ਟੈਸਟ 98



ਤਾਰੀਖ਼:
ਟੈਸਟ ’ਤੇ ਬਿਤਾਇਆ ਸਮਾਂ::
Score:


Thu Dec 26, 2024

0/10

ਇੱਕ ਸ਼ਬਦ ’ਤੇ ਕਲਿੱਕ ਕਰੋ
1. ਤੂੰ ਲਿਖਦਾ / ਲਿਖਦੀ ਹੈ।
You ,   See hint
2. ਮੈਨੂੰ ਸ਼ਰਾਬ ਚੰਗੀ ਨਹੀਂ ਲੱਗਦੀ।
do not like wine.   See hint
3. ਮੈਂ ਕੱਪੜੇ ਪ੍ਰੈੱਸ ਕਰ ਰਹੀ ਹਾਂ।
am ironing the clothes.   See hint
4. ਮੈਂ ਤੈਨੂੰ ਬੱਸ – ਸਟਾਪ ਤੋਂ ਲੈ ਲਵਾਂਗਾ / ਲਵਾਂਗੀ।
I will you up at the bus stop.   See hint
5. ਮੈਨੂੰ ਇੱਕ ਬੋਤਲ ਸ਼ੈਂਪੇਨ ਚਾਹੀਦੀ ਹੈ।
I’d like bottle of champagne.   See hint
6. ਮੈਂ ਆਪਣੇ ਨਾਲ ਕਿੰਨਾ ਸਮਾਨ ਲੈ ਜਾ ਸਕਦਾ / ਸਕਦੀ ਹਾਂ?
How much can I take?   See hint
7. ਟਿਕਟ ਕਿੱਥੋਂ ਖਰੀਦੀ ਜਾ ਸਕਦੀ ਹੈ?
can one buy tickets?   See hint
8. ਪਾਸਪੋਰਟ ਨਾ ਭੁਲਣਾ।
forget your passport   See hint
9. ਮੈਨੂੰ ਫੁੱਟਬਾਲ ਅਤੇ ਸ਼ਤਰੰਜ ਚਾਹੀਦਾ ਹੈ।
need a football and a chess board.   See hint
10. ਇਹ ਮਾਨਵ ਬਰਫ ਦਾ ਬਣਿਆ ਹੋਇਆ ਹੈ।
The man made of snow.   See hint