਂ ਵਿੱਚ ਪ੍ਰਾਚੀਨ ਪਰੰਪਰਾਗਤ ਅਰਬੀ ਦੀ ਵਰਤੋਂ ਕੀਤੀ ਜਾਂਦੀ ਹੈ। ਅੱਜ ਕੋਈ ਵੀ ਅਰਬੀ ਤਕਨੀਕੀ ਭਾਸ਼ਾ ਹੋਂਦ ਵਿੱਚ ਨਹੀਂ ਹੈ। ਇਸਲਈ, ਤਕਨੀਕੀ ਸ਼ਬਦ ਆਮ ਤੌਰ 'ਤੇ ਹੋਰਨਾਂ ਭਾਸ਼ਾਵਾਂ ਵਿੱਚੋਂ ਆਉਂਦੇ ਹਨ। ਅੰਗਰੇਜ਼ੀ ਅਤੇ ਫਰੈਂਚ ਇਸ ਖੇਤਰ ਵਿੱਚ ਕਿਸੇ ਵੀ ਹੋਰ ਭਾਸ਼ਾ ਨਾਲੋਂ ਵੱਧ ਮੋਢੀ ਹਨ। ਆਧੁਨਿਕ ਵਰ੍ਹਿਆਂ ਵਿੱਚ ਅਰਬੀ ਭਾਸ਼ਾ ਵਿੱਚ ਦਿਲਚਸਪੀ ਵਿਸ਼ੇਸ਼ ਰੂਪ ਵਿੱਚ ਵੱਧਗਈ ਹੈ। ਜ਼ਿਆਦਾ ਤੋਂ ਜ਼ਿਆਦਾ ਲੋਕ ਅਰਬੀ ਸਿੱਖਣਾ ਚਾਹੁੰਦੇ ਹਨ। ਹਰੇਕ ਯੂਨੀਵਰਸਿਟੀ ਅਤੇ ਕਈ ਸਕੂਲਾਂ ਵਿੱਚ ਕੋਰਸ ਉਪਲਬਧ ਹਨ। ਕਈ ਵਿਅਕਤੀ ਅਰਬੀ ਲਿਖਾਈ ਨੂੰ ਵਿਸ਼ੇਸ਼ ਰੂਪ ਵਿੱਚ ਦਿਲਚਸਪ ਸਮਝਦੇ ਹਨ। ਇਹ ਸੱਜੇ ਤੋਂ ਖੱਬੇ ਪਾਸੇ ਵੱਲ ਲਿਖੀ ਜਾਂਦੀ ਹੈ। ਅਰਬੀ ਉਚਾਰਨ ਅਤੇ ਵਿਆਕਰਣ ਏਨੇ ਸੌਖੇ ਨਹੀਂ ਹਨ। ਕਈ ਆਵਾਜ਼ਾਂ ਅਤੇ ਨਿਯਮ ਦੂਜੀਆਂ ਭਾਸ਼ਾਵਾਂ ਲਈ ਅਣਜਾਣ ਹਨ। ਪੜ੍ਹਾਈ ਦੇ ਦੌਰਾਨ , ਸਾਨੂੰ ਇੱਕ ਵਿਸ਼ੇਸ਼ ਤਰਤੀਬ ਅਪਨਾਉਣੀ ਚਾਹੀਦੀ ਹੈ। ਪਹਿਲਾਂ , ਉਚਾਰਨ , ਫੇਰ ਵਿਆਕਰਣ , ਫੇਰ ਲਿਖਾਈ...